Public Health Insurance
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Mukhyamantri Sehat Yojana: ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ
Published On
By Khushdeep Singh
ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ ਵਧਾ ਰਹੀ ਹੈ, ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਇੱਕ ਵਿਆਪਕ ਅਤੇ ਕਿਫਾਇਤੀ ਸਿਹਤ ਸੁਰੱਖਿਆ ਯੋਜਨਾ ਵਜੋਂ ਉੱਭਰ ਰਹੀ ਹੈ, ਜੋ ਰਵਾਇਤੀ ਨਿੱਜੀ ਸਿਹਤ ਬੀਮਾ ਯੋਜਨਾਵਾਂ ਦੇ ਮੁਕਾਬਲੇ ਕਈ ਮਹੱਤਵਪੂਰਨ ਲਾਭ ਪ੍ਰਦਾਨ ਕਰਦੀ ਹੈ।