Provincial Rally Ludhiana

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਲੁਧਿਆਣਾ ਵਿਖੇ ਸੂਬਾਈ ਰੈਲੀ ਅੱਜ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਲੁਧਿਆਣਾ ਵਿਖੇ ਸੂਬਾਈ ਰੈਲੀ ਅੱਜ ਫਰੀਦਕੋਟ, (ਸੁਭਾਸ਼ ਸ਼ਰਮਾ)। ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਸਰਪ੍ਰਸਤ ਚਰਨ ਸਿੰਘ ਸਰਾਭਾ, ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚਾਵਲਾ, ਪ੍ਰੈੱਸ ਸਕੱਤਰ ਪ੍ਰਵੀਨ ਕੁਮਾਰ ਲੁਧਿਆਣਾ ਅਤੇ ਟਹਿਲ ਸਿੰਘ ਸਰਾਭਾ ਨੇ ਦੱਸਿਆ ਹੈ ਕਿ ਪੰਜਾਬ ਏਟਕ […]
ਪੰਜਾਬ  Breaking News