ਸਾਡੇ ਨਾਲ ਸ਼ਾਮਲ

Follow us

13.6 C
Chandigarh
Friday, February 13, 2026
More
    Home Breaking News ਪੂਜਨੀਕ ਗੁਰੂ ਜ...

    ਪੂਜਨੀਕ ਗੁਰੂ ਜੀ ਸਰਸਾ ਪਧਾਰੇ

    Ram Rahim

    ਸਰਸਾ (ਸੱਚ ਕਹੂੰ ਨਿਊਜ਼)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਅੱਜ ਮੰਗਲਵਾਰ ਨੂੰ ਸ਼ਾਹ ਸਤਿਨਾਮ-ਸ਼ਾਹ ਮਸਤਾਨਾ ਜੀ ਧਾਮ ਡੇਰਾ ਸੱਚਾ ਸੌਦਾ ਸਰਸਾ (ਹਰਿਆਣਾ) ਵਿਖੇ ਪਧਾਰੇ। ਪੂਜਿਵੇਂ ਹੀ ਸਾਧ-ਸੰਗਤ ਨੂੰ ਪੂਜਨੀਕ ਗੁਰੂ ਜੀ ਦੇ ਸਰਸਾ ਪਧਾਰਨ ਦੀ ਸੂਚਨਾ ਮਿਲੀ ਤਾਂ ਸਾਧ-ਸੰਗਤ ‘ਚ ਖੁਸ਼ੀ ਦੀ ਲਹਿਰ ਫੈਲ ਗਈ। ਸਾਧ-ਸੰਗਤ ਇੱਕ-ਦੂਜੇ ਨੂੰ ਵਧਾਈਆਂ ਦਿੰਦੀ ਨਜ਼ਰ ਆਈ।

    ਇਹ ਵੀ ਪੜ੍ਹੋ : ਰੂਹਾਨੀਅਤ: ਮਾਲਕ ਤੋਂ ਮਾਲਕ ਨੂੰ ਮੰਗਦੇ ਰਹੋ