Projects
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਗਊਸ਼ਾਲਾਵਾਂ ‘ਚ ਗੋਹੇ ਤੋਂ ਆਰਗੈਨਿਕ ਖਾਦ ਬਣਾਉਣ ਦੇ ਲੱਗਣਗੇ ਪ੍ਰਾਜੈਕਟ
Published On
By Sach Kahoon Punjabi Desk
organic fertilizers | ਗੋਹੇ ਤੋਂ ਧੂਫ਼, ਹਵਨ ਸਮੱਗਰੀ ਤੇ ਲੱਕੜੀ ਵੀ ਹੋਵੇਗੀ ਤਿਆਰ: ਸ਼ਚਿਨ ਸ਼ਰਮਾ ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਕਿਹਾ ਕਿ ਰਾਜ ਦੀਆਂ 426 ਗਊਸ਼ਾਲਾਵਾਂ ਅਤੇ 20 ਕੈਟਲ ਪੌਂਡਾਂ ਨੂੰ ਆਤਮ ਨਿਰਭਰ ਬਣਾਉਣ ਲਈ ਗਊ ਸੇਵਾ ਕਮਿਸ਼ਨ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ […]
10 ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦੇ ਸਕਣਗੇ ਡੀਸੀ
Published On
By Sach Kahoon Punjabi Desk
ਨਸ਼ਾ ਮੁਕਤ ਪਿੰਡਾਂ ਲਈ ਲਾਭਾਂ ਦਾ ਐਲਾਨ, ਜੇਲ੍ਹਾਂ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਕਦਮ ਅਸ਼ਵਨੀ ਚਾਵਲਾ, ਚੰਡੀਗੜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਨੂੰ ਆਜ਼ਾਦਾਨਾ ਤੌਰ ‘ਤੇ ਪ੍ਰਵਾਨਗੀ ਦੇਣ ਲਈ ਡਿਪਟੀ ਕਮਿਸ਼ਨਰਾਂ ਨੂੰ ਸ਼ਕਤੀਆਂ ਦੇਣ ਲਈ ਨਿਰਦੇਸ਼ ਦਿੱਤੇ ਹਨ । ਇਸ ਦੇ ਨਾਲ ਹੀ ਉਨ੍ਹਾਂ […]
ਸਿੱਧੂ ਵੱਲੋਂ ਅਮ੍ਰਿਤਸਰ ‘ਚ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਵਾਤ
Published On
By Sach Kahoon Punjabi Desk
ਅੰਮ੍ਰਿਤਸਰ । ਕੈਬਿਟਨ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਐਤਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਲਈ ਲਗਭਗ 2 ਹਜ਼ਾਰ ਕਰੋੜ ਰੁਪਏ ਦੇ ਨਵੇਂ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿਚ 1300 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ਸ਼ਹਿਰ ਨੂੰ ਪੀਣ ਲਈ ਸਾਫ-ਸੁਥਰੇ ਨਹਿਰੀ ਪਾਣੀ ਦੀ ਸਹੂਲਤ ਵੀ ਸ਼ਾਮਿਲ ਹੈ। ਸਿੱਧੂ ਵੱਲੋਂ ਇਸ ਮੌਕੇ ਸ਼ਹਿਰ ਵਿਚ 34 […]
ਵਿੱਤ ਮੰਤਰੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਿਕਾਸ ਲਈ ਕਈ ਪ੍ਰੋਜੈਕਟਾਂ ਦਾ ਐਲਾਨ
Published On
By Sach Kahoon Punjabi Desk
ਮਾਘੀ ਮੌਕੇ 40 ਮੁਕਤਿਆਂ ਦੀ ਸ਼ਹਾਦਤ ਤੇ ਨਮਨ ਹੋਣ ਤੋਂ ਬਾਦ ਕੀਤੀ ਪ੍ਰੈਸ ਕਾਨਫਰੰਸ | Sh. Muktsar Sahib ਸ੍ਰੀ ਮੁਕਤਸਰ ਸਾਹਿਬ (ਸੁਰੇਸ਼ ਗਰਗ)। ਪੰਜਾਬ ਦੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਮਾਘੀ ਦੇ ਪਵਿੱਤਰ ਦਿਨ 40 ਮੁਕਤਿਆਂ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਨਹਿਰੀ ਵਿਸ਼ਰਾਮ […]
ਠੰਢੇ ਬਸਤੇ ‘ਚ ਪਏ 13 ਹਜ਼ਾਰ ਤੋਂ ਵੱਧ ਦੇ ਪਣ ਬਿਜਲੀ ਪ੍ਰੋਜੈਕਟ
Published On
By Sach Kahoon Punjabi Desk
ਦੇਰੀ ਕਾਰਨ ਪ੍ਰੋਜੈਕਟਾਂ ਦੀ ਲਾਗਤ ਵਧੀ ਨਵੀਂ ਦਿੱਲੀ: ਦੇਸ਼ ਵਿੱਚ 13 ਹਜ਼ਾਰ ਮੈਗਾਵਾਟ ਤੋਂ ਵਧੇਰੇ ਪਣ ਬਿਜਲੀ ਪ੍ਰੋਜੈਕਟ ਠੰਢੇ ਬਸਤੇ ਵਿੱਚ ਪਏ ਹਨ, ਜਿਸ ਨਾਲ ਇਨ੍ਹਾਂ ਦੇ ਬਣਾਉਣ ਦੀ ਲਗਾਤ ਵਿੱਚ 52ਹਜ਼ਾਰ ਕਰੋੜ ਰੁਪਏਤੋਂ ਜ਼ਿਆਦਾ ਦਾ ਵਾਧਾ ਹੋ ਚੁੱਕਿਆ ਹੈ। ਐਸੋਚੈਮ ਅਤੇ ਪ੍ਰਈਜ ਵਾਟਰ ਹਾਊਸ ਕੂਪਰ (ਪੀ ਡਬਲਿਊ ਸੀ) ਵੱਲੋਂ ਸਾਂਝੇ ਤੌਰ ‘ਤੇ ਕੀਤੇ ਗਏ […]