Public Health News

Anti-Drug Campaign: ਮਾਨਸਿਕ ਸਿਹਤ ਆਗੂਆਂ ਨੇ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦਿੱਤੀ ਨਵੀਂ ਮਜ਼ਬੂਤੀ

ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ਫ਼ਰਵਰੀ 2026 ’ਚ ਨਸ਼ਿਆਂ ਵਿਰੁੱਧ ਦੇਸ਼ ਦੀ ਪਹਿਲੀ ਫੈਲੋਸ਼ਿਪ ‘ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (ਐਲਐਮਐਚਪੀ)’ ਸ਼ੁਰੂ ਕੀਤੀ ਸੀ।
ਪੰਜਾਬ  ਖਾਸ ਖਬਰ