Punjab Accident News

Sunam News: ਸ਼ੈਲਰ ਦੀ ਕੰਧ ਹੇਠਾਂ ਆਉਣ ਕਾਰਨ ਔਰਤ ਦੀ ਮੌਤ

ਸੁਨਾਮ-ਖਡਿਆਲ ਸੜਕ ’ਤੇ ਇੱਕ ਰਾਇਸ ਸ਼ੈਲਰ ਦੀ ਕੰਧ ਹੇਠ ਆਉਣ ਕਾਰਨ ਔਰਤ ਦੀ ਮੌਤ ਹੋਣ ਦੀ ਦੁਖਦਾਈ ਖਬਰ ਹੈ। ਮ੍ਰਿਤਕਾ ਦੇ ਭਰਾ ਪਰਮਾ ਨੰਦ ਨੇ ਦੱਸਿਆ ਕਿ ਉਸ ਦੀ ਭੈਣ ਮਨਜੀਤ ਕੌਰ ਵਾਸੀ ਸੁਨਾਮ ਬੀਤੀ ਸ਼ਾਮ ਮੀਂਹ ਪੈਣ ਤੋਂ ਬਾਅਦ ਘਰ ਤੋਂ ਕੀੜਿਆਂ ਦੇ ਭੌਣ ’ਤੇ ਤਿਲ-ਚੌਲੀ ਪਾਉਣ ਗਈ ਸੀ
ਪੰਜਾਬ  ਸੂਬੇ  ਖਾਸ ਖਬਰ 

Jalandhar News: ਜਲੰਧਰ ’ਚ ਚੱਲਦੀ ਸਕਾਰਪੀਓ ਨੂੰ ਲੱਗੀ ਭਿਆਨਕ ਅੱਗ

ਲੰਧਰ ਦੇ ਫੋਲੜੀਵਾਲ ਇਲਾਕੇ ’ਚ ਇੱਕ ਚੱਲਦੀ ਸਕਾਰਪੀਓ ਗੱਡੀ ਨੂੰ ਅਚਾਨਕ ਅੱਗ ਲੱਗਣ ਕਾਰਨ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਦਰਦਨਾਕ ਮੌਤ ਹੋ ਗਈ। ਘਟਨਾ ਦੌਰਾਨ ਆਸ-ਪਾਸ ਦੇ ਲੋਕਾਂ ਨੇ ਅੱਗ ਬੁਝਾ ਕੇ ਡਰਾਈਵਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ
ਪੰਜਾਬ  ਖਾਸ ਖਬਰ 

Road Accident: ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ, 4 ਦੀ ਮੌਤ

ਹੁਸ਼ਿਆਰਪੁਰ ’ਚ ਵਾਪਰਿਆ ਭਿਆਨਕ ਸੜਕ ਹਾਦਸਾ | Road Accident Road Accident: ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। ਜਲੰਧਰ ਪਠਾਨਕੋਟ ਰਾਸ਼ਟਰੀ ਰਾਜਮਾਰਗ ’ਤੇ ਹੁਸ਼ਿਆਰਪੁਰ ਦੇ ਮੁਕੇਰੀਆ ਸ਼ੂਗਰ ਮਿੱਲ ਨੇੜੇ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਬੇਕਾਬੂ ਤੇਜ਼ ਰਫ਼ਤਾਰ ਕਾਰ ਨੇ ਘਰ ਵਾਪਸ ਜਾ ਰਹੇ ਚਾਰ ਸਕੂਟਰ ਸਵਾਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ […]
ਪੰਜਾਬ  Breaking News  ਖਾਸ ਖਬਰ 

Road Accident: ਇੱਟਾਂ ਨਾਲ ਭਰੀ ਟਰਾਲੀ ਨਾਲ ਸਵਿਫਟ ਦੀ ਟੱਕਰ, ਨੌਜਵਾਨ ਦੀ ਮੌਤ

ਮੋਗਾ (ਵਿੱਕੀ ਕੁਮਾਰ)। Road Accident: ਮੋਗਾ ਜ਼ਿਲ੍ਹੇ ’ਚ ਅੱਜ ਸਵੇਰੇ ਇੱਕ ਦਿਲ ਦਹਿਲਾਉਣ ਵਾਲਾ ਸੜਕ ਹਾਦਸਾ ਵਾਪਰਿਆ, ਜਿਸ ’ਚ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਹਾਸਲ ਹੋਏ ਵੇਰਵਿਆਂ ਮੁਤਾਬਕ, ਇੱਕ ਸਵਿਫਟ ਕਾਰ ਜੋ ਘੱਲਕਲਾਂ ਪਿੰਡ ਵੱਲੋਂ ਮੋਗਾ ਆ ਰਹੀ ਸੀ, ਜਦੋਂ ਉਹ ਜਥੇਦਾਰ ਤੋਤਾ ਸਿੰਘ ਦੀ ਕੋਠੀ ਨੇੜੇ ਸੜਕ ਕਿਨਾਰੇ ਖੜ੍ਹੀ […]
ਪੰਜਾਬ  Breaking News  ਖਾਸ ਖਬਰ 

Punjab Accident News: ਪੰਜਾਬ ‘ਚੋਂ ਤੜਕਸਾਰ ਮੰਦਭਾਗੀ ਖਬਰ, ਬੱਚਿਆਂ ਨਾਲ ਭਰੀ ਬੱਸ ਪਲਟੀ

 Punjab Accident News: ਮੌਜੂਦ ਲੋਕਾਂ ਨੇ ਦੱਸਿਆ ਕੀਂ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ ਮੋਗਾ (ਵਿੱਕੀ ਕੁਮਾਰ/ਸੁਖਮੰਦਰ ਸਿੰਘ): ਮੋਗਾ ਦੇ ਨਿਹਾਲ ਸਿੰਘ ਵਾਲਾ ਨੇੜੇ ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਦੌਰਾਨ ਚੰਗੀ ਗੱਲ ਇਹ ਰਹੀ ਕਿ ਹਾਦਸੇ ਵਿਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਜਿਸ ਸਮੇਂ ਇਹ ਹਾਦਸਾ ਹੋਇਆ […]
ਪੰਜਾਬ  Breaking News  ਖਾਸ ਖਬਰ