PSEB Reappear Exam

PSEB Reappear Exam: PSEB ਨੇ ਰੀ-ਅਪੀਅਰ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਵੱਡੀ ਰਾਹਤ, ਪੜ੍ਹੋ...

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ਆਈ ਹੈ। ਜਾਣਕਾਰੀ ਅਨੁਸਾਰ, ਬੋਰਡ ਨੇ ਉਨ੍ਹਾਂ ਵਿਦਿਆਰਥੀਆਂ ਨੂੰ ਰਾਹਤ ਦਿੱਤੀ ਹੈ ਜਿਨ੍ਹਾਂ ਦੇ ਫਰਵਰੀ 2026 ’ਚ ਅੱਠਵੀਂ ਜਮਾਤ ਦੀ ਪ੍ਰੀਖਿਆ ’ਚ ਰੀ-ਅਪੀਅਰ ਨਤੀਜੇ ਐਲਾਨੇ ਗਏ ਸਨ
ਸਿੱਖਿਆ / ਰੁਜਗਾਰ  ਪੰਜਾਬ  ਖਾਸ ਖਬਰ 
Ad Ad Ad