PRTC Bus News

Road Accident: ਜਗਰਾਉਂ ਤੋਂ ਸਿੱਧਵਾਂ ਬੇਟ ਰੋਡ ’ਤੇ ਕਾਰ ਤੇ PRTC ਮਿੰਨੀ ਬੱਸ ਦੀ ਆਹਮੋ-ਸਾਹਮਣੇ ਟੱਕਰ, ਬੱਸ ਝੋਨੇ ਦੇ ਖੇਤਾਂ ’ਚ ਵੜੀ

ਜਗਰਾਉਂ-ਸਿੱਧਵਾਂ ਬੇਟ ਰੋਡ ’ਤੇ ਪਿੰਡ ਲੀਲਾ ਨੇੜੇ ਐਤਵਾਰ ਨੂੰ ਮੀਂਹ ਦੌਰਾਨ ਸੇਮ ਨਾਲੇ ਕੋਲ ਇੱਕ ਕਾਰ ਤੇ ਪੀਆਰਟੀਸੀ ਦੀ ਮਿੰਨੀ ਬੱਸ ਵਿਚਕਾਰ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ’ਚ ਕਾਰ ਚਾਲਕ ਅਤੇ ਇੱਕ ਮਹਿਲਾ ਜ਼ਖ਼ਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ
ਪੰਜਾਬ  ਸੂਬੇ  ਖਾਸ ਖਬਰ 

ਪੀਆਰਟੀਸੀ ਦੇ ਚੇਅਰਮੈਨ ਵੱਲੋਂ ਚੈਕਿੰਗ ਦੌਰਾਨ ਦੋ ਮੁਲਾਜ਼ਮ ਸਸਪੈਂਡ

ਚਾਰ ਮੁਲਾਜ਼ਮਾਂ ਦੀ ਕੀਤੀ ਜਵਾਬਤਲਬੀ  (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੀਆਰਟੀਸੀ ਦੇ ਚੇਅਰਮੈਨ ਵੱਲੋਂ ਚੈਕਿੰਗ ਕਰਦਿਆਾਂ ਲੁਧਿਆਣਾ ਡਿਪੂ ਦੇ ਦੋ ਮੁਲਾਜ਼ਮਾਂ ਨੂੰ ਸਸਪੈਂਡ ਜਦੋਂਕਿ ਚਾਰ ਮੁਲਾਜ਼ਮਾਂ ਨੂੰ ਜਵਾਬ ਤਲਬ ਕੀਤਾ ਗਿਆ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਬੱਸ ਪਾਸ ਅਤੇ ਆਨਲਾਈਨ ਕਾਉਂਟਰ ਬੁਕਿੰਗ ’ਚ ਛੇੜਛਾੜ ਕਰਦੇ ਪਾਇਆ ਗਿਆ ਹੈ। PRTC Bus News ਬੱਸ ਪਾਸ ਅਤੇ ਆਨਲਾਈਨ ਕਾਉਂਟਰ ਬੁਕਿੰਗ […]
ਦੇਸ਼  ਪੰਜਾਬ  Breaking News  ਬਿਜਨਸ  ਸੂਬੇ  ਖਾਸ ਖਬਰ