PSEB

Date Sheet Schedule: ਪੀਐਸਈਬੀ ਨੇ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਡੇਟਸ਼ੀਟ ਕੀਤੀ ਜਾਰੀ

ਪੇਪਰ 2 ਤੋਂ 12 ਫਰਵਰੀ 2026 ਦੇ ਵਿਚਕਾਰ ਹੋਣਗੇ ਬੋਰਡ ਨੇ ਸਾਰੇ ਸਕੂਲਾਂ ਨੂੰ ਆਦੇਸ਼ ਜਾਰੀ ਕੀਤੇ Date Sheet Schedule : (ਐੱਮ ਕੇ ਸ਼ਾਇਨਾ) ਮੋਹਾਲੀ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਬੋਰਡ ਦੇ ਅਨੁਸਾਰ, ਪ੍ਰੈਕਟੀਕਲ ਪ੍ਰੀਖਿਆਵਾਂ 2 ਫਰਵਰੀ ਤੋਂ 12 ਫਰਵਰੀ, 2026 ਤੱਕ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

PSEB ਦੇ ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਪ੍ਰੀਖਿਆ ਦੀਆਂ ਤਰੀਕਾਂ ਦਾ ਹੋਇਆ ਐਲਾਨ

ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਤੇ 12ਵੀਂ ਜਮਾਤ ਦੀ ਪੂਰਕ ਪ੍ਰੀਖਿਆ (ਕੰਪਾਰਟਮੈਂਟ/ਰੀ-ਅਪੀਅਰ ਸਮੇਤ ਓਪਨ ਸਕੂਲ), ਵਾਧੂ ਵਿਸ਼ੇ ਤੇ ਓਪਨ ਸਕੂਲ ਬਲਾਕ-2 ਦੀ ਪ੍ਰੀਖਿਆ ਅਗਸਤ 2025 ਨੂੰ ਹੋਣ ਵਾਲੀ ਹੈ, ਸਬੰਧੀ ਇੱਕ ਮਹੱਤਵਪੂਰਨ ਜਾਣਕਾਰੀ ਸਾਹਮਣੇ ਆਈ ਹੈ। ਇਹ ਪ੍ਰੀਖਿਆ 8 ਅਗਸਤ ਤੋਂ 29 ਅਗਸਤ ਤੱਕ ਬੋਰਡ ਵੱਲੋਂ ਨਿਰਧਾਰਤ ਪ੍ਰੀਖਿਆ ਕੇਂਦਰਾਂ ’ਤੇ […]
ਸਿੱਖਿਆ / ਰੁਜਗਾਰ  ਪੰਜਾਬ  Breaking News  ਖਾਸ ਖਬਰ 

Punjab School Board: ਪੰਜਾਬ ’ਚ ਹੁਣ ਇਹ ਵਿਦਿਆਰਥੀ ਨਹੀਂ ਦੇ ਸਕਣਗੇ ਬੋਰਡ ਦੀਆਂ ਪ੍ਰੀਖਿਆਵਾਂ! ਜਾਰੀ ਹੋਈ ਵੱਡੀ ਚਿਤਾਵਨੀ

ਮੋਹਾਲੀ (ਸੱਚ ਕਹੂੰ ਨਿਊਜ਼)। Punjab School Board: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਤੇ ਐਸੋਸੀਏਟਿਡ ਸਕੂਲਾਂ ਦੇ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਸੈਸ਼ਨ 2024-25 ਦੀਆਂ ਸਾਲਾਨਾ ਪ੍ਰੀਖਿਆਵਾਂ ਲਈ 8ਵੀਂ, 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਨੰਬਰ ਜਾਰੀ ਕਰਨ। ਦਸਤਾਵੇਜ਼ ਜੋ ਦੂਜੇ ਸੂਬਿਆਂ ਜਾਂ […]
ਸਿੱਖਿਆ / ਰੁਜਗਾਰ  ਪੰਜਾਬ  Breaking News  ਖਾਸ ਖਬਰ 

Result of 12th class 2024: 8ਵੀਂ ਤੇ 12ਵੀਂ ’ਚ ਅੱਵਲ ਆਏ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਨੇ ਦਿੱਤੀ ਵਧਾਈ

ਚੰਡੀਗੜ੍ਹ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਤੇ ਬਾਰ੍ਹਵੀਂ ਦੇ ਨਤੀਜਿਆਂ ’ਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ’ਚ ਲਿਖਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਅੱਜ ਐਲਾਨੇ ਗਏ…ਅੱਠਵੀਂ ਜਮਾਤ ਦੇ ਨਤੀਜਿਆਂ ‘ਚੋਂ ਜ਼ਿਲ੍ਹਾ […]
ਪੰਜਾਬ  Breaking News  ਖਾਸ ਖਬਰ 

PSEB 12th Result 2024: 12ਵੀਂ ਦੇ ਨਤੀਜਿਆਂ ਦੀ ਉਡੀਕ ਕਰ ਰਹੇ ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਹੁਣੇ ਵੇਖੋ

ਭਲਕੇ ਭਾਵ (30 ਅਪਰੈਲ) ਨੂੰ ਆਵੇਗਾ ਦੋਵੇਂ ਜਮਾਤਾਂ ਦਾ ਨਤੀਜਾ | PSEB 12th Result 2024 ਮੋਹਾਲੀ (ਸੱਚ ਕਹੂੰ ਨਿਊਜ਼/ਐੱਮ ਕੇ ਸ਼ਾਇਨਾ)। ਪੰਜਾਬ ਬੋਰਡ ਸੀਨੀਅਰ ਸੈਕੰਡਰੀ ਦੇ ਵਿਦਿਆਰਥੀਆਂ ਲਈ ਇਹ ਅਹਿਮ ਖਬਰ ਹੈ। ਜਿਹੜੇ ਵਿਦਿਆਰਥੀਆਂ ਨੇ ਹੁਣ 12ਵੀਂ ਦੇ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਿੱਤੀਆਂ ਸਨ, ਉਨ੍ਹਾਂ ਦਾ ਇੰਤਜਾਰ ਖਤਮ ਹੋਣ ਵਾਲਾ ਹੈ, ਵਿਦਿਆਰਥੀ ਨਤੀਜਿਆਂ ਦੀ ਉਡੀਕ […]
ਸਿੱਖਿਆ / ਰੁਜਗਾਰ  ਪੰਜਾਬ  Breaking News  ਖਾਸ ਖਬਰ 

ਗਰੀਬ ਪਰਿਵਾਰ ਦੀ ਬੱਚੀ ਨੇ ਪੰਜਵੀਂ ਜਮਾਤ ਵਿੱਚੋਂ ਲਏ 500 ਵਿੱਚੋਂ 500 ਨੰਬਰ

ਪਿਛਲੇ ਦਿਨੀ ਹੀ ਪੰਜਵੀਂ ਬੋਰਡ ਦੀ ਜਮਾਤ ਦਾ ਐਲਾਨਿਆ ਗਿਆ ਨਤੀਜਾ | Result ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਜ਼ਿਲ੍ਹੇ ਦੇ ਪਿੰਡ ਕਪੂਰੀ ਦੀ ਪੰਜਵੀਂ ਜਮਾਤ ਦੀ ਵਿਦਿਆਰਥਨ ਵੱਲੋਂ ਪੰਜਵੀਂ ਬੋਰਡ ਦੇ ਆਏ ਨਤੀਜਿਆਂ ਵਿੱਚੋਂ 500 ਵਿੱਚੋਂ 500 ਨੰਬਰ ਲੈ ਕੇ ਆਪਣੇ ਮਾਪਿਆਂ ਤੇ ਜ਼ਿਲੇ ਦਾ ਨਾਮ ਰੋਸ਼ਨ ਕੀਤਾ ਹੈ। ਲੋੜਵੰਦ ਪਰਿਵਾਰ ਦੀ ਉਕਤ ਬੱਚੀ ਨੂੰ […]
ਪੰਜਾਬ  Breaking News  ਖਾਸ ਖਬਰ 

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੀਤੇ ਸਖ਼ਤ ਹੁਕਮ ਜਾਰੀ, ਲਿਖੀ ਚਿੱਠੀ

ਲੁਧਿਆਣਾ। ਜ਼ਿਲ੍ਹਾ ਸਕੂਲ ਸਿੱਖਿਆ ਵਿਭਾਗ (Punjab School Education Board) ਵੱਲੋਂ ਪੀਐੱਸਈਬੀ ਪ੍ਰੀਖਿਆਵਾਂ ਦੀ ਉੱਤਰ ਕਾਪੀ ਦੀ ਚੈਕਿੰਗ ਕਰ ਰਹੇ ਅਧਿਆਪਕਾਂ ਦੀਆਂ ਡਿਊਟੀਆਂ ਵੱਖ-ਵੱਖ ਵਿਭਾਗੀ ਸੈਮੀਨਾਰਾਂ ’ਚ ਲਾਏ ਜਾਣ ਦਾ ਪੀਐੱਸਈਬੀ ਨੇ ਸਖ਼ਤ ਨੋਟਿਸ ਲਿਆ ਹੈ। ਇਸ ਲੜੀ ਤਹਿਤ ਬੋਰਡ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਕੇ ਇਸ ਤਰ੍ਹਾਂ ਨਾ ਕਰਨ ਦਾ ਸੁਝਾਅ […]
ਸਿੱਖਿਆ / ਰੁਜਗਾਰ  ਪੰਜਾਬ  Breaking News  ਖਾਸ ਖਬਰ 

PSEB | 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਆ ਗਈ ਚੰਗੀ ਖ਼ਬਰ

ਚੰਡੀਗੜ੍ਹ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵਿਦਿਆਰਥੀਆਂ ਦੀ ਸਹੂਲਤ ਲਈ ਨਿੱਤ ਨਵੇਂ ਕਦਮ ਚੁੱਕ ਰਿਹਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਪੰਜਾਬ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਨਵਾਂ ਉਪਰਾਲਾ ਕੀਤਾ ਹੈ। ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ 12ਵੀਂ ਜਮਾਤ ’ਚ ਹਿਊਮੈਨਿਟੀਜ਼ ਵਿਸ਼ੇ ਅਰਥ ਸ਼ਾਸਤਰ, ਭੂਗੋਲ, ਇਤਿਹਾਸ ਤੇ ਰਾਜਨੀਤੀ ਸ਼ਾਸਤਰ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਟੱਡੀ ਮਟੀਰੀਅਲ […]
ਸਿੱਖਿਆ / ਰੁਜਗਾਰ  ਪੰਜਾਬ  Breaking News  ਖਾਸ ਖਬਰ 

PSEB ਨੇ 12 ਵੀਂ ਦੇ ਨਤੀਜੇ ਐਲਾਨੇ

ਮਾਨਸਾ ਦੀ ਸੁਜਾਨ ਕੌਰ ਨੇ ਕੀਤਾ ਟਾਪ ਨਤੀਜਾ 92.47 ਫੀਸਦੀ ਰਿਹਾ ਐਤਕੀ ਵੀ ਕੁੜੀਆਂ ਨੇ ਮਾਰੀ ਬਾਜ਼ੀ ਚੰਡੀਗੜ੍ਹ (ਸੱਚ ਕਹੂੰ ਨਿਊਜ਼) PSEB ਨੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਵਾਰੀ ਨਤੀਜਾ 92.47 ਫੀਸਦੀ ਰਿਹਾ। ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ ਹੈ। ਟਾਪ ਤਿੰਨ ’ਚ ਕੁੜੀਆਂ ਹੀ ਸ਼ਾਮਲ ਹਨ। ਮਾਨਸਾ ਦੀ ਸੁਜਾਨ ਕੌਰ […]
ਸਿੱਖਿਆ / ਰੁਜਗਾਰ  ਦੇਸ਼  Breaking News  ਸੂਬੇ  ਖਾਸ ਖਬਰ 

PSEB Result : ਇਸ ਦਿਨ ਜਾਰੀ ਹੋ ਸਕਦਾ ਹੈ ਪੰਜਾਬ ਬੋਰਡ ਦੀ 10ਵੀਂ ਅਤੇ 12ਵੀਂ ਜਮਾਤ ਦਾ ਨਤੀਜਾ

ਚੰਡੀਗੜ੍ਹ, (ਸੱਚ ਕਹੂੰ ਨਿਊਜ਼) । Punjab Board PSEB 10th, 12th Result 2023 Date ਪੰਜਾਬ ਬੋਰਡ (PSEB ) 12ਵੀਂ ਦਾ ਰਿਜਲਟ 28 ਮਈ ਅਤੇ 10ਵੀਂ ਦਾ ਰਿਜਲਟ 29 ਮਈ ਨੂੰ ਐਲਾਨਿਆ ਜਾ ਸਕਦਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੂਤਰਾਂ ਮੁਤਾਬਿਕ ਰਿਜਲਟ ਤਿਆਰ ਕਰਨ ਦੀ ਪ੍ਰਕਿਰਿਆ (PSEB) ਤੇਜੀ ਨਾਲ ਚੱਲ ਰਹੀ ਹੈ। ਇਸ ਲਈ ਇਸ ਗੱਲ […]
ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆ

ਵਿਦਿਆਰਥੀਆਂ ਨੇ ਮੱਲ੍ਹੇ ਪਹਿਲੇ ਤਿੰਨੇ ਸਥਾਨ ਮੋਹਾਲੀ,(ਕੁਲਵੰਤ ਕੋਟਲੀ) ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 10ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਹੈ। ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵੱਲੋਂ ਜੂਮ ਮੀਟਿੰਗ ਦੇ ਰਾਹੀਂ ਇਸ ਨਤੀਜੇ ਦਾ ਐਲਾਨ ਕੀਤਾ ਗਿਆ। ਇਸ ਮੌਕੇ ਬੋਰਡ ਦੇ ਵਾਈਸ ਚੇਅਰਮੈਨ ਅਤੇ ਪ੍ਰੀਖਿਆ ਕੰਟਰੋਲਰ ਜੇ ਆਰ ਮਹਿਰੋਕ ਵੀ ਮੌਜੂਦ ਸਨ। ਐਲਾਨੇ ਗਏ ਨਤੀਜੇ […]
ਪੰਜਾਬ  Breaking News 

ਬੋਰਡ ਦੀਆਂ ਪ੍ਰੀਖਿਆਵਾਂ ਇੱਕ ਮਹੀਨੇ ਲਈ ਪੰਜਾਬ ਵਿੱਚ ਮੁਲਤਵੀ

ਬੋਰਡ ਦੀਆਂ ਪ੍ਰੀਖਿਆਵਾਂ ਇੱਕ ਮਹੀਨੇ ਲਈ ਪੰਜਾਬ ਵਿੱਚ ਮੁਲਤਵੀ ਕਰ ਦਿੱਤੀਆਂ ਗਈਆਂ ਮੁਹਾਲੀ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਾਬ ਵਿੱਚ ਵਧ ਰਹੇ ਕੋਰੋਨਾ ਕੇਸਾਂ ਕਾਰਨ ਇੱਕ ਵੱਡਾ ਫੈਸਲਾ ਲਿਆ ਹੈ। ਬੋਰਡ ਨੇ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਪੰਜਾਬ ਵਿਚ ਸਕੂਲ ਬੰਦ ਕਰਨ ਦਾ ਫੈਸਲਾ ਲਿਆ ਗਿਆ ਸੀ। ਪੰਜਾਬ ਸਕੂਲ ਸਿੱਖਿਆ ਬੋਰਡ ਨੇ […]
ਪੰਜਾਬ  Breaking News