PUNBUS Employees Strike

Punjab Roadways Strike: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਇਸ ਦਿਨ ਤੋਂ ਕਰਨਗੇ ਅਣਮਿੱਥੇ ਸਮੇਂ ਦੀ ਹੜਤਾਲ

ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ 21 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਮੁਲਾਜ਼ਮ ਜਥੇਬੰਦੀ ਵੱਲੋਂ ਵਿਧਾਨ ਸਭਾ ਸੈਸ਼ਨ ਦਾ ਘਿਰਾਓ ਕਰਨ ਤੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ।
ਪੰਜਾਬ  ਸੂਬੇ  ਖਾਸ ਖਬਰ