Punjab & Hariayan State

ਐੱਸਵਾਈਐੱਲ: ਸੁਪਰੀਮ ਕੋਰਟ ‘ਚ ਸੁਣਵਾਈ ਅੱਜ

ਨਵੀਂ ਦਿੱਲੀ: ਸਤਿਲੁਜ ਯਮੁਨਾ ਲਿੰਕ ਨਹਿਰ (ਐੱਸਵਾਈਐੱਲ) ਮਾਮਲੇ ਵਿੱਚ ਸੁਪਰੀਮ ਕੋਰਟ ਆਦੇਸ਼ ਨੂੰ ਲਾਗੂ ਕਰਵਾਉਣ ਦੀ ਹਰਿਆਣਾ ਦੀ ਮੰਗ ‘ਤੇ ਮੰਗਲਵਾਰ ਨੂੰ ਸੁਣਵਾਈ ਕਰੇਗਾ। ਹਰਿਆਣਾ ਨੇ ਅਦਾਲਤ ਵਿੱਚ ਅਰਜ਼ੀ ਦਾਖਲ ਕਰਕੇ ਐਸਵਾਈਐੱਲ ਬਣਾਉਣ ਦਾ ਸੁਪਰੀਮ ਕੋਰਟ ਦਾ ਆਦੇਸ਼ ਲਾਗੂ ਕਰਨ ਦੀ ਮੰਗ ਕੀਤੀ ਹੈ। ਜਸਟਿਸ ਜੇਐੱਸ ਖੇਰ ਦੀ ਬੈਂਚ ਕੋਲ  ਕੀਤਾ ਸੀ ਜ਼ਿਕਰ ਸੁਪਰੀਮ ਕੋਰਟ […]
ਦੇਸ਼  Breaking News