Pune Cylinder Blast

LPG Cylinder Explosion: ਪੁਣੇ ’ਚ ਸਿਲੰਡਰ ਫਟਣ ਨਾਲ ਦੋ ਦੀ ਮੌਤ, 6 ਸਾਲ ਦੀ ਬੱਚੀ ਨੇ ਪਹਿਲੀ ਮੰਜ਼ਿਲ ਤੋਂ ਛਾਲ ਮਾਰੀ

ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਦੇ ਖੰਡਵੇ ਨਗਰ ਖੇਤਰ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਐਲਪੀਜੀ ਗੈਸ ਸਿਲੰਡਰ ਫਟਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਿੰਦਗੀ ਲਈ ਜੂਝ ਰਿਹਾ ਹੈ।
ਦੇਸ਼  ਖਾਸ ਖਬਰ