Punjab AAP News

Punjab AAP News: ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ 'ਚ ਸ਼ਾਮਲ

ਸੇਠੀ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੂਰੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਜ਼ਨ ਵਿੱਚ ਵਿਸ਼ਵਾਸ ਪ੍ਰਗਟਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਤਰੱਕੀ ਲਈ ਕੰਮ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਲਗਾਤਾਰ ਆਪਣਾ ਆਧਾਰ ਮਜ਼ਬੂਤ ਕਰ ਰਹੀ ਹੈ।
ਪੰਜਾਬ 

AAP News: ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ 'ਤੇ ਕਥਿਤ ਤੌਰ 'ਤੇ ਕੀਤੀ ਗਈ ਸ਼ੱਕੀ ਕਾਲ 'ਤੇ ਕੀਤੀ ਚਿੰਤਾ ਪ੍ਰਗਟ

ਆਮ ਆਦਮੀ ਪਾਰਟੀ (ਆਪ) ਦੇ ਹੁਸ਼ਿਆਰਪੁਰ ਤੋਂ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ 'ਤੇ ਆਈ ਇੱਕ ਸ਼ੱਕੀ ਫ਼ੋਨ ਕਾਲ 'ਤੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ
ਪੰਜਾਬ  ਖਾਸ ਖਬਰ 

Sanjeev Arora: ਆਮ ਆਦਮੀ ਪਾਰਟੀ ਦੇ ਮੰਤਰੀ ’ਤੇ ਈਡੀ ਦਾ ਵੱਡਾ ਐਕਸ਼ਨ, ਕੀਤੀ ਛਾਪੇਮਾਰੀ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਇੱਕ ਸ਼ਕਤੀਸ਼ਾਲੀ ਮੰਤਰੀ ਸੰਜੀਵ ਅਰੋੜਾ ’ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਨਾਲ-ਨਾਲ ਦਿੱਲੀ ਤੇ ਗੁਰੂਗ੍ਰਾਮ ਦੇ ਸਥਾਨਾਂ ’ਤੇ ਮਾਰੇ ਗਏ ਹਨ
ਪੰਜਾਬ  ਖਾਸ ਖਬਰ 

ਸੱਚਾਈ ਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ: ਹਰਜੋਤ ਬੈਂਸ

Punjab AAP News: ਭਾਜਪਾ ਨੇ 100 ਕਰੋੜ ਦੇ ਘੁਟਾਲੇ ਦਾ ਸ਼ੋਰ ਮਚਾਇਆ ਪਰ ਇੱਕ ਚਵੰਨੀ ਵੀ ਨਹੀਂ ਮਿਲੀ, ਇਹ ਕੇਜਰੀਵਾਲ ਨੂੰ ਰੋਕਣ ਲਈ ਸਿਰਫ਼ ਘਟੀਆ ਸਿਆਸੀ ਸਾਜ਼ਿਸ਼ ਸੀ: ਬੈਂਸ ਚੰਡੀਗੜ੍ਹ । ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ […]
ਪੰਜਾਬ 
Ad Ad Ad