PSPCL
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Storm in Punjab: ਝੱਖੜ ਕਾਰਨ ਪਾਵਰਕੌਮ ਦਾ 8 ਕਰੋੜ ਤੋਂ ਵੱਧ ਦਾ ਨੁਕਸਾਨ, 1500 ਖੰਭੇ ਟੁੱਟੇ, 300 ਤੋਂ ਵੱਧ ਟਰਾਂਸਫਾਰਮਰ ਨੁਕਸਾਨੇ
Published On
By Satinder Mathur
ਝੱਖੜ ਅਤੇ ਤੇਜ਼ ਹਨ੍ਹੇਰੀਆਂ ਨਾਲ ਪਾਵਰਕੌਮ ਦਾ ਆਏ ਸਾਲ ਹੀ ਵੱਡਾ ਨੁਕਸਾਨ ਹੁੰਦਾ ਹੈ। ਪਿਛਲੇ ਦਿਨੀਂ ਆਏ ਤੇਜ਼ ਝੱਖੜ ਕਾਰਨ ਪਾਵਰਕੌਮ ਦਾ 8 ਕਰੋੜ ਤੋਂ ਜਿਆਦਾ ਦਾ ਨੁਕਸਾਨ ਹੋਇਆ ਹੈ।
Temperature Punjab: ਮੀਂਹ-ਹਨ੍ਹੇਰੀਆਂ ਤੋਂ ਬਾਅਦ ਗਰਮੀ ਦਿਖਾਉਣ ਲੱਗੀ ਆਪਣਾ ਰੰਗ, ਪਾਰਾ 42 ਡਿਗਰੀ
Published On
By Sach Kahoon Punjabi Desk
Temperature Punjab: ਨੇੜੇ ਪੁੱਜਿਆ, ਬਿਜਲੀ ਦੀ ਮੰਗ 10400 ਮੈਗਾਵਾਟ ’ਤੇ ਪਹੁੰਚੀ | PSPCL Temperature Punjab: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਮੀਂਹ-ਹਨ੍ਹੇਰੀ ਵਾਲਾ ਮੌਸਮ ਲੰਘਣ ਤੋਂ ਬਾਅਦ ਸੂਬੇ ਅੰਦਰ ਗਰਮੀ ਆਪਣਾ ਰੰਗ ਦਿਖਾਉਣ ਲੱਗੀ ਹੈ। ਅੱਜ ਪੰਜਾਬ ਅੰਦਰ ਪਾਰਾ ਵਧ ਕੇ 42 ਡਿਗਰੀ ਨੇੜੇ ਪੁੱਜ ਗਿਆ। ਅਗਲੇ ਦਿਨਾਂ ਦੌਰਾਨ ਲੋਕਾਂ ਨੂੰ ਗਰਮੀ ਦਾ ਹੋਰ ਰੰਗ ਸਹਿਣ ਲਈ […]
PSPCL ਨੇ ਹਰੀ ਊਰਜਾ ਨੂੰ ਦਿੱਤਾ ਹੁਲਾਰਾ
Published On
By Sach Kahoon Punjabi Desk
ਝੋਨੇ ਦੀ ਨਾੜ ’ਤੇ ਆਧਾਰਿਤ ਜਲਖੇੜੀ ਪਾਵਰ ਪਲਾਂਟ ਆਪਣੇ ਨਵੇਂ ‘ਅਵਤਾਰ’ ’ਚ 17 ਸਾਲਾਂ ਬਾਅਦ ਮੁੜ ਚਾਲੂ | PSPCL ਪਟਿਆਲਾ (ਸੱਚ ਕਹੂੰ ਨਿਊਜ਼) PSPCL : ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਜਲਖੇੜੀ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ ਦੇ ਸਫਲ ਮੁੜ ਚਾਲੂ ਹੋਣ ਦਾ ਐਲਾਨ ਕੀਤਾ, ਜਿਸ ਨਾਲ ਪੰਜਾਬ ਲਈ […]
ਗਰਮੀ ਨੇ ਪਾਵਰਕੌਮ ਅਧਿਕਾਰੀਆਂ ਨੂੰ ਲਿਆਂਦੀਆਂ ਤਰੇਲੀਆਂ, ਬਿਜਲੀ ਦੀ ਮੰਗ 15,775 ਮੈਗਾਵਾਟ ’ਤੇ ਪੁੱਜੀ
Published On
By Sach Kahoon Punjabi Desk
ਅੰਬਰੋਂ ਪੈ ਰਹੀ ਅੱਗ ਅਤੇ ਝੋਨੇ ਦੇ ਸ਼ੁਰੂ ਹੋਏ ਸੀਜ਼ਨ ਨੇ ਪਾਵਰਕੌਮ ਨੂੰ ਪਾਈ ਭਾਜੜ | PSPCL ਪਟਿਆਲਾ (ਖੁਸ਼ਵੀਰ ਸਿੰਘ ਤੂਰ)। PSPCL : ਸੂਬੇ ਅੰਦਰ ਬਿਜਲੀ ਦੀ ਮੰਗ 15775 ਮੈਗਾਵਾਟ ’ਤੇ ਪੁੱਜ ਗਈ ਹੈ ਅਤੇ ਇਹ ਮੰਗ ਪਿਛਲੇ ਸਾਲਾਂ ਦੀ ਹੁਣ ਤੱਕ ਹੀ ਸਭ ਤੋਂ ਉੱਚੀ ਮੰਗ ਹੈ। ਪਿਛਲੇ ਸਾਲ ਸਭ ਤੋਂ ਉੱਚੀ ਮੰਗ 15325 […]
ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਸੀਨੀਅਰ ਐਕਸੀਅਨ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
Published On
By Sach Kahoon Punjabi Desk
ਲਹਿਰਾਗਾਗਾ (ਰਾਜ ਸਿੰਗਲਾ )। ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼ੁੱਕਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫਤਰ ਲਹਿਰਾ, ਸੰਗਰੂਰ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ (ਐਕਸ.ਈ.ਐਨ.) ਮੁਨੀਸ਼ ਕੁਮਾਰ ਜਿੰਦਲ ਨੂੰ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ( Bribe) ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਦਾ ਮਜ਼ਬੂਤ ਜਾਲ ਰੋਜ਼ਾਨਾ ਹੀ ਭਿ੍ਰਸ਼ਟਾਚਾਰ ਦੇ ਦੋਸ਼ ’ਚ ਗਿ੍ਰਫ਼ਤਾਰੀਆਂ ਦਾ […]
ਵਿਜੀਲੈਂਸ ਵੱਲੋਂ ਪੀਐਸਪੀਸੀਐਲ ਦਾ ਲਾਈਨਮੈਨ 40,000 ਰੁਪਏ ਰਿਸ਼ਵਤ ਲੈਂਦਾ ਕਾਬੂ
Published On
By Sach Kahoon Punjabi Desk
ਬਿਜਲੀ ਬਿੱਲ ਦਾ ਨਿਪਟਾਰਾ ਕਰਵਾਉਣ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 21 ਹਜ਼ਾਰ ਰੁਪਏ | PSPCL ਫ਼ਾਜ਼ਿਲਕਾ (ਰਜਨੀਸ਼ ਰਵੀ)। ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਖੂਈ ਖੇੜਾ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. (PSPCL) ਦੇ ਲਾਈਨਮੈਨ ਮਹਿੰਦਰ ਕੁਮਾਰ ਨੂੰ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਉਕਤ ਲਾਈਨਮੈਨ ਨੂੰ ਪ੍ਰਦੀਪ ਕੁਮਾਰ ਵਾਸੀ ਪਿੰਡ ਬਾਜ਼ੀਦਪੁਰ […]
ਮੁੱਖ ਮੰਤਰੀ ਨੇ PSPCL ਦੇ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ
Published On
By Sach Kahoon Punjabi Desk
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਪੀਐੱਸਪੀਸੀਐੱਲ (PSPCL) ’ਚ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਉਨ੍ਹਾਂ ਆਪਣੇ ਸੰਬੋਧਨ ’ਚ ਨਵੇਂ ਚੁਣੇ ਗਏ ਨੌਜਵਾਨਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਨਾਲ ਹੀ ਨੌਜਵਾਨਾਂ ਨੂੰ ਕਿਹਾ ਕਿ ਉਹ ਐਨੇ ਹੌਸਲੇ ਤੇ ਇਮਾਨਦਾਰੀ ਨਾਲ ਕੰਮ ਕਰਨ ਕਿ ਅਗਲੇ ਸਾਲ ਉਨ੍ਹਾਂ ਨੂੰ ਪ੍ਰਮੋਸ਼ਨਾਂ […]
ਪਾਵਰਕੌਮ ਦੇ ਥਰਮਲ ਪਲਾਂਟਾਂ ’ਚ ਕੋਲੇ ਦੇ ਭੰਡਾਰ ਦੀ ਕਮੀ
Published On
By Sach Kahoon Punjabi Desk
ਗਰਮੀ ਅਤੇ ਝੋਨੇ ਦੇ ਸੀਜਨ ਦੌਰਾਨ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ ਸਰਕਾਰੀ ਥਰਮਲਾਂ ’ਚ 7 ਤੋਂ ਗਿਆਰਾਂ ਦਿਨ ਦਾ ਕੋਲਾ ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਾਵਰਕੌਮ ਦੇ ਥਰਮਲ ਪਲਾਂਟਾਂ ਵਿੱਚ ਗਰਮੀ ਅਤੇ ਝੋਨੇ ਦੇ ਆ ਰਹੇ ਸੀਜ਼ਨ ਦੌਰਾਨ ਕੋਲੇ ਦੇ ਭੰਡਾਰ ਮਨਫ਼ੀ ਹਨ। ਆਲਮ ਇਹ ਹੈ ਕਿ ਪਾਵਰਕੌਮ ਦੀ ਪਿਛਵਾੜਾ ਕੋਲ ਮਾਇਨ ਚੱਲਣ ਦੇ ਬਾਵਜ਼ੂਦ […]
ਪੀਐੱਸਪੀਸੀਐੱਲ ਤੇ ਪੀਐੱਸਟੀਸੀਐੱਲ ’ਚੋਂ ਖ਼ਤਮ ਹੋ ਰਿਹਾ ਵਰਕ ਕਲਚਰ
Published On
By Sach Kahoon Punjabi Desk
ਪੀਐੱਸਪੀਸੀਐੱਲ ਤੇ ਪੀਐੱਸਟੀਸੀਐੱਲ ’ਚੋਂ ਖ਼ਤਮ ਹੋ ਰਿਹਾ ਵਰਕ ਕਲਚਰ ਪੰਜਾਬ ਰਾਜ ਬਿਜਲੀ ਬੋਰਡ ਹੁਣ ਪਾਵਰਕਾਮ ਜਾਂ ਪੀਐਸਪੀਸੀਐਲ ਜਦ ਹੋਂਦ ਵਿੱਚ ਆਇਆ ਤਾਂ ਪਬਲਿਕ ਸੈਕਟਰ ਦਾ ਅਦਾਰਾ ਸੀ। ਮੁੱਖ ਮੰਤਵ ਖਪਤਕਾਰਾਂ ਨੂੰ ਸਸਤੀ ਤੇ ਨਿਰਵਿਘਨ ਸਪਲਾਈ ਦੇਣਾ ਸੀ। ਇਸ ਦੇ ਮੁਲਾਜ਼ਮ ਚੌਵੀ ਘੰਟੇ ਆਪਣੀਆਂ ਸੇਵਾਵਾਂ ਦੇਣ ਲਈ ਤੱਤਪਰ ਰਹਿੰਦੇ ਸਨ। ਇਸ ਦੀਆਂ ਨੀਹਾਂ ਵਿੱਚ ਸਾਡੇ ਪੁਰਾਣੇ […]
ਬਿਜਲੀ ਢਾਂਚਾ: ਮਨਪ੍ਰੀਤ ਬਾਦਲ ਦੇ ਨਾਂਅ ਖੁੱਲ੍ਹੀ ਚਿੱਠੀ-2
Published On
By Sach Kahoon Punjabi Desk
ਮੈਨੂੰ ਪੂਰਨ ਭਰੋਸਾ ਹੈ ਕਿ ਤੁਸੀ 66 ਕੇ.ਵੀ. ਸਬਸਟੇਸ਼ਨਾਂ ਨੂੰ ਵਾਪਸ ਟਰਾਂਸਮਿਸ਼ਨ ਕੰਪਨੀ ਅੰਦਰ ਭੇਜ ਕੇ ਇਤਿਹਾਸ ਰਚਣ ਦੇ ਨਾਲ-ਨਾਲ ਇਸ ਦੇ ਕੰਮ ਕਾਜ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਲਈ ਇਸ ਦਾ ਫਾਇਨਾਂਸ ਪਾਵਰਕੌਮ ਨਾਲੋਂ ਵੱਖ ਕਰੋਗੇ ਜਿਸ ਨਾਲ ਇਸ ਕੰਪਨੀ ਦੇ ਮੁਨਾਫੇ ਤੇ ਘਾਟੇ ਦੀ ਤਸਵੀਰ ਸਪੱਸ਼ਟ ਰੂਪ ‘ਚ ਉੱਭਰ ਕੇ ਬਾਹਰ ਆ […]
ਬਿਜਲੀ ਢਾਂਚਾ: ਮਨਪ੍ਰੀਤ ਬਾਦਲ ਦੇ ਨਾਂਅ ਖੁੱਲ੍ਹੀ ਚਿੱਠੀ
Published On
By Sach Kahoon Punjabi Desk
ਮਾਣਯੋਗ ਖਜਾਨਾ ਮੰਤਰੀ ਸਾਹਿਬ ਮੈਂ ਰੱਬ ਅੱਗੇ ਦੁਆ ਕਰਦਾ ਹਾਂ ਕਿ ਪ੍ਰਮਾਤਮਾ ਤੁਹਾਡੀ ਉਮਰ ਲੰਮੀ ਕਰੇ ਮੇਰੇ ਪੰਜਾਬ ਅਤੇ ਮੇਰੇ ਪੰਜਾਬ ਦੀਆਂ ਦੋਵੇਂ ਕਾਰਪੋਰੇਸ਼ਨਾਂ (3-3) ਨੂੰ ਅੱਜ ਤੁਹਾਡੇ ਵਰਗੇ ਇਮਾਨਦਾਰ ਤੇ ਸੂਝਵਾਨ ਮੰਤਰੀ ਦੀ ਵੱਡੀ ਲੋੜ ਸੀ ਜਿਸ ਨੁੰ ਮਾਣਯੋਗ ਮੁੱਖ ਮੰਤਰੀ ਪੰਜਾਬ ਨੇ ਪਹਿਲ ਦੇ ਅਧਾਰ ‘ਤੇ ਪੂਰਾ ਕੀਤਾ। ਅੱਜ ਦੇ ਹਾਈਟੈਕ ਜ਼ਮਾਨੇ ਦੇ […]