Punjab AAP MLA BJP Joining

Punjab AAP MLA BJP Joining: ਆਮ ਆਦਮੀ ਪਾਰਟੀ ਛੱਡਣ ਵਾਲੇ ਤਿੰਨ ਵਿਧਾਇਕ ਭਾਜਪਾ ’ਚ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ’ਚ ਵੱਡੀ ਫੇਰਬਦਲ ਹੋਈ ਹੈ। ਐਤਵਾਰ ਨੂੰ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਵਾਲੇ ਸਾਬਕਾ ਵਿਧਾਇਕ ਚੇਤਨ ਸਿੰਘ ਜੌੜਮਾਜਰਾ ਤੇ ਹਰਮੀਤ ਸਿੰਘ ਪਠਾਨਮਾਜਰਾ ਅੱਜ ਭਾਜਪਾ ’ਚ ਸ਼ਾਮਲ ਹੋ ਗਏ ਹਨ।
ਪੰਜਾਬ  ਸੂਬੇ  ਖਾਸ ਖਬਰ