PRTC

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ PRTC ਅਤੇ ਪਨਬੱਸ 'ਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਕਿਲੋਮੀਟਰ ਸਕੀਮ ਤਹਿਤ ਸਿਰਫ਼ ਪੰਜਾਬੀਆਂ ਨੂੰ ਮੌਕਾ ਦੇ ਕੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਕੀਤੀਆਂ ਗਈਆਂ 250 ਬੱਸਾਂ ਸ਼ਾਮਲ: ਹਰਪਾਲ ਸਿੰਘ ਚੀਮਾ
ਪੰਜਾਬ  ਖਾਸ ਖਬਰ 

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ 'ਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ PRTC ਮੈਂਬਰ ਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ 'ਚ ਆਏ

ਬੱਸ ਡਰਾਈਵਰਾਂ, ਆਟੋ-ਰਿਕਸ਼ਾ ਚਾਲਕਾਂ, ਟੈਕਸੀ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੌਕੇ 'ਤੇ ਹੀ ਰਜਿਸਟਰ (ਐਨਰੋਲ) ਕੀਤਾ ਗਿਆ, ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਕਿ ਪੰਜਾਬ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਵਾਲੇ ਇਹ ਲੋਕ ਹੁਣ ਸਮੇਂ ਸਿਰ ਅਤੇ ਸਸਤੀਆਂ ਸਿਹਤ ਸਹੂਲਤਾਂ ਪ੍ਰਾਪਤ ਕਰਨ ਵਿੱਚ ਪਿੱਛੇ ਨਾ ਰਹਿ ਜਾਣ।
ਦੇਸ਼  ਪੰਜਾਬ 

PRTC ਵੱਲੋਂ ਐਲਾਨ, ਵਾਤਾਰਵਣ ਪੱਖੀ ਲਿਆ ਫ਼ੈਸਲਾ

PRTC: ਹਰਪਾਲ ਜੁਨੇਜਾ ਵੱਲੋਂ ਨਵੇਂ ਬੱਸ ਅੱਡੇ ਤੇ ਵਰਕਸ਼ਾਪ ਦਾ ਦੌਰਾ PRTC: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਇੱਥੇ ਨਵੇਂ ਬੱਸ ਅੱਡੇ ਤੇ ਵਰਕਸ਼ਾਪ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਟਿਆਲਾ ਡੀਪੂ ਦੇ ਦਫਤਰੀ ਕੰਮ-ਕਾਜ, ਸਟਾਫ ਦੀ ਚੈਕਿੰਗ, ਬੱਸਾਂ ਦੀ ਰਿਪੇਅਰ ਦੇ ਕੰਮ ਅਤੇ ਬੱਸ ਸਟੈਂਡ ਦੀ ਸਾਫ਼-ਸਫ਼ਾਈ […]
ਦੇਸ਼  ਪੰਜਾਬ  Breaking News  ਖਾਸ ਖਬਰ 

Punjab Roadways: ਸਰਕਾਰੀ ਬੱਸਾਂ ’ਚ ਸਫਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖਬਰ

ਮੁਲਾਜ਼ਮ ਫਿਰ ਕਰ ਸਕਦੇ ਹਨ ਪੀਆਰਟੀਸੀ ਦੀ ਹੜਤਾਲ | Punjab Roadways ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Roadways: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਨੇ ਸੋਮਵਾਰ ਨੂੰ ਸੈਕਟਰ-17 ਸਥਿਤ ਡਾਇਰੈਕਟਰ ਸਟੇਟ ਟਰਾਂਸਪੋਰਟ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ ਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ। ਪੰਜਾਬ ਪ੍ਰਧਾਨ ਰੇਸ਼ਮ ਨੇ ਇੱਕ ਵਾਰ ਫਿਰ ਦੁਹਰਾਇਆ […]
ਪੰਜਾਬ  Breaking News  ਖਾਸ ਖਬਰ 

PRTC News: PRTC ਬਾਰੇ ਵੱਡੀ ਖਬਰ, ਆਖਰਕਾਰ ਲਿਆ ਗਿਆ ਇਹ ਫੈਸਲਾ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। PRTC News: ਇੱਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ, ਪੀਆਰਟੀਸੀ ਨੇ ਕੋਟਫੱਤਾ ਤੋਂ ਚੰਡੀਗੜ੍ਹ ਲਈ ਇੱਕ ਨਵੀਂ ਬੱਸ ਸੇਵਾ ਸ਼ੁਰੂ ਕੀਤੀ ਹੈ। ਪਹਿਲਾਂ ਇਹ ਬੱਸ ਸੇਵਾ ਮੌੜ-ਮੰਡੀ ਤੋਂ ਚੰਡੀਗੜ੍ਹ ਤੱਕ ਸੀ, ਜਿਸਦਾ ਰੂਟ ਹੁਣ ਕੋਟਫੱਤਾ ਤੱਕ ਵਧਾ ਦਿੱਤਾ ਗਿਆ ਹੈ। ਇਸ ਨਾਲ ਕੋਟਫੱਤਾ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਬੱਸ ਕੋਟਫੱਤਾ ਤੋਂ […]
ਪੰਜਾਬ  Breaking News  ਖਾਸ ਖਬਰ 

Patiala Gate Rally: ਪੀ.ਆਰ.ਟੀ.ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਵੱਲੋਂ ਕੀਤੀ ਗਈ ਗੇਟ ਰੈਲੀ

ਮੁੁਫ਼ਤ ਸਫਰ ਸਹੂਲਤਾਂ ਦੇ 600 ਕਰੋੜ ਰੁਪਏ ਨਾ ਦੇਣ ਤੇ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਦੀ ਕੀਤੀ ਨਿੰਦਾ Patiala Gate Rally: (ਸੱਚ ਕਹੂੰ ਨਿਊਜ) ਪਟਿਆਲਾ। ਪੀ.ਆਰ.ਟੀ.ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਵੱਲੋਂ ਗੇਟ ਰੈਲੀ ਕੀਤੀ ਗਈ। ਜਿਸ ’ਚ 200 ਤੋਂ ਵੱਧ ਸੇਵਾ ਮੁਕਤ ਕਰਮਚਾਰੀਆਂ ਨੇ ਭਾਗ ਲਿਆ। ਇਸ ਮੌਕੇ ਯੂਨੀਅਨ ਦੇ ਸਰਪ੍ਰਸਤ ਨਿਰਮਲ ਸਿੰਘ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Ludhiana News: ਹੱਲ ਦੀ ਬਜਾਇ ‘ਆਪ’ ਨੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮਨੋ ਵਿਸਾਰਿਆ : ਢਿੱਲੋਂ

ਟਰਾਂਸਪੋਰਟ ਕੱਚੇ ਮੁਲਾਜ਼ਮਾਂ ਨੇ ਮੁੱਖ ਬੱਸ ਅੱਡੇ ’ਚ ਗੇਟ ਰੈਲੀ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦੀ ਦਿੱਤੀ ਚੇਤਾਵਨੀ | Ludhiana News ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਟਰਾਂਸਪੋਰਟ ਕੱਚੇ ਮੁਲਾਜ਼ਮਾਂ ਵੱਲੋਂ ਐਲਾਨੇ ਪ੍ਰੋਗਰਾਮ ਤਹਿਤ ਪੰਜਾਬ ਰੋਡਵੇਜ਼/ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਦੇ ਬੈਨਰ ਹੇਠ ਵਪਾਰਕ ਰਾਜਧਾਨੀ ਲੁਧਿਆਣਾ ਦੇ ਬੱਸ ਅੱਡੇ ’ਤੇ […]
ਪੰਜਾਬ 

Punjab News: ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ 27 ਡਿਪੂਆਂ ’ਤੇ ਕੀਤੀਆਂ ਗੇਟ ਰੈਲੀਆਂ

ਸਰਕਾਰ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਨੂੰ ਖਤਮ ਕਰਨ ਦੇ ਰਾਹ ਪਈ: ਆਗੂ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਸਾਂਝੀਆਂ ਐਕਸ਼ਨ ਕਮੇਟੀਆਂ ਦੇ ਸੱਦੇ ’ਤੇ ਪੰਜਾਬ ਭਰ ਦੇ 27 ਡਿਪੂਆਂ ਵਿੱਚ ਵਰਕਰਾਂ ਦੀਆਂ ਮੰਗਾਂ ਅਤੇ ਟਰਾਂਸਪੋਰਟ ਅਦਾਰੇ ਵੱਲ ਸਰਕਾਰ ਦੀ ਬੇਰੁਖੀ ਵਾਲੇ ਰਵਈਏ ਨੂੰ ਲੈ ਕੇ ਗੇਟਾਂ ਤੇ ਭਰਵੀਆਂ ਰੈਲੀਆਂ ਕੀਤੀਆਂ ਗਈਆਂ। ਬਠਿੰਡਾ, […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

PRTC: PRTC ਮੁਲਾਜ਼ਮਾਂ ਲਈ ਇਹ ਖਾਸ ਖਬਰ

ਠੇਕੇ ’ਤੇ ਚੱਲੇਗੀ ਪੀਆਰਟੀਸੀ ਪੰਜ ਸਾਲਾਂ ਲਈ ਫਿਰ ਠੇਕੇ ’ਤੇ ਰੱਖੇ ਜਾਣਗੇ ਡਰਾਇਵਰ ਤੇ ਕੰਡਕਟਰ | PRTC ਪਿਛਲੀ ਕੰਪਨੀ ਦਾ ਖ਼ਤਮ ਹੋਣ ਜਾ ਰਿਹੈ ਠੇਕਾ, ਨਵਾਂ ਠੇਕਾ ਦੇਣ ਲਈ ਤਿਆਰੀ | PRTC ਚੰਡੀਗੜ੍ਹ (ਅਸ਼ਵਨੀ ਚਾਵਲਾ)। PRTC: ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਇੱਕ ਵਾਰ ਫਿਰ ਠੇਕੇ ’ਤੇ ਚੱਲੇਗੀ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਵੱਲੋਂ ਜਲਦ ਹੀ ਨਵੇਂ ਠੇਕੇਦਾਰ […]
ਪੰਜਾਬ  Breaking News  ਖਾਸ ਖਬਰ 

Road Accident : PRTC ਦੀ ਸਵਾਰੀਆਂ ਨਾਲ ਭਰੀ ਬੱਸ ਪਲਟੀ

ਟਰੱਕ ਨੇ ਪਿੱਛੋਂ ਮਾਰੀ ਟੱਕਰ | Road Accident ਸਵਾਰੀਆਂ ਦੇ ਲੱਗੀਆਂ ਮਾਮੂਲੀ ਸੱਟਾਂ, ਵੱਡੇ ਹਾਦਸੇ ਤੋਂ ਹੋਇਆ ਬਚਾਅ | Road Accident ਪਟਿਆਲਾ (ਖੁਸਵੀਰ ਸਿੰਘ ਤੂਰ)। ਅੱਜ ਸਵੇਰੇ ਇੱਕ ਪੀਆਰਟੀਸੀ ਦੀ ਬੱਸ ਨੂੰ ਪਿੱਛੋਂ ਟਰੱਕ ਵੱਲੋਂ ਟੱਕਰ ਮਾਰਨ ਤੋਂ ਬਾਅਦ ਉਹ ਸੜਕ ਤੇ ਪਲਟ ਗਈ, ਜਿਸ ਨਾਲ ਕਿ 22 ਤੋਂ 25 ਦੇ ਕਰੀਬ ਸਵਾਰੀਆਂ ਫੱਟੜ ਹੋ […]
ਪੰਜਾਬ 

ਪੀਆਰਟੀਸੀ ਦੇ ਚੇਅਰਮੈਨ ਵੱਲੋਂ ਚੈਕਿੰਗ ਦੌਰਾਨ ਦੋ ਮੁਲਾਜ਼ਮ ਸਸਪੈਂਡ

ਚਾਰ ਮੁਲਾਜ਼ਮਾਂ ਦੀ ਕੀਤੀ ਜਵਾਬਤਲਬੀ  (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੀਆਰਟੀਸੀ ਦੇ ਚੇਅਰਮੈਨ ਵੱਲੋਂ ਚੈਕਿੰਗ ਕਰਦਿਆਾਂ ਲੁਧਿਆਣਾ ਡਿਪੂ ਦੇ ਦੋ ਮੁਲਾਜ਼ਮਾਂ ਨੂੰ ਸਸਪੈਂਡ ਜਦੋਂਕਿ ਚਾਰ ਮੁਲਾਜ਼ਮਾਂ ਨੂੰ ਜਵਾਬ ਤਲਬ ਕੀਤਾ ਗਿਆ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਬੱਸ ਪਾਸ ਅਤੇ ਆਨਲਾਈਨ ਕਾਉਂਟਰ ਬੁਕਿੰਗ ’ਚ ਛੇੜਛਾੜ ਕਰਦੇ ਪਾਇਆ ਗਿਆ ਹੈ। PRTC Bus News ਬੱਸ ਪਾਸ ਅਤੇ ਆਨਲਾਈਨ ਕਾਉਂਟਰ ਬੁਕਿੰਗ […]
ਦੇਸ਼  ਪੰਜਾਬ  Breaking News  ਬਿਜਨਸ  ਸੂਬੇ  ਖਾਸ ਖਬਰ 

Punjab Roadways ਬੱਸ ‘ਤੇ ਸਫ਼ਰ ਕਰਨ ਵਾਲੇ ਸਾਵਧਾਨ! ਅੱਜ ਤੋਂ ਹੋ ਸਕਦੀ ਐ ਪ੍ਰੇਸ਼ਾਨੀ

ਬੱਸਾਂ ਵਿੱਚ ਸੀਟਾਂ ਤੋਂ ਵੱਧ ਸਵਾਰੀਆਂ ਨਹੀਂ ਬਿਠਾਵਾਂਗੇ, ਸਰਕਾਰ ਮੰਗਾਂ ਵੱਲ ਨਹੀਂ ਦੇ ਰਹੀ ਧਿਆਨ | Punjab Roadways ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਨਵਾਂ ਐਲਾਨ ਕੀਤਾ ਗਿਆ ਹੈ ਕਿ ਉਹ 23 ਜਨਵਰੀ ਤੋਂ ਸਰਕਾਰੀ ਬੱਸਾਂ ਵਿੱਚ ਸੀਟਾਂ ਦੇ ਅਨੁਸਾਰ ਹੀ ਸਵਾਰੀਆਂ ਨੂੰ ਬਿਠਾਉਣਗੇ ਅਤੇ ਸੀਟਾਂ ਤੋਂ ਵੱਧ […]
ਪੰਜਾਬ  Breaking News  ਖਾਸ ਖਬਰ 
Ad Ad Ad