PRTC Bus

PRTC News: PRTC ਬਾਰੇ ਵੱਡੀ ਖਬਰ, ਆਖਰਕਾਰ ਲਿਆ ਗਿਆ ਇਹ ਫੈਸਲਾ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। PRTC News: ਇੱਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ, ਪੀਆਰਟੀਸੀ ਨੇ ਕੋਟਫੱਤਾ ਤੋਂ ਚੰਡੀਗੜ੍ਹ ਲਈ ਇੱਕ ਨਵੀਂ ਬੱਸ ਸੇਵਾ ਸ਼ੁਰੂ ਕੀਤੀ ਹੈ। ਪਹਿਲਾਂ ਇਹ ਬੱਸ ਸੇਵਾ ਮੌੜ-ਮੰਡੀ ਤੋਂ ਚੰਡੀਗੜ੍ਹ ਤੱਕ ਸੀ, ਜਿਸਦਾ ਰੂਟ ਹੁਣ ਕੋਟਫੱਤਾ ਤੱਕ ਵਧਾ ਦਿੱਤਾ ਗਿਆ ਹੈ। ਇਸ ਨਾਲ ਕੋਟਫੱਤਾ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਬੱਸ ਕੋਟਫੱਤਾ ਤੋਂ […]
ਪੰਜਾਬ  Breaking News  ਖਾਸ ਖਬਰ 

PRTC Bus Stolen: ਢਾਬੇ ਤੋਂ ਫਰੀਦਕੋਟ ਡਿਪੂ ਦੀ ਪੀਆਰਟੀਸੀ ਬੱਸ ਹੋਈ ਚੋਰੀ, ਇੱਕ ਕਾਬੂ

PRTC Bus Stolen: (ਜਗਦੀਪ ਸਿੰਘ) ਫਿਰੋਜ਼ਪੁਰ। ਚੋਰੀ ਕਰਨ ਵਾਲੇ ਵੀ ਹੁਣ ਇਹ ਕੁਝ ਨਹੀਂ ਦੇਖਦੇ ਕਿ ਕਿ ਚੋਰੀ ਕਰਨਾ ਕੀ ਨਹੀਂ ਜੋ ਕੁਝ ਮਿਲਦਾ ਚੋਰੀ ਕਰਕੇ ਲੈ ਜਾਂਦੇ ਹਨ। ਅਜਿਹਾ ਇੱਕ ਮਾਮਲਾ ਗੋਲੂ ਕਾ ਮੋੜ ਤੋਂ ਸਾਹਮਣੇ ਆਇਆ ਜਿੱਥੇ ਰੋਟੀ ਖਾਣ ਲਈ ਢਾਬੇ ‘ਤੇ ਖੜ੍ਹੀ ਕੀਤੀ ਸਰਕਾਰੀ ਬੱਸ ਮਗਰੋੇਂ ਚੋਰੀ ਹੋ ਗਈ, ਜਿਸ ਦੀ ਭਾਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੀਆਰਟੀਸੀ ਦੇ ਚੇਅਰਮੈਨ ਵੱਲੋਂ ਚੈਕਿੰਗ ਦੌਰਾਨ ਦੋ ਮੁਲਾਜ਼ਮ ਸਸਪੈਂਡ

ਚਾਰ ਮੁਲਾਜ਼ਮਾਂ ਦੀ ਕੀਤੀ ਜਵਾਬਤਲਬੀ  (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੀਆਰਟੀਸੀ ਦੇ ਚੇਅਰਮੈਨ ਵੱਲੋਂ ਚੈਕਿੰਗ ਕਰਦਿਆਾਂ ਲੁਧਿਆਣਾ ਡਿਪੂ ਦੇ ਦੋ ਮੁਲਾਜ਼ਮਾਂ ਨੂੰ ਸਸਪੈਂਡ ਜਦੋਂਕਿ ਚਾਰ ਮੁਲਾਜ਼ਮਾਂ ਨੂੰ ਜਵਾਬ ਤਲਬ ਕੀਤਾ ਗਿਆ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਬੱਸ ਪਾਸ ਅਤੇ ਆਨਲਾਈਨ ਕਾਉਂਟਰ ਬੁਕਿੰਗ ’ਚ ਛੇੜਛਾੜ ਕਰਦੇ ਪਾਇਆ ਗਿਆ ਹੈ। PRTC Bus News ਬੱਸ ਪਾਸ ਅਤੇ ਆਨਲਾਈਨ ਕਾਉਂਟਰ ਬੁਕਿੰਗ […]
ਦੇਸ਼  ਪੰਜਾਬ  Breaking News  ਬਿਜਨਸ  ਸੂਬੇ  ਖਾਸ ਖਬਰ 

ਮਹਿੰਗਾ ਹੋਵੇਗਾ ਸਫ਼ਰ, ਕਿਰਾਏ ਵਧਾਉਣ ਦੀ ਤਿਆਰੀ ‘ਚ ਪੀਆਰਟੀਸੀ

ਚੰਡੀਗੜ੍ਹ। ਪੀਆਰਟੀਸੀ ਲੋਕਾਂ ਨੂੰ ਝਟਕਾ ਦਿੰਦਿਆਂ ਹੋਇਆ ਸਫ਼ਰ ਮਹਿੰਗਾ ਕਰਨ ਦੀ ਤਿਆਰੀ ਕਰ ਲਈ ਹੈ। ਹੁਣ ਪੰਜਾਬ ’ਚ ਸਰਕਾਰੀ ਬੱਸ ’ਚ ਸਫਰ ਕਰਨਾ ਹੋਵੇਗਾ ਮਹਿੰਗਾ। ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC Bus) ਨੇ ਬੱਸ ਕਿਰਾਏ ’ਚ 10 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕਰਨ ਦੀ ਤਿਆਰੀ ਕਰ ਲਈ ਹੈ। ਨਿਗਮ ਵੱਲੋਂ ਇਸ ਸਬੰਧੀ ਪ੍ਰਸਤਾਵ ਜਲਦੀ ਹੀ ਪੰਜਾਬ […]
ਪੰਜਾਬ  Breaking News  ਖਾਸ ਖਬਰ  Featured 

ਪੀਆਰਟੀਸੀ ਬੱਸ ਤੇ ਕਾਰ ਦੀ ਹੋਈ ਭਿਆਨਕ ਟੱਕਰ, ਕਾਰ ਸਵਾਰ ਦੀ ਮੌਤ

ਪੁਲਿਸ ਨੇ ਲੋਕਾਂ ਦੀ ਮੱਦਦ ਨਾਲ ਲਾਸ਼ ਨੂੰ ਕਾਰ ’ਚੋਂ ਕੱਢਿਆ ਬਾਹਰ (ਨਰਿੰਦਰ ਸਿੰਘ ਬਠੋਈ) ਪਟਿਆਲਾ। ਪਟਿਆਲਾ ਨਾਭਾ ਰੋਡ ਸਥਿੱਤ ਪਿੰਡ ਰੌਣੀ ਨਜਦੀਕ ਬੱਸ (PRTC Bus) ਤੇ ਕਾਰ ਦੀ ਆਹਮੋ ਸਾਹਮਣੀ ਟੱਕਰ ਹੋ ਗਈ। ਟੱਕਰ ਇੰਨ੍ਹੀ ਜਿਆਦਾ ਭਿਆਨਕ ਸੀ ਕਿ ਜਿਸ ਕਾਰਨ ਕਾਰ ਸਵਾਰ ਦੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਜਦੋਂ ਥਾਣਾ ਸੈਂਚੁਰੀ […]
ਪੰਜਾਬ  Breaking News  ਸੂਬੇ  ਖਾਸ ਖਬਰ 

ਸੂਬੇ ਭਰ ’ਚ ਹੜ੍ਹਤਾਲ ਕਾਰਨ ਬੱਸਾਂ ਦੇ ਪਹੀਏ ਰੁਕੇ, ਪੀਆਰਟਸੀ ਨੂੰ ਇੱਕ ਕਰੋੜ ਤੋਂ ਵੱਧ ਦਾ ਨੁਕਸਾਨ

ਬੱਸ ਅੱਡਿਆਂ ਤੇ ਲੋਕਾਂ ਦੀ ਭੀੜਾਂ ਜੁੜੀਆਂ, ਪ੍ਰਾਈਵੇਟ ਟਰਾਂਸਪੋਰਟਰਾਂ ਦੀ ਬਣੀ ਚਾਂਦੀ ਸਰਕਾਰ ਰੈਗੂਲਰ ਸਮੇਤ ਉਨ੍ਹਾਂ ਦੀਆਂ ਮੰਗਾਂ ਮੰਨੇ, ਨਹੀਂ ਤਾ ਚੰਨੀ ਤੇ ਵੜਿੰਗ ਦੇ ਹਲਕੇ ’ਚ ਹੋਣਗੇ ਪ੍ਰਰਦਸ਼ਨ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਕੀਤੀ ਹੜ੍ਹਤਾਲ ਕਾਰਨ ਅੱਜ ਬੱਸ ਅੱਡਿਆਂ ਤੇ ਭੀੜਾਂ ਜੁੜੀਆਂ ਰਹੀਆਂ। ਆਲਮ ਇਹ ਰਿਹਾ […]
ਪੰਜਾਬ  ਸੂਬੇ 

ਰਾਜਪੁਰਾ ਨੇੜੇ ਬੱਸ ਤੇ ਕੈਂਟਰ ਦੀ ਭਿਆਨਕ ਟੱਕਰ, ਦੋ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ

ਡਰਾਇਵਰ ਦੀ ਹਾਲਤ ਗੰਭੀਰ ਅਜਯ ਕਮਲ, ਰਾਜਪੁਰਾ: ਇਥੋਂ ਦੇ ਰਾਜਪੁਰਾ-ਪਟਿਆਲਾ ਰੋਡ ‘ਤੇ ਸਥਿਤ ਅਮਨਦੀਪ ਕਲੋਨੀ ਨੇੜੇ ਇੱਕ ਸਵਾਰੀਆਂ ਨਾਲ ਭਰੀ ਪੀ.ਆਰ.ਟੀ.ਸੀ ਬੱਸ ਅਤੇ ਕੈਂਟਰ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ ਜਿਸ ਵਿਚ ਦੋ ਦਰਜਨ ਤੋਂ ਵੱਧ ਸਵਾਰੀਆਂ ਜਖਮੀ ਹੋ ਗਈਆਂ ਹਨ ਜਦਕਿ ਕੈਂਟਰ ਚਾਲਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ 8 […]
ਪੰਜਾਬ  Breaking News