Property News

Property News: ਈਜ਼ੀ ਰਜਿਸਟਰੀ ਜਾਇਦਾਦ ਰਜਿਸਟ੍ਰੇਸ਼ਨ ’ਚ ਅਹਿਮ ਮੀਲ ਪੱਥਰ : ਮੁੰਡੀਆਂ

ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਜਾਇਦਾਦ ਰਜਿਸਟ੍ਰੇਸ਼ਨ ਨੂੰ ਤੇਜ਼, ਸਰਲ, ਪਾਰਦਰਸ਼ੀ ਅਤੇ ਲੋਕ-ਪੱਖੀ ਬਣਾਉਣ ਲਈ ਸ਼ੁਰੂ ਕੀਤੀ ਗਈ ‘ਈਜ਼ੀ ਰਜਿਸਟਰੀ’ ਸਰਕਾਰ ਦੇ ਯਤਨਾਂ ਵਿੱਚ ਇੱਕ ਅਹਿਮ ਮੀਲ ਪੱਥਰ ਸਾਬਤ ਹੋਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜੁਲਾਈ 2025 ਵਿੱਚ ਮੋਹਾਲੀ ਤੋਂ
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ