PSEB News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
PSEB News: PSEB ਦਾ ਵੱਡਾ ਫੈਸਲਾ, 11ਵੀਂ ਤੋਂ ਬਾਅਦ ਹੁਣ ਸਟਰੀਮ ਜਾਂ ਵਿਸ਼ਾ ਨਹੀਂ ਬਦਲ ਸਕਣਗੇ ਵਿਦਿਆਰਥੀ
Published On
By Khushdeep Singh
ਪੰਜਾਬ ਸਕੂਲ ਸਿੱਖਿਆ ਬੋਰਡ (ਪੀਐੱਸਈਬੀ) ਨੇ ਸੀਨੀਅਰ ਸੈਕੰਡਰੀ ਪੱਧਰ ’ਤੇ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਲਈ ਵਿਸ਼ਿਆਂ ਤੇ ਸਟਰੀਮ ਦੀ ਚੋਣ ਸਬੰਧੀ ਵੱਡਾ ਬਦਲਾਅ ਕੀਤਾ ਹੈ। ਨਵੇਂ ਹੁਕਮਾਂ ਤਹਿਤ ਹੁਣ 11ਵੀਂ ਜਮਾਤ ਪਾਸ ਕਰਨ ਤੋਂ ਬਾਅਦ 12ਵੀਂ ਜਮਾਤ ’ਚ ਸਟਰੀਮ ਜਾਂ ਵਿਸ਼ੇ ਬਦਲਣ ਦੀ ਵਿਵਸਥਾ ਪੂਰੀ ਤਰ੍ਹਾਂ ਖ਼ਤਮ ਕਰ ਦਿੱਤੀ ਗਈ ਹੈ