Pulwama Security Forces

ਪੁਲਵਾਮਾ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ‘ਚ ਮੁਕਾਬਲਾ, ਇੱਕ ਅੱਤਵਾਦੀ ਢੇਰ

ਪੁਲਵਾਮਾ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ‘ਚ ਮੁਕਾਬਲਾ, ਇੱਕ ਅੱਤਵਾਦੀ ਢੇਰ ਸ਼੍ਰੀਨਗਰ। ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲੇ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਇਕ ਅਣਪਛਾਤੇ ਅੱਤਵਾਦੀ ਨੂੰ ਮਾਰ ਦਿੱਤਾ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ. ਸੂਤਰਾਂ ਨੇ ਦੱਸਿਆ ਕਿ ਇਹ ਮੁਕਾਬਲਾ ਰਾਏਪੋਰਾ ਦੇ ਉਸਗਾਮ ਪਾਥਰੀ ਇਲਾਕੇ ‘ਚ ਸੁਰੱਖਿਆ ਬਲਾਂ ਵੱਲੋਂ ਸ਼ੁਰੂ ਕੀਤੀ […]
ਦੇਸ਼  Breaking News