protest

MGNREGA Scheme: ਮਨਰੇਗਾ ਸਕੀਮ ਨੂੰ ਖ਼ਤਮ ਕਰਨ ਵਿਰੁੱਧ ਸੀਪੀਆਈ ਮੈਦਾਨ ’ਚ, 22 ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

MGNREGA Scheme: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਸੰਸਦ ਦੇ ਇਤਿਹਾਸ ਵਿੱਚ 18 ਦਸੰਬਰ ਦਾ ਦਿਨ ਮਜ਼ਦੂਰ ਵਿਰੋਧੀ ਕਾਲੇ ਦਿਨ ਵਜੋਂ ਯਾਦ ਰੱਖਿਆ ਜਾਵੇਗਾ ਜਦੋਂ ਕੇਂਦਰ ਦੀ ਮੋਦੀ ਸਰਕਾਰ ਨੇ ਬਹੁਗਿਣਤੀ ਦੇ ਜ਼ੋਰ ’ਤੇ ਕਰੋੜਾਂ ਪੇਂਡੂ ਗਰੀਬਾਂ ਨੂੰ ਰਾਹਤ ਦੇਣ ਵਾਲੇ ਵੀਹ ਸਾਲ ਪੁਰਾਣੇ ‘ਮਹਾਤਮਾ ਗਾਂਧੀ ਨੈਸ਼ਨਲ ਰੂਰਲ ਗਰੰਟੀ ਐਕਟ’ (ਮਨਰੇਗਾ) ਨੂੰ ਖ਼ਤਮ ਕਰਕੇ ਉਸਦੀ ਥਾਂ ਮਜ਼ਦੂਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Farmers News: ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ ਪੰਜਾਬ ਭਰ ’ਚ ਡੀਸੀ ਦਫ਼ਤਰਾਂ ਅਤੇ ਐਸਐਸਪੀ ਦਫ਼ਤਰਾਂ ਦੇ ਘਿਰਾਓ ਦਾ ਐਲਾਨ

ਕੇਂਦਰ ਤੇ ਰਾਜ ਸਰਕਾਰ ਕਾਰਪੋਰੇਟ ਘਰਾਣਿਆਂ ਦੀਆਂ ਕੱਠਪੁਤਲੀਆਂ: ਮਾਹਲ Punjab Farmers News. (ਰਾਜਨ ਮਾਨ) ਅੰਮ੍ਰਿਤਸਰ। ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 11 ਦਸੰਬਰ ਨੂੰ ਪੰਜਾਬ ਭਰ ਵਿੱਚ ਡੀਸੀ ਦਫ਼ਤਰਾਂ ਅਤੇ ਐਸਐਸਪੀ ਦਫ਼ਤਰਾਂ ਦੇ ਘਿਰਾਓ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਪੰਜਾਬ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab Electricity Workers: ਬਿਜਲੀ ਕਾਮਿਆਂ ਨੇ ਮੰਤਰੀ ਅਰੋੜਾ ਦੇ ਘਰ ਅੱਗੇ ਦਿੱਤਾ ਧਰਨਾ

ਪ੍ਰਦਰਸ਼ਨਕਾਰੀਆਂ ਨੇ ਕਿਹਾ, ਸਰਕਾਰ ਸਾਡੀਆਂ ਜਮੀਨਾਂ ਵੇਚਣ ਦੀ ਕੋਸ਼ਿਸ਼ ਨਾ ਕਰੇ ਜੋ ਸਾਡੇ ਪੁਰਖਿਆਂ ਦੀ ਹੈ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਬਲ ਰਿਹਾ ਤਾਇਨਾਤ Punjab Electricity Workers: (ਸੁਰਿੰਦਰ ਕੁਮਾਰ ਸ਼ਰਮਾ) ਲੁਧਿਆਣਾ। ਲੁਧਿਆਣਾ ’ਚ ਬਿਜਲੀ ਕਰਮਚਾਰੀਆਂ ਨੇ ਮੰਤਰੀ ਸੰਜੀਵ ਅਰੋੜਾ ਦੇ ਘਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਇਹ ਵੱਡਾ ਪ੍ਰਦਰਸ਼ਨ ਨਿਗਮ ਦੀਆਂ ਜਾਇਦਾਦਾਂ ਦੀ ਵਿਕਰੀ ਅਤੇ ਕੇਂਦਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab: ਪੰਜਾਬ ਭਰ ’ਚ  ਡਿਪਟੀ ਕਮਿਸ਼ਨਰ ਦਫਤਰਾਂ ਸਾਹਮਣੇ ਲੱਗਣਗੇ ਧਰਨੇ : ਕੰਮੇਆਣਾ

Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ । ਕਾਮਰੇਡ ਅਮੋਲਕ ਭਵਨ ਵਿਖੇ ਨਰੇਗਾ ਮਜ਼ਦੂਰ ਰੋਜ਼ਗਾਰ ਪ੍ਰਾਪਤ ਯੂਨੀਅਨ ( ਰਜਿ) ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਾਮਰੇਡ ਵੀਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਕਾਮਰੇਡ ਵੀਰ ਸਿੰਘ ਨੇ ਦੱਸਿਆ ਕਿ ਨਰੇਗਾ ਰੋਜ਼ਗਾਰ ਪ੍ਰਾਪਤ ਯੂਨੀਅਨ ਪੰਜਾਬ ਦੇ ਫੈਸਲੇ ਅਨੁਸਾਰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰ ਦਫਤਰਾਂ ਵਿਖੇ 13,14,15 ਅਕਤੂਬਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Electricity In UP: ਯੂਪੀ ’ਚ ਬਿਜਲੀ ਦੇ ਨਿੱਜੀਕਰਨ ਦਾ ਵਿਰੋਧ, ਦੇਸ਼ ਦੇ 27 ਲੱਖ ਬਿਜਲੀ ਕਾਮੇ ਸੜਕਾਂ ’ਤੇ ਉਤਰੇ

ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ Electricity In UP: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਉੱਤਰ ਪ੍ਰਦੇਸ਼ ਵਿੱਚ ਬਿਜਲੀ ਦੀ ਨਿੱਜੀਕਰਨ ਦੇ ਵਿਰੋਧ ਵਿੱਚ ਦੇਸ਼ ਭਰ ਦੇ 27 ਲੱਖ ਕਾਮੇ ਸੜਕਾਂ ’ਤੇ ਉੱਤਰੇ ਹੋਏ ਹਨ। ਇਸ ਤਹਿਤ ਹੀ ਅੱਜ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਵੀ ਜੁਆਇੰਟ ਫੋਰਮ, ਕੌਂਸਲ ਆਫ ਜੂਨੀਅਰ ਇੰਜਨੀਅਰਜ਼ ਅਤੇ ਪੀਐੱਸਈਬੀ […]
ਦੇਸ਼  Breaking News  ਬਿਜਨਸ  ਖਾਸ ਖਬਰ  ਉੱਤਰ ਪ੍ਰਦੇਸ਼ 

Jalalabad News: ਕੇਂਦਰ ਸਰਕਾਰ ਦੇ ਜਬਰ ਖ਼ਿਲਾਫ਼ ਜਨਤਕ ਤੇ ਜ਼ਮਹੂਰੀ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ

Jalalabad News: (ਰਜਨੀਸ਼ ਰਵੀ) ਜਲਾਲਾਬਾਦ। ਛੱਤੀਸਗੜ੍ਹ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਦੇਸ਼ ਦੇ ਜਲ ਜੰਗਲ ਜ਼ਮੀਨ ਦੀ ਦੇਸੀ-ਵਿਦੇਸ਼ੀ ਕੰਪਨੀਆਂ ਦੁਆਰਾ ਕੀਤੀ ਜਾਂਦੀ ਲੁੱਟ ਤੋਂ ਰਾਖੀ ਲਈ ਸੰਘਰਸ਼ ਕਰ ਰਹੇ ਆਦਿਵਾਸੀਆਂ ਨੂੰ ਪੁਲਿਸ ਮੁਕਾਬਲਿਆਂ ਦੇ ਨਾਂਅ ਹੇਠ ਕੀਤੇ ਜਾ ਰਹੇ ਕਤਲਾਂ ਖ਼ਿਲਾਫ਼ ਅਤੇ ਦੇਸ਼ ਭਰ ਵਿੱਚ ਇਨਸਾਫ਼ ਤੇ ਜਮਹੂਰੀ ਹੱਕਾਂ ਦੇ ਕੀਤੇ ਜਾ ਰਹੇ ਘਾਣ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Protest: ਜ਼ਿਲ੍ਹਾ ਕਚਹਿਰੀ ਦੇ ਲਾਇਸੰਸ ਹੋਲਡਰਾਂ ਨੇ ਵਿਸ਼ਾਲ ਦਿੱਤਾ ਰੋਸ ਧਰਨਾ 

ਮਾਮਲਾ ਲਾਇਸੈਂਸ ਹੋਲਡਰਾਂ ਦੇ ਚੈਂਬਰ ਸਬ ਡਿਵੀਜ਼ਨ ਕੰਪਲੈਕਸ ਵਿੱਚ ਤਬਦੀਲ ਕਰਨ ਦਾ Protest: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਅੱਜ ਜ਼ਿਲ੍ਹਾ ਕਚਹਿਰੀ ਦੇ ਸਾਰੇ ਲਾਇਸੈਂਸ ਹੋਲਡਰਾਂ ਨੇ ਉਨ੍ਹਾਂ ਦੇ ਚੈਂਬਰ ਸਬ ਡਿਵੀਜ਼ਨ ਕੰਪਲੈਕਸ ਵਿੱਚ ਤਬਦੀਲ ਕੀਤੇ ਜਾਣ ਦੇ ਵਿਰੋਧ ਵਿੱਚ ਪ੍ਰਧਾਨ ਅਨੂਪਮ ਸ਼ਰਮਾ ਦੀ ਅਗਵਾਈ ਵਿੱਚ ਵਿਸ਼ਾਲ ਰੋਸ ਧਰਨਾ ਦਿੱਤਾ। ਇਸ ਮੌਕੇ ਅਨੁਪਮ ਸ਼ਰਮਾ ਨੇ ਦੱਸਿਆ ਕਿ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Emergency Moive: ਐਮਰਜੈਂਸੀ ਫਿਲਮ ਦਾ ਪੰਜਾਬ ’ਚ ਵਿਰੋਧ ਮਗਰੋਂ ਸਿਨੇਮਾ ਮਾਲਕਾਂ ਨੇ ਖ਼ੁਦ ਹਟਾਈ ਫਿਲਮ

ਇੰਦਰਾ ਗਾਂਧੀ ’ਤੇ ਅਧਾਰਿਤ ਐ ਫਿਲਮ, ਪੰਜਾਬ ਸਰਕਾਰ ਨੇ ਨਹੀਂ ਕੀਤੇ ਪਾਬੰਦੀ ਦੇ ਕੋਈ ਵੀ ਆਦੇਸ਼ ਜਾਰੀ | Emergency Moive Emergency Moive: (ਅਸ਼ਵਨੀ ਚਾਵਲਾ) ਚੰਡੀਗੜ। ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਦੇਸ਼ ਵਿੱਚ ਲਾਈ ਗਈ 21 ਮਹੀਨੇ ਲੰਬੀ ਐਮਰਜੈਂਸੀ ’ਤੇ ਅਧਾਰਿਤ ਫਿਲਮ ਐਮਰਜੈਂਸੀ ’ਤੇ ਹੀ ਪੰਜਾਬ ਵਿੱਚ ਐਮਰਜੈਂਸੀ ਲੱਗ ਗਈ ਹੈ। ਪੰਜਾਬ ਦੇ ਸਿਨੇਮਾ ਘਰਾਂ […]
ਦੇਸ਼  ਪੰਜਾਬ  Breaking News  ਮਨੋਰੰਜਨ  ਸੂਬੇ  ਖਾਸ ਖਬਰ 

Protest Against Police: ਪੁਲਿਸ ਪ੍ਰਸ਼ਾਸਨ ਖਿਲਾਫ ਪਤੀ-ਪਤਨੀ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ

ਮਾਮਲਾ: ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੇ ਇੱਕ ਐਨ.ਡੀ.ਪੀ.ਐਸ ਦੇ ਪਰਚੇ ਦਾ | Protest Against Police  Protest Against Police: (ਰਵੀ ਗੁਰਮਾ) ਸੇਰਪੁਰ। ਅੱਜ ਦੁਪਹਿਰ ਸਮੇਂ ਪੁਲਿਸ ਪ੍ਰਸ਼ਾਸਨ ਖਿਲਾਫ ਰੋਸ ਜਤਾਉਂਦਿਆਂ ਪਤੀ-ਪਤਨੀ ਸੇਰਪੁਰ ਵਿਖੇ ਬਣੀ ਪਾਣੀ ਵਾਲੀ ਟੈਂਕੀ ’ਤੇ ਜਾ ਚੜੇ। ਜਾਣਕਾਰੀ ਅਨੁਸਾਰ ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੇ ਇੱਕ ਐਨ.ਡੀ.ਪੀ.ਐਸ ਦੇ ਪਰਚੇ ਨੂੰ ਝੂਠਾ ਦੱਸਦਿਆਂ ਜਗਸੀਰ ਸਿੰਘ ਅਤੇ ਉਸ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Drug Addiction: ਨਸ਼ੇ ਨਾਲ ਮਰਨ ਵਾਲੇ ਨੌਜਵਾਨ ਦੀ ਲਾਸ਼ ਚੌਂਕ ’ਚ ਰੱਖ ਕੇ ਲਾਇਆ ਧਰਨਾ

ਨਸ਼ਾ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ | Drug Addiction Drug Addiction: (ਸੁਖਜੀਤ ਮਾਨ) ਮਾਨਸਾ। ਇੱਥੋਂ ਨੇੜਲੇ ਪਿੰਡ ਜਵਾਹਰਕੇ ਵਿਖੇ ਬੀਤੇ ਦਿਨੀਂ ਇੱਕ ਨੌਜਵਾਨ ਦੀ ਨਸ਼ੇ ਨਾਲ ਮੌਤ ਹੋ ਜਾਣ ਤੋਂ ਦੁਖੀ ਪਰਿਵਾਰ ਨੇ ਅੱਜ ਲਾਸ਼ ਰਮਦਿੱਤੇ ਵਾਲਾ ਚੌਂਕ ’ਚ ਰੱਖ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ, ਜੋ ਦੇਰ ਸ਼ਾਮ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Cleaning Workers Protest: ਸਫਾਈ ਮਜ਼ਦੂਰ ਤੇ ਮੁਲਾਜ਼ਮ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ

Cleaning Workers Protest: (ਅਨਿਲ ਲੁਟਾਵਾ) ਅਮਲੋਹ। ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ’ਤੇ ਸਫਾਈ ਮਜ਼ਦੂਰ ਤੇ ਮੁਲਾਜ਼ਮ ਯੂਨੀਅਨ ਅਮਲੋਹ ਦੇ ਪ੍ਰਧਾਨ ਪਰਮਜੀਤ ਮੇਟ ਦੀ ਅਗਵਾਈ ਹੇਠ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਵਾਰ-ਵਾਰ ਮੰਗਾਂ ਨੂੰ ਮਨਾਉਣ ਦਾ ਵਾਅਦਾ ਕਰ ਕੇ ਮੁਕਰਨ ਵਾਲੀ ਪੰਜਾਬ ਦੀ ਮੌਜੂਦਾ ਸਰਾਕਰ ਦੇ ਮੁੱਖ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Parneet Kaur ਦੀ ਅਗਵਾਈ ’ਚ ਭਾਜਪਾ ਵੱਲੋਂ ਸਨੌਰ ’ਚ ਧਰਨਾ ਪ੍ਰਦਰਸ਼ਨ

‘ਪੰਚਾਇਤੀ ਚੋਣਾਂ ਦੌਰਾਨ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਨੂੰ ਪੁਲਿਸ ਨਹੀਂ ਕਰ ਰਹੀ ਗ੍ਰਿਫ਼ਤਾਰ’ | Parneet Kaur (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਜਪਾ ਆਗੂ ਪਰਨੀਤ ਕੌਰ (Parneet Kaur) ਦੀ ਅਗਵਾਈ ਹੇਠ ਅੱਜ ਵੱਡੀ ਗਿਣਤੀ ਭਾਜਪਾ ਆਗੂਆਂ ਤੇ ਵਰਕਰਾਂ ਵੱਲੋਂ ਸਨੌਰ ਬੱਸ ਸਟੈਂਡ ਨੇੜੇ ਧਰਨਾ ਲਾ ਕੇ ਪੁਲਿਸ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪਰਨੀਤ ਕੌਰ ਨੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad