Pulwama

ਜੰਮੂ-ਕਸ਼ਮੀਰ ‘ਚ 24 ਸੀਟਾਂ ‘ਤੇ 2 ਵਜੇ ਤੱਕ 41 ਫੀਸਦੀ ਵੋਟਿੰਗ

ਸ਼ਾਹ ਬੋਲੇ, ਅੱਤਵਾਦ ਤੇ ਬੇਰੁਜ਼ਗਾਰੀ ਖਿਲਾਫ਼ ਵੋਟ ਦਿਓ | Jammu Kashmir Election 2024 Live Update ਸ਼੍ਰੀਨਗਰ (ਏਜੰਸੀ)। Jammu Kashmir Election 2024 Live Update: ਦੁਪਹਿਰ 2 ਵਜੇ ਤੱਕ 41.17 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸਭ ਤੋਂ ਜਿ਼ਆਦਾ ਵੋਟਿੰਗ ਕਿਸ਼ਤਵਾੜ ‘ਚ 56.86 ਫੀਸਦੀ ਵੋਟਿੰਗ ਹੋਈ ਹੈ। ਜਦਕਿ ਪੁਲਵਾਮਾ ‘ਚ 29.84 ਫੀਸਦੀ ਵੋਟਾਂ ਪਈਆਂ ਹਨ। ਇਹ ਵੋਟਿੰਗ ਸ਼ਾਮ […]
ਦੇਸ਼  Breaking News  ਖਾਸ ਖਬਰ 

ਪੁਲਵਾਮਾ ’ਚ ਸੀਆਰਪੀਐੱਫ਼ ਦੇ ਜਵਾਨ ਨੇ ਕੀਤੀ ਆਤਮਹੱਤਿਆ

ਸ੍ਰੀਨਗਰ (ਏਜੰਸੀ)। ਜੰਮੂ ਕਸ਼ਮੀਰ ਦੇ ਪੁਲਵਾਮਾ (Pulwama) ਜ਼ਿਲ੍ਹੇ ’ਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐੱਫ) ਦੇ ਇੱਕ ਜਵਾਨ ਨੇ ਆਪਣੀ ਸਰਵਿਸ ਰਾਈਫਲ ਨਾਲ ਕਥਿਤ ਤੌਰ ’ਤੇ ਖੁਦ ਨੂੰ ਗੋਲੀ ਮਾਰ ਕੇ ਸ਼ਨਿੱਚਰਵਾਰ ਤੜਕੇ ਆਤਮਹੱਤਿਆ ਕਰ ਲਈ। ਅਧਿਕਾਰੀਆਂ ਨੇ ਅੱਜ ਇੱਥੋਂ ਦੀ 11 ਅਤੇ 12 ਅਗਸਤ ਦੀ ਦਰਮਿਆਨੀ ਰਾਤ ਕਰੀਬ ਇੱਕ ਵੱਜ ਕੇ 55 ਮਿੰਟਾਂ ’ਤੇ ਅਵੰਤੀਪੋਰਾ […]
ਦੇਸ਼  Breaking News  ਖਾਸ ਖਬਰ 

ਸੁਰੱਖਿਆ ਕਰਮਿਆਂ ਵੱਲੋਂ ਪੁਲਵਾਮਾ ‘ਚ 30 ਕਿਲੋ IED ਬਰਾਮਦ

(ਏਜੰਸੀ) ਸ੍ਰੀਨਗਰ। ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਕਰਮਿਆਂ ਦੀ ਚੌਕਸੀ ਕਾਰਨ ਇੱਕ ਵੱਡਾ ਹਾਦਸਾ ਟਲ ਗਿਆ। ਸੁਰੱਖਿਆ ਨੇ ਬੁੱਧਵਾਰ ਸਵੇਰੇ ਲਗਭਗ 25-30 ਕਿਲੋਗ੍ਰਾਮ ਵਜ਼ਨ ਵਾਲਾ ਅਤਿ-ਆਧੁਨਿਕ ਸ਼ਕਤੀਸ਼ਾਲੀ ਯੰਤਰ (ਆਈਈਡੀ) ਬਰਾਮਦ ਕੀਤਾ। ਪ੍ਰਾਪਤ ਰਿਪੋਰਟ ਦੇ ਅਨੁਸਾਰ, ਪੁਲਿਸ ਅਤੇ ਸੁਰੱਖਿਆ ਬਲਾਂ ਨੇ ਪੁਲਵਾਮਾ ਵਿੱਚ ਸਰਕੂਲਰ ਰੋਡ ‘ਤੇ ਤਹਾਬ ਕਰਾਸਿੰਗ ਦੇ ਕੋਲ ਇਹ ਆਈਈਡੀ ਬਰਾਮਦ ਕੀਤਾ ਹੈ। […]
ਦੇਸ਼  Breaking News 

ਪੁਲਵਾਮਾ ਮੁਕਾਬਲੇ ਵਿੱਚ ਇਕ ਅੱਤਵਾਦੀ ਮਾਰਿਆ ਗਿਆ

ਪੁਲਵਾਮਾ ਮੁਕਾਬਲੇ ਵਿੱਚ ਇਕ ਅੱਤਵਾਦੀ ਮਾਰਿਆ ਗਿਆ ਸ਼੍ਰੀਨਗਰ । ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿੱਚ ਸੁਰੱਖਿਆ ਬਲਾਂ ਵੱਲੋਂ ਰਾਤ ਭਰ ਅੱਤਵਾਦ ਵਿਰੋਧੀ ਮੁਹਿੰਮ ‘ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਪੁਲਸ ਨੇ ਸੋਮਵਾਰ ਸਵੇਰੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਕਿਹਾ ਕਿ ਐਤਵਾਰ ਸ਼ਾਮ ਨੂੰ ਪੁਲਵਾਮਾ ਦੇ ਗੁੰਡੀਪੋਰਾ ਖੇਤਰ ਵਿੱਚ ਇੱਕ ਅੱਤਵਾਦ ਵਿਰੋਧੀ ਮੁਹਿੰਮ ਚਲਾਈ ਗਈ ਸੀ। ਅੱਤਵਾਦੀ ਸੰਗਠਨ […]
ਦੇਸ਼  Breaking News  ਖਾਸ ਖਬਰ 

ਪੁਲਵਾਮਾ ‘ਚ ਸੁਰੱਖਿਆ ਬਲਾਂ ਦੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਸ਼ੁਰੂ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ‘ਤੇ ਸੁਰੱਖਿਆ ਬਲਾਂ ਨੇ ਬੁੱਧਵਾਰ ਤੜਕੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਚਲਾਇਆ।
ਦੇਸ਼  Breaking News  ਖਾਸ ਖਬਰ 

ਪੁਲਵਾਮਾ ‘ਚ ਅੱਤਵਾਦੀਆਂ ਵੱਲੋਂ ਥਾਣੇ ‘ਤੇ ਹਮਲਾ

ਪੁਲਵਾਮਾ ‘ਚ ਅੱਤਵਾਦੀਆਂ ਵੱਲੋਂ ਥਾਣੇ ‘ਤੇ ਹਮਲਾ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਤੋਂ ਰਿਹਾ ਬਚਾਅ ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਨੇ ਥਾਣੇ ਨੂੰ ਨਿਸ਼ਾਨਾ ਬਣਾ ਕੇ ਰਾਈਫਲ ਗ੍ਰੇਨੇਡ ਨਾਲ ਹਮਲਾ ਕੀਤਾ ਜਿਸ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅਧਿਕਾਰਕ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਬੁੱਧਵਾਰ ਸ਼ਾਮ ਅੱਤਵਾਦੀਆਂ ਨੇ ਅਣਪਛਾਤੇ ਸਥਾਨ ਤੋਂ […]
ਦੇਸ਼  Breaking News 

ਪੁਲਵਾਮਾ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ‘ਚ ਮੁਕਾਬਲਾ

Pulwama ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ‘ਚ ਮੁਕਾਬਲਾ ਵਾਧੂ ਪੁਲਿਸ ਬਲ ਬੁਲਾ ਕੇ ਖੇਤਰ ਦੀ ਪੂਰੀ ਘੇਰਾਬੰਦੀ ਕੀਤੀ ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਪੁਲਵਾਮਾ (Pulwama) ਜ਼ਿਲ੍ਹੇ ‘ਚ ਐਤਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਤ੍ਰਾਲ ਗੁਸ਼ਲਨਪਾਰਾ ਜੰਗਲ ‘ਚ ਅੱਤਵਾਦੀਆਂ ਦੇ ਲੁਕੇ […]
ਦੇਸ਼  Breaking News 

ਪੁਲਵਾਮਾ ‘ਚ ਅੱਤਵਾਦੀਆਂ ਵੱਲੋਂ ਔਰਤ ਦਾ ਗੋਲੀ ਮਾਰ ਕੇ ਕਤਲ

ਨਵੀਂ ਦਿੱਲੀ | ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਨੇ ਈਦ ਦੇ ਦਿਨ ਇੱਕ ਔਰਤ ਦੇ ਘਰ ਦਾਖਲ ਹੋ ਕੇ ਉਸ ਦਾ ਕਤਲ ਕਰ ਦਿੱਤਾ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਵਾਮਾ ਜ਼ਿਲ੍ਹੇ ਦੇ ਸਿੰਗੂ-ਨਰਬਾਲ ‘ਚ ਅੱਤਵਾਦੀਆਂ ਨੇ ਇੱਕ ਔਰਤ ਤੇ ਇੱਕ ਨੌਜਵਾਨ ‘ਤੇ ਗੋਲੀ ਚਲਾ ਦਿੱਤੀ ਇਸ ਗੋਲੀਬਾਰੀ ‘ਚ ਔਰਤ ਨਗੀਨਾ ਬਾਨੋ ਦੀ ਮੌਤ ਹੋ ਗਈ […]
ਦੇਸ਼  ਦਿੱਲੀ 

ਪੁਲਵਾਮਾ ਮੁਕਾਬਲੇ ‘ਚ ਤਿੰਨ ਅੱਤਵਾਦੀ ਢੇਰ

ਪੁਲਵਾਮਾ ਮੁਕਾਬਲੇ ‘ਚ ਤਿੰਨ ਅੱਤਵਾਦੀ ਢੇਰ ਸ੍ਰੀਨਗਰ, ਏਜੰਸੀ। ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਦੌਰਾਨ ਵੀਰਵਾਰ ਸਵੇਰੇ ਮੁਕਾਬਲੇ ‘ਚ ਤਿੰਨ ਅੱਤਵਾਦੀ ਮਾਰੇ ਗਏ ਜਦੋਂ ਕਿ ਇੱਕ ਸੈਨਿਕ ਸ਼ਹੀਦ ਹੋ ਗਿਆ। ਇਸ ਦੌਰਾਨ ਇੱਕ ਜਵਾਨ ਅਤੇ ਇੱਕ ਸਥਾਨਕ ਨਿਵਾਸੀ ਜ਼ਖਮੀ ਹੋਇਆ ਹੈ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਮੁਕਾਬਲੇ […]
ਦੇਸ਼  Breaking News 

ਪੁਲਵਾਮਾ ਸ਼ਹੀਦਾਂ ਨੂੰ ਆਪਣੀ ਤਨਖ਼ਾਹ ਦੇਣਾ ਭੁੱਲੀ ਕਾਂਗਰਸ ਸਰਕਾਰ

ਨਾ ਹੀ ਮੁੱਖ ਮੰਤਰੀ ਤੇ ਨਾ ਹੀ ਕੈਬਨਿਟ ਮੰਤਰੀਆਂ ਦੀ ਤਨਖਾਹ ‘ਚੋਂ ਅਜੇ ਹੋਈ ਕਟੌਤੀ ਵਿਧਾਨ ਸਭਾ ਵੱਲੋਂ ਕੀਤੀ ਜਾਣੀ ਐ ਵਿਧਾਇਕਾਂ ਦੀ ਤਨਖ਼ਾਹ ‘ਚੋਂ ਕਟੌਤੀ ਚੰਡੀਗੜ੍ਹ, ਅਸ਼ਵਨੀ ਚਾਵਲਾ ਪੁਲਵਾਮਾ ਦੇ ਸ਼ਹੀਦਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦੇਣ ਦਾ ਐਲਾਨ ਕਰਨ ਵਾਲੇ ਮੁੱਖ ਮੰਤਰੀ ਅਮਰਿੰਦਰ ਸਿੰਘ ਸਣੇ ਉਨ੍ਹਾਂ ਦੇ ਮੰਤਰੀ ਤੇ ਵਿਧਾਇਕ ਇਸ ਵਾਅਦੇ […]
ਪੰਜਾਬ  Breaking News 

ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ

ਪੰਜਾਬ ਸਰਕਾਰ ਦੀ ਤਰਫ਼ੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦਾ ਚੈੱਕ ਭੇਂਟ ਗੁਰਦਾਸਪੁਰ (ਸੱਚ ਕਹੂੰ ਨਿਊਜ਼) | ਪੁਲਵਾਮਾ ਦਹਿਸ਼ਤਗਰਦੀ ਹਮਲੇ ‘ਚ ਸ਼ਹੀਦ ਹੋਏ ਦੀਨਾਨਗਰ ਨਿਵਾਸੀ ਮਨਿੰਦਰ ਸਿੰਘ ਅੱਤਰੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਰੋਹ ਅੱਜ ਇੱਥੋਂ ਦੇ ਗੁਰਦੁਆਰਾ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਵਿਖੇ ਹੋਇਆ। ਜਿਸ ਵਿੱਚ ਮੁੱਖ ਮੰਤਰੀ ਕੈਪਟਨ […]
Uncategorized 

ਪੁਲਵਾਮਾ: ਹੁਣ ਦੇਸ਼ ਚਾਹੁੰਦੈ ਫੈਸਲਾ

ਡਾ. ਰਾਜਿੰਦਰ ਪ੍ਰਸਾਦ ਸ਼ਰਮਾ ਪੁਲਵਾਮਾ ‘ਚ ਸੀਆਰਪੀਐੱਫ ਦੇ ਜਵਾਨਾਂ ‘ਤੇ ਅੱਤਵਾਦੀ ਹਮਲਾ ਅਤੇ ਇਸ ਹਮਲੇ ‘ਚ 40 ਤੋਂ ਜ਼ਿਆਦਾ ਫੌਜੀਆਂ ਦੇ ਸ਼ਹੀਦ ਹੋਣ ਅਤੇ ਬਹੁਤ ਸਾਰੇ ਫੌਜੀਆਂ ਦੇ ਜ਼ਖਮੀ ਹੋਣ ਕਰਕੇ ਸਮੁੱਚਾ ਦੇਸ਼ ਗੁੱਸੇ ‘ਚ ਹੈ ਦੇਸ਼ਵਾਸੀਆਂ ਦਾ ਗੁੱਸਾ ਇਸ ਸਮੇਂ ਸਿਖਰਾਂ ‘ਤੇ ਹੈ ਤੇ ਜੋ ਕਿ ਸਾਹਮਣੇ ਆ ਰਿਹਾ ਹੈ ਉਸ ‘ਚ ਖਾਸ ਇਹੀ […]
ਵਿਚਾਰ