PSEB New Rules

Punjab School Latest Order News: ਪੀਐੱਸਈਬੀ ਦੇ ਨਵੇਂ ਫ਼ਰਮਾਨ ਨੇ ਵਿਦਿਆਰਥੀਆਂ ਤੇ ਪ੍ਰਾਈਵੇਟ ਸਕੂਲਾਂ ਦੀ ਵਧਾਈ ਚਿੰਤਾ

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐੱਸਈਬੀ) ਦੇ ਨਵੇਂ ਹੁਕਮ ਨੇ ਸੂਬੇ ਦੇ ਲੱਖਾਂ ਵਿਦਿਆਰਥੀਆਂ, ਮਾਪਿਆਂ ਅਤੇ ਨਿੱਜੀ ਸਕੂਲ ਪ੍ਰਬੰਧਕਾਂ ਦੀ ਚਿੰਤਾ ਵਧਾ ਦਿੱਤੀ ਹੈ। ਬੋਰਡ ਨੇ ਸੈਸ਼ਨ 2026-27 ਦੌਰਾਨ ਦਸਵੀਂ ਜਮਾਤ ਦੀ ਪ੍ਰੀਖਿਆ ਅਤੇ ਦਾਖ਼ਲੇ ਲਈ ਰਜਿਸਟਰਾਰ ਜਨਮ ਤੇ ਮੌਤ ਵੱਲੋਂ ਜਾਰੀ ਡਿਜੀਟਲ ਜਨਮ ਸਰਟੀਫਿਕੇਟ ਲਾਜ਼ਮੀ ਕਰ ਦਿੱਤਾ ਹੈ।
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  ਸੂਬੇ  ਖਾਸ ਖਬਰ