PSTET Exam

GNDU ਮੁਡ਼ ਕਰਵਾਏਗੀ PSTET ਪ੍ਰੀਖਿਆ, ਨਹੀਂ ਦੇਣਗੀ ਪਵੇਗੀ ਫੀਸ 

ਸਿੱਖਿਆ ਮੰਤਰੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ (ਸੱਚ ਕਹੂੰ ਨਿਊਜ਼) ਚੰਡੀਗਡ਼੍ਹ। ਪੰਜਾਬ ਸਰਕਾਰ ਵੱਲੋਂ ਐਤਵਾਰ ਨੂੰ ਲਈ ਗਈ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (ਪੀਐਸਟੀਈਟੀ) PSTET Exam)ਵਿਵਾਦਾਂ ਵਿੱਚ ਘਿਰ ਜਾਣ ਤੋਂ ਬਾਅਦ ਵਿਵਾਦ ਖਡ਼ਾ ਹੋ ਗਿਆ ਹੈ। ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰੀਖਿਆ ਦੁਬਾਰਾ ਕਰਵਾਉਣ ਦੀ ਗੱਲ ਕਹੀ ਹੈ। ਇਸ ਦੀ ਜਾਣਕਾਰੀ ਮੰਤਰੀ […]
ਸਿੱਖਿਆ / ਰੁਜਗਾਰ  ਪੰਜਾਬ  Breaking News  ਸੂਬੇ  ਖਾਸ ਖਬਰ