Project

15 ਅਕਤੂਬਰ ਨੂੰ ਹੋਵੇਗਾ ਬੀ ਆਰ ਟੀ ਐਸ ਪ੍ਰਾਜੈਕਟ ਦਾ ਉਦਘਾਟਨ : ਸਿੱਧੂ

ਸਕੂਲ ਵਿਦਿਆਰਥੀਆਂ ਲਈ ਮੁਫਤ ਹੋਵੇਗਾ ਬੀ ਆਰ ਟੀ ਐਸ ਦਾ ਸੁਹਾਨਾ ਸਫਰ | Navjot Singh Sidhu ਅੰਮ੍ਰਿਤਸਰ, (ਰਾਜਨ ਮਾਨ/ਸੱਚ ਕਹੂੰ ਨਿਊਜ਼)। ਸਥਾਨਕ ਸਰਕਾਰਾਂ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਸ਼ਹਿਰ ਵਾਸੀਆਂ ਦੀ ਲੰਮੀ ਉਡੀਕ ਨੂੰ ਖਤਮ ਕਰਦੇ ਐਲਾਨ ਹੈ ਕੀਤਾ ਕਿ 15 ਅਕਤੂਬਰ ਨੂੰ ਬੀ. ਆਰ. ਟੀ. ਐਸ ਪ੍ਰਾਜੈਕਟ ਦਾ ਮੁਕੰਮਲ ਉਦਘਾਟਨ ਕਰ ਦਿੱਤਾ ਜਾਵੇਗਾ। […]
ਪੰਜਾਬ 

ਹਾਈਵੇ ਅਥਾਰਿਟੀ ਪ੍ਰੋਜੈਕਟ ਡਾਇਰੈਕਟਰ ਸਣੇ ਚਾਰ ਖਿਲਾਫ ਮਾਮਲਾ ਦਰਜ

ਜਲੰਧਰ, (ਸੱਚ ਕਹੂੰ ਨਿਊਜ਼)। ਪੁਲਿਸ ਨੇ ਸੜਕ ਹਾਦਸੇ ਦੇ ਮਾਮਲੇ ਵਿੱਚ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ ਦੇ ਪ੍ਰੋਜੈਕਟ ਡਾਇਰੈਕਟਰ ਤੇ ਹਾਈਵੇ ਬਣਾ ਰਹੀ ਕੰਪਨੀ ਸੋਮਾ ਆਈਸੋਲੈਕਸ ਦੇ ਜਨਰਲ ਮੈਨੇਜਰ ਸਣੇ ਚਾਰ ਅਫਸਰਾਂ ‘ਤੇ ਗੈਰ ਇਰਾਦਤਨ ਹੱਤਿਆ ਦਾ ਮਾਮਲਾ ਦਰਜ ਕੀਤਾ ਹੈ। ਜਲੰਧਰ ਦੇ ਪੀਏਪੀ ਚੌਕ ਨੇੜੇ ਸੜਕ ਹਾਦਸੇ ਵਿੱਚ ਪੁਲਿਸ ਨੇ ਨੈਸ਼ਨਲ ਹਾਈਵੇ ਅਥਾਰਿਟੀ ਆਫ […]
ਪੰਜਾਬ  Breaking News 

 ਮੁੱਖ ਮੰਤਰੀ ਵੱਲੋਂ ਪਲਵਲ ‘ਚ 98 ਕਰੋੜ ਦੀਆਂ ਯੋਜਨਾਵਾਂ ਦਾ ਉਦਘਾਟਨ 

ਸੱਚ ਕਹੂੰ ਨਿਊਜ਼, ਪਲਵਲ:ਮੁੱਖ ਮੰਤਰੀ ਮਨੋਹਰ ਲਾਲ ਨੇ ਪਲਵਲ ਜ਼ਿਲ੍ਹਾ ਖੇਤਰ ‘ਚ ਕੁੱਲ 98 ਕਰੋੜ 09 ਲੱਖ 40 ਹਜ਼ਾਰ ਰੁਪਏ ਲਾਗਤ ਦੀਆਂ ਵੱਖ-ਵੱਖ 14 ਵਿਕਾਸ ਯੋਜਨਾਵਾਂ ਦੇ ਉਦਘਾਟਨ ਤੇ ਨੀਂਹ ਪੱਥਰ  ਰੱਖਿਆ ਹਰਿਆਣਾ ਦੇ ਮੁੱਖ ਮੰਤਰੀ ਨੇ ਪਲਵਲ ‘ਚ ਸਾਮੁਦਾਇਕ ਕੇਂਦਰ ਤੇ ਪੰਚਾਇਤ ਭਵਨ ‘ਚ ਕਰਵਾਏ ਇੱਕ ਪ੍ਰੋਗਰਾਮ ‘ਚ ਕੁੱਲ 40 ਕਰੋੜ 76 ਲੱਖ 75 […]
Breaking News  ਹਰਿਆਣਾ 

ਸਾਰੀਆਂ ਰੇਲਗੱਡੀਆਂ ‘ਚ ਲੱਗਣਗੇ ਸੌਰ ਪੈਨਲ

ਰੇਲ ਮੰਤਰੀ ਦਾ ਦਾਅਵਾ: ਹਰ ਸਾਲ ਨੌਂ ਲੱਖ ਟਨ ਕਾਰਬਨ ਨਿਕਾਸੀ ਅਤੇ 21 ਹਜ਼ਾਰ ਲੀਟਰ ਡੀਜ਼ਲ ਦੀ ਹੋਵੇਗੀ ਬੱਚਤ ਨਵੀਂ ਦਿੱਲੀ: ਭਾਰਤੀ ਰੇਲਵੇ ਸਾਰੀਆਂ ਮੁਸਾਫ਼ਰ ਗੱਡੀਆਂ ‘ਚ ਕੋਚ ਦੀ ਬਿਜਲੀ ਲੋੜ ਨੂੰ ਸੌਰ ਊਰਜਾ ਨਾਲ ਪੂਰਾ ਕਰਨ ਦੀ ਯੋਜਨਾ ਜਲਦ ਸ਼ੁਰੂ ਕਰੇਗਾ, ਜਿਸ ਨਾਲ ਹਰ ਸਾਲ ਕਰੋੜਾਂ ਰੁਪਏ ਦਾ ਤੇਲ ਬਚੇਗਾ। ਰੇਲ ਮੰਤਰੀ ਸੁਰੇਸ਼ ਪ੍ਰਭੂ […]
ਦੇਸ਼  Breaking News