PSEB 12th Result 2026

PSEB 12th Result 2026: ਬਾਰ੍ਹਵੀਂ ਦੇ ਨਤੀਜ਼ੇ, ਅੰਗਰੇਜ਼ੀ ਵਿਸ਼ਾ ਬਣਿਆ ਪੰਜਾਬ ਦੇ ਵਿਦਿਆਰਥੀਆਂ ਲਈ ਟੇਢੀ ਖੀਰ, 12459 ਹੋਏ ਫੇਲ੍ਹ 

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜ਼ਿਆਂ ’ਚ ਵਿਦਿਆਰਥੀਆਂ ਵੱਲੋਂ ਅੰਗਰੇਜ਼ੀ ਵਿਸ਼ੇ ’ਚੋਂ ਪਾਰ ਨਹੀਂ ਪਾਇਆ ਗਿਆ। ਆਲਮ ਇਹ ਰਿਹਾ ਹੈ ਕਿ ਅੰਗਰੇਜ਼ੀ ਵਿਸ਼ੇ ’ਚੋਂ 12459 ਵਿਦਿਆਰਥੀ ਫੇਲ੍ਹ ਹੋਏ ਹਨ
ਸਿੱਖਿਆ / ਰੁਜਗਾਰ  ਪੰਜਾਬ  ਖਾਸ ਖਬਰ 

PSEB 12th Result 2026: 12ਵੀਂ ਦੀ ਟਾਪਰ ਸੁਪਨੀਤ ਦਾ ਸੁਫਨਾ ਹਵਾਈ ਫੌਜ ’ਚ ਭਰਤੀ ਹੋਣ ਦਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ’ਚੋਂ ਪੰਜਾਬ ਭਰ ’ਚੋਂ ਪਹਿਲੇ ਸਥਾਨ ’ਤੇ ਰਹੀ ਗੁਰੂਕੁਲ ਅਕੈਡਮੀ ਉੱਭਾ ਦੀ ਵਿਦਿਆਰਥਣ ਸੁਪਨੀਤ ਕੌਰ ਪੁੱਤਰੀ ਰਾਜ ਸਿੰਘ ਦਾ ਸੁਫਨਾ ਭਾਰਤੀ ਹਵਾਈ ਫੌਜ ’ਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨਾ ਹੈ
ਸਿੱਖਿਆ / ਰੁਜਗਾਰ  ਪੰਜਾਬ  ਖਾਸ ਖਬਰ 

PSEB 12th Result: ਪੰਜਾਬ ਬੋਰਡ ਵੱਲੋਂ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਜਾਣੋ ਕਿਵੇਂ ਵੇਖ ਸਕਦੇ ਹੋ ਆਪਣੇ ਨਤੀਜੇ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੁੱਧਵਾਰ (13 ਮਈ) ਨੂੰ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਵਿਦਿਆਰਥੀ ਬੋਰਡ ਦੀ ਵੈੱਬਸਾਈਟ ’ਤੇ ਇਨ੍ਹਾਂ ਨੂੰ ਵੇਖ ਸਕਦੇ ਹਨ। ਦੋ ਲੱਖ 265,417 ਵਿਦਿਆਰਥੀਆਂ ਨੇ 12ਵੀਂ ਦੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ’ਚੋਂ 2 ਲੱਖ 42 ਹਜ਼ਾਰ 755 ਪਾਸ ਹੋਏ
ਸਿੱਖਿਆ / ਰੁਜਗਾਰ  ਪੰਜਾਬ  ਖਾਸ ਖਬਰ