PRTC Pensioners

ਪੀਆਰਟੀਸੀ ਪੈਨਸ਼ਨਰਾਂ ਨੇ ਘੇਰਿਆ ਮੁੱਖ ਦਫਤਰ

ਪੈਨਸ਼ਨਾਂ ਅਤੇ ਅਦਾਇਗੀਆਂ ਨੂੰ ਲੈ ਕੇ ਦਿੱਤਾ ਰੋਸ ਧਰਨਾ ਬਜ਼ੁਰਗਾਂ ਦੇ ਜੋਸ਼ੀਲੇ ਨਾਅਰਿਆਂ ਨਾਲ ਗੂੰਜਿਆ ਅਸਮਾਨ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੀ.ਆਰ.ਟੀ.ਸੀ. ਪੈਨਸ਼ਨਰਾਂ ਨੇ ਪੈਨਸ਼ਨ ਅਤੇ ਹੋਰ ਅਦਾਇਗੀਆਂ ਨੂੰ ਲੈ ਕੇ ਪੈਨਸ਼ਨਰਜ਼ ਐਸੋਸੀਏਸ਼ਨ ਦੀ ਕੇਂਦਰੀ ਬਾਡੀ ਦੇ ਆਦੇਸ਼ ਮੁਤਾਬਿਕ ਮੁੱਖ ਦਫਤਰ ਨਾਭਾ ਰੋਡ ਵਿਖੇ ਇੱਕ ਵਿਸ਼ਾਲ ਰੋਸ ਧਰਨਾ ਦਿੱਤਾ, ਜਿਸ ਵਿੱਚ ਪੰਜਾਬ ਦੇ ਕੋਨੇ-ਕੋਨੇ ’ਚੋਂ, ਹਰਿਆਣਾ […]
ਪੰਜਾਬ  Breaking News  ਸੂਬੇ  ਇੱਕ ਨਜ਼ਰ