PSEB 12th Result
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
PSEB 12th Result: ਪੰਜਾਬ ਬੋਰਡ ਵੱਲੋਂ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਜਾਣੋ ਕਿਵੇਂ ਵੇਖ ਸਕਦੇ ਹੋ ਆਪਣੇ ਨਤੀਜੇ
Published On
By Khushdeep Singh
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੁੱਧਵਾਰ (13 ਮਈ) ਨੂੰ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਵਿਦਿਆਰਥੀ ਬੋਰਡ ਦੀ ਵੈੱਬਸਾਈਟ ’ਤੇ ਇਨ੍ਹਾਂ ਨੂੰ ਵੇਖ ਸਕਦੇ ਹਨ। ਦੋ ਲੱਖ 265,417 ਵਿਦਿਆਰਥੀਆਂ ਨੇ 12ਵੀਂ ਦੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ’ਚੋਂ 2 ਲੱਖ 42 ਹਜ਼ਾਰ 755 ਪਾਸ ਹੋਏ
PSEB 12th Result: ਇਸ ਦਿਨ ਆ ਰਿਹੈ Punjab Board ਦਾ ਨਤੀਜਾ, ਇਸ ਤਰ੍ਹਾਂ ਕਰੋ Check
Published On
By Sach Kahoon Punjabi Desk
PSEB 12th Result: ਮੋਹਾਲੀ (ਸੱਚ ਕਹੂੰ ਨਿਊਜ਼)। ਸੀਬੀਐਸਈ ਨੇ ਅੱਜ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਬਾਅਦ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਪੰਜਾਬ ਸਕੂਲ ਸਿੱਖਿਆ ਬੋਰਡ (ਪੀਐੱਸਈਬੀ) ਭਲਕੇ ਭਾਵ 14 ਮਈ ਨੂੰ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰੇਗਾ। ਦੱਸਿਆ […]
ਪੰਜਾਬ ਬੋਰਡ ਦਾ 12ਵੀਂ ਦਾ ਨਤੀਜਾ, ਵੇਖੋ ਖਾਸ ਅਪਡੇਟ
Published On
By Sach Kahoon Punjabi Desk
pseb.ac.in ‘ਤੇ ਐਲਾਨਿਆ ਗਿਆ, 92.47% ਵਿਦਿਆਰਥੀ ਪਾਸ, ਲੜਕੀਆਂ ਨੇ ਮਾਰੀ ਬਾਜ਼ੀ ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਦਾ ਨਤੀਜਾ 2023 ਜਾਰੀ ਕਰ ਦਿੱਤਾ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ pseb.ac.in ਰਾਹੀਂ ਆਪਣਾ ਨਤੀਜਾ ਦੇਖ ਸਕਦੇ ਹਨ। ਨਤੀਜੇ ਵਿੱਚ ਲੜਕੀਆਂ ਦੀ ਜਿੱਤ ਹੋਈ ਹੈ। ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਮਾਨਸਾ ਸਕੂਲ ਦੀ ਸੁਜਾਨ […]