ਪੂਜੀਨਕ ਗੁਰੂ ਜੀ ਸਿਹਤਮੰਦ ਹਨ ਤੇ ਪਰਿਵਾਰ ਨਾਲ ਰਹਿ ਰਹੇ ਹਨ

MSG

ਪੂਜਨੀਕ ਗੁਰੂ ਜੀ ਤੰਦਰੁਸਤ ਹਨ ਤੇ ਪਰਿਵਾਰ ਨਾਲ ਰਹਿ ਰਹੇ ਹਨ

(ਸੱਚ ਕਹੂੰ ਨਿਊਜ਼) ਗੁਰੂਗ੍ਰਾਮ, 12 ਫਰਵਰੀ । ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਗੁਰੂਗ੍ਰਾਮ ਨਾਮਚਰਚਾ ਘਰ ’ਚ ਪੂਜਨੀਕ ਮਾਤਾ ਨਸੀਬ ਕੌਰ ਜੀ ਇੰਸਾਂ, ਛੋਟੇ ਮਾਤਾ ਹਰਜੀਤ ਕੌਰ ਜੀ ਇੰਸਾਂ, ਬੇਟੇ ਜਸਮੀਤ ਸਿੰਘ ਇੰਸਾਂ, ਬੇਟੀਆਂ ਚਰਨਪ੍ਰੀਤ ਇੰਸਾਂ, ਹਨੀਪ੍ਰੀਤ ਇੰਸਾਂ, ਅਮਰਪ੍ਰੀਤ ਇੰਸਾਂ ਤੇ ਪਰਿਵਾਰ ਦੇ ਹੋਰ ਸਾਰੇ ਮੈਂਬਰਾਂ ਤੇ ਬੱਚਿਆਂ ਨਾਲ ਰਹਿ ਰਹੇ ਹਨ ਤੇ ਪੂਰੀ ਤਰ੍ਹਾਂ ਤੰਦਰੁਸਤ ਹਨ।

ਜਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ 7 ਫਰਵਰੀ ਤੋਂ 21 ਦਿਨਾਂ ਦੀ ਫਰਲੋ ’ਤੇ ਆਏ ਹੋਏ ਹਨ। ਡੇਰਾ ਸੱਚਾ ਸੌਦਾ ਦੀ ਪ੍ਰਬੰਧਕੀ ਕਮੇਟੀ ਨੇ ਸਾਧ-ਸੰਗਤ ਨੂੰ ਅਪੀਲ ਕੀਤੀ ਹੈ ਕਿ ਸਭ ਨੇ ਆਪਣੇ-ਆਪਣੇ ਘਰਾਂ ’ਚ ਰਹਿੰਦੇ ਹੋਏ ਸੇਵਾ-ਸਿਮਰਨ ਤੇ ਮਾਨਵਤਾ ਭਲਾਈ ਦੇ ਕਾਰਜ ਕਰਦੇ ਰਹਿਣਾ ਹੈ। ਸਾਧ-ਸੰਗਤ ਆਪਣੇ-ਆਪਣੇ ਘਰਾਂ ’ਚ ਘਿਓ ਦੇ ਦੀਵੇ ਜਗਾ ਕੇ ਖੁਸ਼ੀ ਮਨਾ ਰਹੀ ਹੈ ਤੇ ਪੂਜਨੀਕ ਗੁਰੂ ਜੀ ਵੱਲੋਂ ਦੱਸੇ ਗਏ ਮਾਨਵਤਾ ਭਲਾਈ ਦੇ ਕਾਰਜਾਂ ’ਚ ਅੱਗੇ ਵਧ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here