Public Curfew

ਪ੍ਰਧਾਨ ਮੰਤਰੀ ਨੇ ਕੀਤੀ ਜਨਤਾ ਕਰਫਿਊ ਦੀ ਅਪੀਲ

ਪ੍ਰਧਾਨ ਮੰਤਰੀ ਨੇ ਕੀਤੀ ਜਨਤਾ ਕਰਫਿਊ ਦੀ ਅਪੀਲ ਨਵੀਂ ਦਿੱਲੀ। ਪ੍ਰਧਾਨ ਮੰਤਰੀ ਮੋਦੀ ਨੇ ਕੋਰੋਨਾ ਵਾਇਰਸ ਸਬੰਧੀ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਵਾਸੀਆਂ ਤੋਂ ਅਪੀਲ ਕੀਤੀ ਕਿ ਇਸ 22 ਮਾਰਚ (ਐਤਵਾਰ) ਦੇ ਦਿਨ ਅਸੀਂ ਲੋਕਾਂ ਨੂੰ ਧੰਨਵਾਦ ਕਰਾਂਗੇ। ਇਸ ਐਤਵਾਰ 22 ਮਾਰਚ ਨੂੰ ਸਵੇਰੇ 7 ਵਜੇ ਤੋਂ ਰਾਤ 9 ਵਜੇ […]
ਦੇਸ਼  Breaking News  ਇੱਕ ਨਜ਼ਰ