ਸਾਡੇ ਨਾਲ ਸ਼ਾਮਲ

Follow us

13.6 C
Chandigarh
Friday, February 13, 2026
More
    Home Breaking News ਪੂਜਨੀਕ ਗੁਰੂ ਜ...

    ਪੂਜਨੀਕ ਗੁਰੂ ਜੀ ਦੀ ਜ਼ਮਾਨਤ ਬਰਕਰਾਰ, ਵਿਰੋਧੀ ਪਟੀਸ਼ਨ ਖਾਰਜ਼

    High Court

    (ਸੱਚ ਕਹੂੰ ਨਿਊਜ਼)
    ਚੰਡੀਗੜ੍ਹ । ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਰਸੀ-1 ਕੇਸ ਵਿੱਚ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਜ਼ਮਾਨਤ ਵਿਰੁੱਧ ਸੀਬੀਆਈ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਚਕੂਲਾ ਦੀ ਅਦਾਲਤ ਨੇ ਆਰਸੀ-1 ਕੇਸ ਵਿੱਚ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਸੀਬੀਆਈ ਨੇ 2019 ਵਿੱਚ ਜ਼ਮਾਨਤ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਅੱਜ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੂਜਨੀਕ ਗੁਰੂ ਜੀ ਦੀ ਜ਼ਮਾਨਤ ਨੂੰ ਬਰਕਰਾਰ ਰੱਖਿਆ ਹੈ। ਇਸ ਮਾਮਲੇ ਦੀ ਆਖਰੀ ਸੁਣਵਾਈ 13 ਸਤੰਬਰ ਨੂੰ ਹੋਈ ਸੀ ਅਤੇ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here