Protesting
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਪੈਨਸ਼ਨਰਜ਼ਾਂ ਵੱਲੋਂ ਪਟਿਆਲਾ ਵਿਖੇ ਧਰਨਾ ਲਾ ਕੇ ਦਿੱਤਾ ਮੰਗ ਪੱਤਰ
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਪਟਿਆਲਾ। ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਧਨਵੰਤ ਸਿੰਘ ਭੱਠਲ, ਗੁਰਦੀਪ ਸਿੰਘ ਵਾਲੀਆ ਅਤੇ ਸੁਖਵਿੰਦਰ ਸਿੰਘ ਦੀ ਅਗਵਾਈ ਵਿੱਚ ਧਰਨਾ ਦਿੱਤਾ ਗਿਆ ਅਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ। (Pensioners Protesting) ਪੈਨਸ਼ਨ ਦੀਆਂ ਮੰਗਾਂ ਜਨਵਰੀ 2016 ਤੋਂ ਪਹਿਲਾਂ ਰਿਟਾਇਰ ਹੋਏ ਪੈਨਸ਼ਨਰਾਂ […]
ਗਣਤੰਤਰ ਦਿਵਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ-ਮੁਜ਼ਾਹਰਾ ਕਰਦੇ ਬੇਰੁਜ਼ਗਾਰ ਅਧਿਆਪਕ ਗ੍ਰਿਫ਼ਤਾਰ
Published On
By Sach Kahoon Punjabi Desk
Unemployed teachers | ਸੰਗਰੂਰ ‘ਚ ਤਿਰੰਗਾ ਲਹਿਰਾਉਣ ਪਹੁੰਚੇ ਕੈਬਨਿਟ ਮੰਤਰੀ ਸੋਨੀ ਦਾ ਵਿਰੋਧ ਸੰਗਰੂਰ, (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਗਣਤੰਤਰ ਦਿਵਸ ਮੌਕੇ ਸੰਗਰੂਰ ਵਿੱਚ ਸਾਰਾ ਦਿਨ ਮਾਹੌਲ ਤਣਾਅਪੂਰਨ ਬਣਿਆ ਰਿਹਾ। ਬੇਰੁਜ਼ਗਾਰ ਈਟੀਟੀ ਅਤੇ ਬੀਐੱਡ ਅਧਿਆਪਕਾਂ (Unemployed teachers) ਨੇ ਸਵੇਰ 5 ਵਜੇ ਤੋਂ ਹੀ ਸਰਕਾਰੀ ਸਮਾਰੋਹ ‘ਚ ਵਿਘਨ ਪਾਉਣ ਲਈ ਤਿਆਰੀਆਂ ਆਰੰਭ ਦਿੱਤੀਆਂ। ਦੀਪਕ ਕੰਬੋਜ਼, ਜਰਨੈਲ ਨਾਗਰਾ, ਲਵੀ […]
ਕਿਸਾਨਾਂ ਨੇ ਨਰਮਾ ਸਾੜ ਪ੍ਰਗਟਾਇਆ ਸਰਕਾਰ ਖਿਲਾਫ਼ ਰੋਸ
Published On
By Sach Kahoon Punjabi Desk
ਕੇਂਦਰੀ ਖ੍ਰੀਦ ਏਜੰਸੀ ਸੀਸੀਆਈ ਵੱਲੋਂ ਖ੍ਰੀਦ ਨਾ ਕਰਨ ਕਾਰਨ ਰੋਹ ‘ਚ ਹਨ ਕਿਸਾਨ ਸੁਖਜੀਤ ਮਾਨ, ਮਾਨਸਾ ਨਰਮੇ ਦੀ ਸਰਕਾਰੀ ਖਰੀਦ ਨਾ ਹੋਣ ਕਾਰਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ ਕੀਤੀ ਜਾਂਦੀ ਕਥਿਤ ਲੁੱਟ ਖਿਲਾਫ ਅੱਜ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ ਮਾਨਸਾ ਦੇ ਦਫਤਰ ਅੱਗੇ ਧਰਨਾ ਦੇਣ ਉਪਰੰਤ […]
ਚੋਣਾਂ ਦਾ ਰੌਲਾ : ਅਕਾਲੀ ਦਲ ਤੇ ‘ਆਪ’ ਨੇ ਨਾਮਜ਼ਦਗੀ ਪੱਤਰ ਦਾਖਲ ਨਾ ਕਰਨ ਦੇਣ ਦੇ ਵਿਰੋਧ ‘ਚ ਕੀਤਾ ਰੋਸ ਪ੍ਰਦਰਸ਼ਨ
Published On
By Sach Kahoon Punjabi Desk
ਡੀਸੀ ਦਫਤਰ ਅੱਗੇ ਸ਼੍ਰੋਮਣੀ ਅਕਾਲੀ ਦਲ ਨੇ ਲਾਇਆ ਧਰਨਾ ਫਿਰੋਜ਼ਪੁਰ, ਸਤਪਾਲ ਥਿੰਦ 19 ਸਤੰਬਰ ਨੂੰ ਪੰਜਾਬ ‘ਚ ਹੋ ਰਹੀਆਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਜ਼ਿਲ੍ਹਾ ਫਿਰੋਜ਼ਪੁਰ ‘ਚ ਹਾਕਮ ਧਿਰ ‘ਤੇ ਦੂਜੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਨਾ ਕਰਵਾਉਣ ਦੇਣ ਦੇ ਦੋਸ਼ ਲੱਗੇ ਹਨ ਇਸ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੀਸੀ […]
ਮੋਤੀ ਮਹਿਲ ਵੱਲ ਰੋਸ਼ ਪ੍ਰਦਰਸ਼ਨ ਕਰਨ ਜਾਂਦੇ ਅਕਾਲੀਆਂ ਨੂੰ ਪੁਲਿਸ ਨੇ ਰੋਕਿਆ
Published On
By Sach Kahoon Punjabi Desk
ਅਕਾਲੀ ਦਲ ਨੇ ਕੈਪਟਨ, ਜਾਖੜ, ਖਹਿਰਾ, ਰਣਜੀਤ ਸਿੰਘ ਅਤੇ ਦਾਦੂਵਾਲ ਤੇ ਪੁਤਲੇ ਫੂਕੇ ਕਾਂਗਰਸ ਪੰਜਾਬ ਅੰਦਰ ਭਾਈਚਾਰਕ ਸਾਂਝ ਨੂੰ ਲਾਬੂ ਲਾਉਣ ‘ਤੇ ਤੁਲੀ: ਹਰਪਾਲ ਜੁਨੇਜਾ ਪਟਿਆਲਾ, ਖੁਸ਼ਵੀਰ ਸਿੰਘ ਤੂਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਭੜਕੇ ਅਕਾਲੀ ਦਲ ਨੇ ਅੱਜ ਕੈਪਟਨ ਸਰਕਾਰ ਖਿਲਾਫ ਮੋਰਚਾ ਖੋਲ੍ਹਦਿਆਂ ਪੂਰੇ ਪੰਜਾਬ ‘ਚ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ […]
ਨਸ਼ਿਆਂ ਖ਼ਿਲਾਫ਼ ਹਫ਼ਤਾ ਭਰ ਪੰਜਾਬੀ ਕਰਨਗੇ ਪ੍ਰਦਰਸ਼ਨ
Published On
By Sach Kahoon Punjabi Desk
ਕਾਲੇ ਕੱਪੜੇ ਪਾ ਕੇ ਨਸ਼ੇ ਖ਼ਿਲਾਫ਼ ਚੱਲੇਗੀ ਪੰਜਾਬ ਭਰ ‘ਚ ਮੁਹਿੰਮ, ਹੋਣਗੇ ਪ੍ਰਦਰਸ਼ਨ ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਚਿੱਟੇ ਖ਼ਿਲਾਫ਼ ‘ਕਾਲਾ ਹਫ਼ਤਾ’, ਪੰਜਾਬ ‘ਚ ਤੇਜ਼ੀ ਨਾਲ ਪੰਜਾਬੀਆਂ ਨੂੰ ਖਾ ਰਹੇ ਨਸ਼ੇ ਖ਼ਿਲਾਫ਼ ਇਹ ਕੁਝ ਲੋਕਾਂ ਵੱਲੋਂ ਸ਼ੁਰੂ ਕੀਤੀ ਗਈ ਇੱਕ ਛੋਟੀ ਜਿਹੀ ਮੁਹਿੰਮ ਕੁਝ ਹੀ ਘੰਟੇ ਵਿੱਚ ਪੰਜਾਬ ਭਰ ਦੀ ਮੁਹਿੰਮ ਬਣ ਗਈ ਹੈ। ਸੋਸ਼ਲ […]