Protesters

ਕੁਲਤਾਰ ਸੰਧਵਾਂ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਹੋਈ ਧੱਕਾ ਮੁੱਕੀ

ਵਿਮੁੱਕਤ ਜਾਤੀ ਕਬੀਲਿਆਂ ਵੱਲੋਂ ਸਪੀਕਰ ਕੁਲਤਾਰ ਸੰਧਵਾਂ ਦੀ ਕੋਠੀ ਦਾ ਘਿਰਾਓ ਪ੍ਰਦਰਸ਼ਨਕਾਰੀਆਂ ਨੇ ਕੀਤੀ ਸਪੀਕਰ ਕੁਲਾਤਰ ਸੰਧਵਾਂ ਦੀ ਕੋਠੀ ਦੇ ਗੇਟ ਦੀ ਭੰਨ ਤੋੜ (ਗੁਰਪ੍ਰੀਤ ਪੱਕਾ) ਫਰੀਦਕੋਟ। ਵਿਮੁਕਤ ਜਾਤੀ ਕਬੀਲੇ ਦੇ ਲੋਕਾਂ ਵੱਲੋਂ ਸਿੱਖਿਆ ਵਿਭਾਗ ’ਚ 2 ਪ੍ਰਤੀਸ਼ਤ ਰਾਖਵੇਂਕਰਨ ਨੂੰ ਖਤਮ ਕਰਨ ਦੇ ਰੋਸ ਵਜੋਂ ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਦੇ ਬਾਹਰ […]
Breaking News  ਸੂਬੇ  ਇੱਕ ਨਜ਼ਰ  ਪੰਜਾਬ 

ਅਮਰੀਕਾ ‘ਚ ਜਾਰਜ ਫਲਾਇਡ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਨੇ ਛੱਡੇ ਅੱਥਰੂ ਗੈਸ

ਅਮਰੀਕਾ ‘ਚ ਜਾਰਜ ਫਲਾਇਡ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਨੇ ਛੱਡੇ ਅੱਥਰੂ ਗੈਸ ਵਾਸ਼ਿੰਗਟਨ। ਅਮਰੀਕਾ ਵਿਚ ਓਰਲੈਂਡੋ ਪੁਲਿਸ ਨੇ ਐਤਵਾਰ ਨੂੰ ਪੁਲਿਸ ਨੂੰ ਪੱਥਰ ਸੁੱਟਣ ਅਤੇ ਬੋਤਲਾਂ ਸੁੱਟਣ ਤੋਂ ਬਾਅਦ ਪੁਲਿਸ ਨੂੰ ਖਿੰਡਾਉਣ ਲਈ ਪ੍ਰਦਰਸ਼ਨਕਾਰੀਆਂ ‘ਤੇ ਅੱਥਰੂ ਗੈਸ ਦੇ ਗੋਲੇ ਚਲਾਏ। ਪੁਲਿਸ ਨੇ ਟਵੀਟ ਕੀਤਾ, ‘ਬਦਕਿਸਮਤੀ ਨਾਲ ਪ੍ਰਦਰਸ਼ਨਕਾਰੀਆਂ ਨੇ ਪੁਲਿਸ ‘ਤੇ ਪੱਥਰ, ਬੋਤਲਾਂ ਅਤੇ ਨਿਰਮਾਣ ਉਪਕਰਣ ਸੁੱਟੇ, […]
ਕੁੱਲ ਜਹਾਨ  ਇੱਕ ਨਜ਼ਰ 

ਜਿਨਸੀ ਸ਼ੋਸਣ: ਡੀਸੀ ਦਫਤਰ ਘੇਰਨ ਜਾਂਦੇ ਮੁਜ਼ਾਹਰਾਕਾਰੀਆਂ ‘ਤੇ ਲਾਠੀਚਾਰਜ

ਅੱਥਰੂ ਗੈਸ ਤੇ ਜਲ ਤੋਪਾਂ ਚੱਲੀਆਂ, 30 ਦੇ ਕਰੀਬ ਮੁਜਾਹਰਾਕਾਰੀ ਜਖ਼ਮੀ ਸੱਚ ਕਹੂੰ ਨਿਊਜ਼/ਫ਼ਰੀਦਕੋਟ। ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੀ ਇੱਕ ਮਹਿਲਾ ਡਾਕਟਰ ਨਾਲ ਹੋਏ ਕਥਿਤ  ਜਿਣਸੀ ਸ਼ੋਸਣ ਦੇ ਮਾਮਲੇ ‘ਚ ਡੀਸੀ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਮੁਜਾਹਰਾਕਾਰੀਆਂ ਤੇ ਪੁਲਿਸ ਦਰਮਿਆਨ ਜਬਰਦਸਤ ਟਕਰਾਅ ਹੋ ਗਿਆ ਇਸ ਦੌਰਾਨ ਪੁਲਿਸ ਵੱਲੋਂ ਮੁਜਾਹਰਾਕਾਰੀਆਂ ‘ਤੇ […]
Breaking News  ਪੰਜਾਬ 

ਜਿਨਸੀ ਸ਼ੋਸ਼ਣ ਵਿਵਾਦ : ਅੰਦੋਲਨਕਾਰੀ ਧਰਨੇ ਦੌਰਾਨ ਪੁਲਿਸ ਨਾਲ ਖਹਿਬੜੇ

10ਵੇਂ ਦਿਨ ਧਰਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਲਾਏ ਬੈਰੀਕੇਡ ਫਰੀਦਕੋਟ  (ਸੱਚ ਕਹੂੰ ਨਿਊਜ਼) ਜਿਨਸੀ ਜਬਰ ਵਿਰੋਧੀ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਵਿਦਿਆਰਥੀ, ਨੌਜਵਾਨ, ਔਰਤਾਂ, ਮਜ਼ਦੂਰ, ਕਿਸਾਨਾਂ ਸਮੇਤ ਮੁਲਾਜਮ ਜਥੇਬੰਦੀਆਂ ਦੇ ਅੰਦੋਲਨਕਾਰੀਆਂ ਵੱਲੋਂ ਕਾਫ਼ਲੇ ਦੇ ਰੂਪ ‘ਚ ਸਹੀਦ ਭਗਤ ਸਿੰਘ ਪਾਰਕ ਤੋਂ ਮਿੰਨੀ ਸਕੱਤਰੇਤ ਤੱਕ ਰੋਸ ਮਾਰਚ ਕੱਢਿਆ। ਅੰਦੋਲਨਕਾਰੀਆਂ ਨੇ ਪੀੜਤ ਮਹਿਲਾ ਡਾਕਟਰ ਨਾਲ ਜਿਣਸੀ ਸ਼ੋਸ਼ਣ ਕਰਨ […]
ਦੇਸ਼  Breaking News  ਪੰਜਾਬ 

ਸ਼੍ਰੀ ਸ਼੍ਰੀ ਰਵੀ ਸ਼ੰਕਰ ਦੇ ਚੱਲਦੇ ਸਮਾਗਮ ‘ਚ ਪ੍ਰਦਰਸ਼ਨਕਾਰੀਆਂ ਨੇ ਕੀਤਾ ਵਿਰੋਧ

ਪ੍ਰਦਰਸ਼ਨਕਾਰੀ ਡਾਕਟਰਾਂ ਦਾ ਭੇਸ ਬਣਾ ਕੇ ਆਏ ਸਨ ਅੰਦਰ ਫਰੀਦਕੋਟ। ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਡੀਟੋਰੀਅਮ ਹਾਲ ‘ਚ ਚੱਲ ਰਹੇ ਸਮਾਰੋਹ ‘ਚ ਹਿੱਸਾ ਲੈਣ ਪੁੱਜੇ ਸ਼੍ਰੀ ਸ਼੍ਰੀ ਰਵੀ ਸ਼ੰਕਰ ਦਾ ਜਮ ਕੇ ਵਿਰੋਧ ਕੀਤਾ ਗਿਆ। ਪ੍ਰਦਰਸ਼ਨਕਾਰੀ ਡਾਕਟਰਾਂ ਦਾ ਭੇਸ ਬਣਾ ਕੇ ਪੰਡਾਲ ਵਿੱਚ ਪਹੁੰਚੇ। ਫ਼ਰੀਦਕੋਟ ਪੁਲਿਸ ਦੀਆਂ […]
ਦੇਸ਼  Breaking News  ਪੰਜਾਬ 

ਹੋਂਡੁਰਾਸ ‘ਚ ਪ੍ਰਦਰਸ਼ਨਕਾਰੀਆਂ ਨੇ ਅਮਰੀਕੀ ਦੂਤਾਵਾਸ ਦੀ ਇਮਾਰਤ ਨੂੰ ਲਾਈ ਅੱਗ

ਹੋਂਡੁਰਾਸ ‘ਚ ਪ੍ਰਦਰਸ਼ਨਕਾਰੀਆਂ ਨੇ ਅਮਰੀਕੀ ਦੂਤਾਵਾਸ ਦੀ ਇਮਾਰਤ ਨੂੰ ਲਾਈ ਅੱਗ ਮੈਕਸਿਕੋ ਸਿਟੀ, ਏਜੰਸੀ। ਮੱਧ ਅਮਰੀਕੀ ਦੇਸ਼ ਹੋਂਡੁਰਾਸ ਦੀ ਰਾਜਧਾਨੀ ਟੇਗੁਸਿਗਲਪਾ ‘ਚ ਪ੍ਰਦਰਸ਼ਨਕਾਰੀਆਂ ਦੇ ਇੱਕ ਸਮੂਹ ਨੇ ਅਮਰੀਕੀ ਦੂਤਾਵਾਸ ਦੀ ਇਮਾਰਤ ਦੇ ਮੁੱਖ ਹਿੱਸੇ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਸਥਾਨਕ ਮੀਡੀਆ ਰਿਪੋਰਟ ਅਨੁਸਾਰ ਇਹ ਘਟਨਾ ਸ਼ੁੱਕਰਵਾਰ ਨੂੰ ਹੋਈ। ਹੇਰਾਲਡੋ ਨਿਊਜ਼ ਨੇ ਆਪਣੀ ਰਿਪੋਰਟ ‘ਚ […]
ਕੁੱਲ ਜਹਾਨ 

ਗੁਰਦਾਸਪੁਰ : ਗੁੱਸੇ ‘ਚ ਆਏ ਕਿਸਾਨਾਂ ਨੇ ਆਵਾਜਾਈ ਬੰਦ ਕਰਕੇ ਕੀਤਾ ਪ੍ਰਦਰਸ਼ਨ

ਗੁਰਦਾਸਪੁਰ । ਪਿਛਲੇ ਕਰੀਬ 15 ਦਿਨਾਂ ਤੋਂ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਲਗਾਤਾਰ ਦਿਨ-ਰਾਤ ਧਰਨਾ ਦੇ ਰਹੇ ਕਿਸਾਨਾਂ ਨੇ ਕੀਤੇ ਐਲਾਨ ਮੁਤਾਬਕ ਗੁਰਦਾਸਪੁਰ ਦੀਆਂ ਸੜਕਾਂ ‘ਤੇ ਉਤਰ ਕੇ ਰੋਸ ਪ੍ਰਦਰਸ਼ਨ ਕੀਤਾ । ਗੁੱਸੇ ‘ਚ ਆਏ ਕਿਸਾਨਾਂ ਨੇ ਅੱਜ ਗੁਰਦਾਸਪੁਰ ਦੇ ਮੁੱਖ ਬੱਸ ਅੱਡੇ ਸਾਹਮਣੇ ਧਰਨਾ ਲਗਾ ਕੇ ਬੱਸਾਂ ਦੀ ਆਵਾਜਾਈ ਪੂਰੀ ਤਰ੍ਹਾਂ ਜਾਮ ਕਰ ਦਿੱਤੀ। […]
Breaking News  ਪੰਜਾਬ 

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਧਰਨਾ ਦੇ ਕੇ ਨਾਅਰੇਬਾਜ਼ੀ

ਮਾਮਲਾ ਠੱਗੀ ਦੇ ਸ਼ਿਕਾਰ ਕਿਸਾਨ ਵੱਲੋਂ ਖੁਦਕੁਸ਼ੀ ਦਾ ਨਾਭਾ| ਸਥਾਨਕ ਨਾਭਾ ਸੰਗਰੂਰ ਰੋਡ ਲਾਗੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਜ਼ੋਰਦਾਰ ਧਰਨਾ ਦੇ ਕੇ ਪੰਜਾਬ ਪੁਲਿਸ ਖਿਲਾਫ ਨਾਅਰੇਬਾਜੀ ਕੀਤੀ ਗਈ। ਇਹ ਧਰਨਾ ਕਿਸਾਨਾਂ ਬੀਤੇ ਦਿਨੀਂ ਇੱਕ ਗੁਰਮੇਲ ਸਿੰਘ ਨਾਮੀ ਕਿਸਾਨ ਵਿਅਕਤੀ ਵੱਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਵਿੱਚ ਨਾਭਾ ਪੁਲਿਸ ਦੀ ਢਿੱਲੀ ਕਾਰਵਾਈ ਦੇ ਵਿਰੋਧ ਵਿੱਚ ਲਾਇਆ ਗਿਆ […]
ਪੰਜਾਬ 

ਧਰਨਾ ਦੇਣ ਗਏ ਅਕਾਲੀ ਕਿਸਾਨਾਂ ਨਾਲ ਹੀ ਭਿੜੇ

ਸਟੇਜ ਦੇ ਅੱਗੇ ਹੀ ਕਿਸਾਨਾਂ ‘ਚ ਹੋਈ ਹੱਥੋਪਾਈ ਗੁਰਦਾਸਪੁਰ (ਸੱਚ ਕਹੂੰ ਨਿਊਜ਼) ਗੰਨੇ ਦੀ ਬਕਾਇਆ ਰਾਸ਼ੀ ਸਬੰਧੀ ਕਿਸਾਨਾਂ ਦੇ ਹੱਕ ‘ਚ ਗੁਰਦਾਸਪੁਰ ‘ਚ ਧਰਨਾ ਪਰਦਰਸ਼ਨ ਕਰ ਰਹੇ ਸੁਖਬੀਰ ਬਾਦਲ ਦੇ ਸਾਹਮਣੇ ਹੀ ਸਟੇਜ ਦੇ ਅੱਗੇ ਜਾ ਕੇ ਬੈਠਣ ਨੂੰ ਲੈ ਕੇ ਅਕਾਲੀ ਵਰਕਰ ਅਤੇ ਕਿਸਾਨ ਆਪਸ ‘ਚ ਹੀ ਭਿੜ ਗਏ ਮੈਕੇ ‘ਤੇ ਮੌਜੂਦ ਸੀਬੀਰ ਬਾਦਲ […]
Breaking News  ਪੰਜਾਬ 

ਸੁਰੱਖਿਆ ਬਲਾਂ-ਪ੍ਰਦਰਸ਼ਨਕਾਰੀਆਂ ‘ਚ ਝੜਪ, ਇੱਕ ਵਿਅਕਤੀ ਦੀ ਮੌਤ

ਪੁਲਵਾਮਾ ‘ਚ ਇੰਟਰਨੈੱਟ ਸਰਵਿਸ ਬੰਦ ਸ੍ਰੀਨਗਰ, ਏਜੰਸੀ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਅੱਜ ਅੱਤਵਾਦੀਆਂ ਖਿਲਾਫ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ‘ਚ ਪ੍ਰਦਰਸ਼ਨਕਾਰੀਆਂ ਵੱਲੋਂ ਅੜਿੱਕਾ ਪਹੁੰਚਾਉਣ ‘ਤੇ ਸੁਰੱਖਿਆ ਬਲਾਂ ਨੇ ਹੰਝੂ ਗੈਸ ਦੇ ਗੋਲੇ ਛੱਡੇ ਤੇ ਲਾਠੀਚਾਰਜ਼ ਕੀਤਾ, ਜਿਸ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ। ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ […]
ਦੇਸ਼ 

ਨਸ਼ਿਆਂ ਖ਼ਿਲਾਫ਼ ਹਫ਼ਤਾ ਭਰ ਪੰਜਾਬੀ ਕਰਨਗੇ ਪ੍ਰਦਰਸ਼ਨ

ਕਾਲੇ ਕੱਪੜੇ ਪਾ ਕੇ ਨਸ਼ੇ ਖ਼ਿਲਾਫ਼ ਚੱਲੇਗੀ ਪੰਜਾਬ ਭਰ ‘ਚ ਮੁਹਿੰਮ, ਹੋਣਗੇ ਪ੍ਰਦਰਸ਼ਨ ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਚਿੱਟੇ ਖ਼ਿਲਾਫ਼ ‘ਕਾਲਾ ਹਫ਼ਤਾ’, ਪੰਜਾਬ ‘ਚ ਤੇਜ਼ੀ ਨਾਲ ਪੰਜਾਬੀਆਂ ਨੂੰ ਖਾ ਰਹੇ ਨਸ਼ੇ ਖ਼ਿਲਾਫ਼ ਇਹ ਕੁਝ ਲੋਕਾਂ ਵੱਲੋਂ ਸ਼ੁਰੂ ਕੀਤੀ ਗਈ ਇੱਕ ਛੋਟੀ ਜਿਹੀ ਮੁਹਿੰਮ ਕੁਝ ਹੀ ਘੰਟੇ ਵਿੱਚ ਪੰਜਾਬ ਭਰ ਦੀ ਮੁਹਿੰਮ ਬਣ ਗਈ ਹੈ। ਸੋਸ਼ਲ […]
ਪੰਜਾਬ 

ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਕਾਂਗਰਸੀ ਵਰਕਰਾਂ ਨੇ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਕਾਂਗਰਸੀ ਵਰਕਰਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਮ ‘ਤੇ ਦਿੱਤਾ ਐਸ.ਡੀ.ਐਮ ਨੂੰ ਮੰਗ ਪੱਤਰ ਜਲਾਲਾਬਾਦ, (ਰਜਨੀਸ਼ ਰਵੀ/ਸੱਚ ਕਹੂੰ ਨਿਊਜ਼)। ਜਲਾਲਾਬਾਦ ਵਿਖੇ ਬਲਾਕ ਕਾਂਗਰਸ ਕਮੇਟੀ ਦਿਹਾਤੀ ਅਤੇ ਸ਼ਹਿਰੀ ਦੇ ਵਲੋਂ ਸਮੂਹ ਇਲਾਕੇ ਦੇ ਕਾਂਗਰਸੀ ਵਰਕਰਾਂ ਦੇ ਵੱਲੋਂ ਰਾਜ ਬਖਸ਼ ਕੰਬੋਜ ਦੀ ਅਗੁਵਾਈ ਵਿਚ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਅੱਜ ਫਾਜਿਲਕਾ ਫਿਰੋਜਪੁਰ ਮਾਰਗ […]
Breaking News  ਪੰਜਾਬ