Protested

ਸ਼੍ਰੀ ਸ਼੍ਰੀ ਰਵੀ ਸ਼ੰਕਰ ਦੇ ਚੱਲਦੇ ਸਮਾਗਮ ‘ਚ ਪ੍ਰਦਰਸ਼ਨਕਾਰੀਆਂ ਨੇ ਕੀਤਾ ਵਿਰੋਧ

ਪ੍ਰਦਰਸ਼ਨਕਾਰੀ ਡਾਕਟਰਾਂ ਦਾ ਭੇਸ ਬਣਾ ਕੇ ਆਏ ਸਨ ਅੰਦਰ ਫਰੀਦਕੋਟ। ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਡੀਟੋਰੀਅਮ ਹਾਲ ‘ਚ ਚੱਲ ਰਹੇ ਸਮਾਰੋਹ ‘ਚ ਹਿੱਸਾ ਲੈਣ ਪੁੱਜੇ ਸ਼੍ਰੀ ਸ਼੍ਰੀ ਰਵੀ ਸ਼ੰਕਰ ਦਾ ਜਮ ਕੇ ਵਿਰੋਧ ਕੀਤਾ ਗਿਆ। ਪ੍ਰਦਰਸ਼ਨਕਾਰੀ ਡਾਕਟਰਾਂ ਦਾ ਭੇਸ ਬਣਾ ਕੇ ਪੰਡਾਲ ਵਿੱਚ ਪਹੁੰਚੇ। ਫ਼ਰੀਦਕੋਟ ਪੁਲਿਸ ਦੀਆਂ […]
ਦੇਸ਼  ਪੰਜਾਬ  Breaking News 

ਅਨੇਕਾਂ ਅਧਿਆਪਕਾਂ ਨੇ ਸਰਕਾਰੀ ਸਨਮਾਨ ਪੱਤਰ ਨਾ ਲੈ ਕੇ ਕੀਤਾ ਸਰਕਾਰ ਦਾ ਵਿਰੋਧ

ਅਜਿਹੇ ਅਧਿਆਪਕਾਂ ਦਾ ਅਧਿਆਪਕ ਸੰਘਰਸ਼ ਕਮੇਟੀ ਨੇ ਕੀਤਾ ਤਹਿ ਦਿਲੋਂ ਧੰਨਵਾਦ ਸ੍ਰੀ ਮੁਕਤਸਰ ਸਾਹਿਬ (ਸੁਰੇਸ਼ ਗਰਗ) ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਕਾਰਨ ਅੱਜ ਅਨੇਕਾਂ ਅਧਿਆਪਕਾਂ ਨੇ ਸਰਕਾਰੀ ਸਨਮਾਨ ਪੱਤਰ ਨਾ ਲੈ ਕੇ ਸਰਕਾਰ ਵਿਰੁੱਧ ਆਪਣਾ ਰੋਸ ਜਾਹਿਰ ਕੀਤਾ । ਸਨਮਾਨ ਨਾ ਲੈਣ ਵਾਲੇ ਅਧਿਆਪਕਾਂ ਵਿੱਚੋਂ ਜਸਵਿੰਦਰ ਝਬੇਲਵਾਲੀ, ਸਰਦੂਲ […]
ਪੰਜਾਬ  Breaking News 

ਡੀਐੱਨਏ ਬਿੱਲ ਲੋਕ ਸਭਾ ‘ਚ ਪਾਸ, ਵਿਰੋਧੀਆਂ ਨੇ ਕੀਤਾ ਵਿਰੋਧ

ਰਾਜ ਸਭਾ ਦਾ ਅੜਿੱਕਾ ਪਾਰ ਨਹੀਂ ਕਰ ਸਕਿਆ ਹੈ ਬਿੱਲ ਏਜੰਸੀ, ਨਵੀਂ ਦਿੱਲੀ ਸ਼ੱਕੀ ਅਪਰਾਧੀ, ਵਿਚਾਰ ਅਧੀਨ ਕੈਦੀ, ਪੀੜਤ ਵਿਅਕਤੀ ਆਦਿ ਦੀ ਪਛਾਣ ਨੂੰ ਸਥਾਪਿਤ ਕਰਨ ਸਬੰਧੀ ਡੀਐਨਏ ਬਿੱਲ ਪੇਸ਼ ਕਰਨ ਦਾ ਲੋਕ ਸਪਾ ‘ਚ ਵਿਰੋਧੀਆਂ ਨੇ ਅੱਜ ਸਖ਼ਤ ਵਿਰੋਧ ਕੀਤਾ ਤੇ ਕਿਹਾ ਕਿ ਇਹ ਮੌਲਿਕ ਅਧਿਕਾਰਾਂ ਦਾ ਘਾਣ ਕਰਨ ਵਾਲਾ ਹੈ, ਇਸ ਲਈ ਸਰਕਾਰ […]
ਦੇਸ਼ 

ਠੇਕਾ ਮੁਲਾਜ਼ਮਾਂ ਨੇ ਨੰਗੇ ਧੜ ਕੀਤਾ ਰੋਸ ਪ੍ਰਦਰਸ਼ਨ

ਸਤਪਾਲ ਥਿੰਦ, ਫਿਰੋਜ਼ਪੁਰ ਦੀ ਕਲਾਸ ਫੌਰਥ ਇੰਪਲਾਈਜ਼ ਯੂਨੀਅਨ ਪੰਜਾਬ ਤੇ ਠੇਕਾ ਅਧਾਰਿਤ ਮੁਲਾਜ਼ਮ ਫਿਰੋਜ਼ਪੁਰ ਵੱਲੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਕੱਪੜੇ ਲਾਹ ਕੇ ਨੰਗੇ ਪਿੰਡੇ ਜ਼ਿਲ੍ਹਾ ਖਜ਼ਾਨਾ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਇਸ ਵਿਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਹਿੱਸਾ ਲਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ, ਆਗੂ ਪ੍ਰਵੀਨ ਕੁਮਾਰ […]
ਪੰਜਾਬ 

ਏਡਿਡ ਕਾਲਜਾਂ ਦੇ 1925 ਅਸਿਸਟੈਂਟ ਪ੍ਰੋਫੈਸਰਾਂ ਨੇ ਰੈਗੂਲਰ ਸਕੇਲ ਲਾਗੂ ਕਰਵਾਉਣ ਲਈ ਕੀਤਾ ਰੋਸ ਮੁਜ਼ਾਹਰਾ 

ਸੂਬਾ ਸਰਕਾਰ ‘ਤੇ ਤਿੰਨ ਸਾਲ ਪਰਖ ਕਾਲ ਦਾ ਸਮਾਂ ਪੂਰਾ ਹੋਣ ਦੇ ਬਾਵਜ਼ੂਦ ਰੈਗੂਲਰ ਸਕੇਲ ਲਾਗੂ ਨਾ ਕਰਨ ਦਾ ਲਾਇਆ ਦੋਸ਼ ਸੱਚ ਕਹੂੰ ਨਿਊਜ਼,  ਪਟਿਆਲਾ ਸੂਬੇ ਦੇ 136 ਗੌਰਮਿੰਟ ਏਡਿਡ ਕਾਲਜਾਂ ਦੇ 1925 ਅਸਿਸਟੈਂਟ ਪ੍ਰੋਫੈਸਰਾਂ ਨੇ ਬੇਸਿਕ ਪੇਅ ‘ਤੇ ਤਿੰਨ ਸਾਲ ਪਰਖ ਕਾਲ ਦਾ ਸਮਾਂ ਪੂਰਾ ਹੋਣ ਦੇ ਬਾਵਜੂਦ ਸਰਕਾਰ ਦੁਆਰਾ ਰੈਗੂਲਰ ਸਕੇਲ ਲਾਗੂ ਨਾ […]
ਪੰਜਾਬ 

ਸੇਵਾ ਕੇਂਦਰ ਬੰਦ ਕਰਨ ਪੁੱਜੇ ਅਧਿਕਾਰੀਆਂ ਦਾ ਪਿੰਡ ਵਾਸੀਆਂ ਵੱਲੋਂ ਵਿਰੋਧ

ਮਹਿਲ ਕਲਾਂ, (ਜਸਵੰਤ ਸਿੰਘ /ਸੱਚ ਕਹੂੰ ਨਿਊਜ਼)। ਕੈਪਟਨ ਸਰਕਾਰ ਵੱਲੋਂ ਪਿੰਡਾਂ ‘ਚ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਦੇ ਰਹੇ ਸੇਵਾ ਕੇਂਦਰਾਂ ਨੂੰ ਬੰਦ ਕਰਨ ਦੇ ਦਿੱਤੇ ਫਰਮਾਨ ਤੋਂ ਬਾਅਦ ਅੱਜ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਸਹੌਰ ਵਿਖੇ ਚੱਲ ਰਹੇ ਸੇਵਾ ਕੇਂਦਰ ਨੂੰ ਬੰਦ ਕਰਨ ਲਈ ਪੁੱਜੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਸਰਪੰਚ ਜੀਤ ਸਿੰਘ ਸਹੌਰ ਅਤੇ […]
ਪੰਜਾਬ  Breaking News 

ਪੰਚਾਇਤੀ ਜ਼ਮੀਨ ‘ਚ ਰਿਜ਼ਰਵ ਕੋਟੇ ਸਬੰਧੀ ਹਜ਼ਾਰਾਂ ਦਲਿਤਾਂ ਨੇ ਕੀਤਾ ਰੋਸ ਪ੍ਰਦਰਸ਼ਨ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਦਿੱਤਾ ਧਰਨਾ ਸੰਗਰੂਰ, (ਗੁਰਪ੍ਰੀਤ ਸਿੰਘ/ਸੱਚ ਕਹੂੰ ਨਿਊਜ਼)। ਰਾਖਵੇਂ ਕੋਟੇ ਦੀ ਪੰਚਾਇਤੀ ਜ਼ਮੀਨ ਘੱਟ ਰੇਟ ਤੇ ਲੈਣ ਅਤੇ ਪਲਾਟਾਂ ਦੀ ਮੰਗ ਲਈ ਹਜ਼ਾਰਾਂ ਦਲਿਤਾਂ ਵੱਲੋਂ ਪ੍ਰਸ਼ਾਸਨ ਦੀਆਂ ਰੋਕਾਂ ਦੇ ਬਾਵਜੂਦ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸ਼ਹਿਰ ਅੰਦਰ ਮੁਜ਼ਾਹਰਾ ਕਰਕੇ ਡੀਸੀ ਦਫ਼ਤਰ ਸੰਗਰੂਰ ਦਾ ਘਿਰਾਓ ਕਰਦਿਆਂ ਐਲਾਨ ਕੀਤਾ ਕਿ ਜੇ ਸਾਡੀਆਂ […]
ਪੰਜਾਬ  Breaking News 

ਜੀਐਸਟੀ ਦੇ ਵਿਰੋਧ ‘ਚ ਆਏ ਕੱਪੜਾ ਵਪਾਰੀ

ਕੱਪੜਾ ਵਪਾਰੀਆਂ ਕੀਤੀ 72 ਘੰਟੇ ਲਈ ਹੜਤਾਲ- ਰਘਬੀਰ ਸਿੰਘ, ਲੁਧਿਆਣਾ: ਆਲ ਇੰਡੀਆ ਟੈਕਸਟਾਈਲ ਐਸੋਸੀਏਸ਼ਨ ਅਤੇ ਪੰਜਾਬ ਫਰਨੀਚਰ ਐਸੋਸੀਏਸ਼ਨ ਕੱਪੜੇ ਤੇ ਜੀਐਸਟੀ ਖਤਮ ਕਰਨ ਅਤੇ ਫਰਨੀਚਰ ‘ਤੇ ਜੀਐਸਟੀ 5 ਫੀਸਦੀ ਕਰਨ ਦੀ ਮੰਗ ਨੂੰ ਲੈ ਕੇ ਅੱਜ ਸੜਕਾਂ ‘ਤੇ ਉੱਤਰੇ। ਕੱਪੜੇ ਤੇ ਜੀਐਸਟੀ ਲਾਉਣ ਦੇ ਵਿਰੋਧ ਵਿੱਚ ਆਲ ਇੰਡਿਆ ਟੈਕਸਟਾਈਲ ਐਸੋਸੀਏਸ਼ਨ ਦੀ ਅਪੀਲ ‘ਤੇ ਅੱਜ ਲੁਧਿਆਣਾ […]
ਪੰਜਾਬ  Uncategorized