Punjab Agriculture News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Ludhiana News: ਨਹਿਰੀ ਸੂਆ ਟੁੱਟਣ ਕਾਰਨ ਸੈਂਕੜੇ ਏਕੜੇ ਫਸਲ ਡੁੱਬੀ, ਕਿਸਾਨਾਂ ਨੂੰ ਵੱਡਾ ਨੁਕਸਾਨ
Published On
By Khushdeep Singh
ਲੁਧਿਆਣਾ ਦੇ ਰਾਏਕੋਟ-ਸਾਹਿਬਾਜਪੁਰਾ ਰੋਡ ’ਤੇ ਅੱਜ ਇੱਕ ਨਹਿਰ ਦਾ ਬੰਨ੍ਹ ਢਹਿ ਗਿਆ। ਬੰਨ੍ਹ ਤੋਂ ਪਾਣੀ ਦੇ ਵਹਾਅ ਨੇ ਆਲੇ-ਦੁਆਲੇ ਦੇ ਖੇਤਾਂ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸ ਨਾਲ ਸੈਂਕੜੇ ਏਕੜ ਖੜ੍ਹੀ ਫ਼ਸਲ ਡੁੱਬ ਗਈ। ਇੱਕ ਟਰੈਕਟਰ-ਟਰਾਲੀ ਪਲਟਣ ਤੋਂ ਵਾਲ-ਵਾਲ ਬਚ ਗਈ।
Punjab Agriculture News: ਭਗਵੰਤ ਮਾਨ ਸਰਕਾਰ ਦਾ ਵੱਡਾ ਫੈਸਲਾ, ਝੋਨੇ ਦੀ ਬਿਜਾਈ ਲਈ 1 ਮਈ ਤੋਂ ਨਹਿਰ ਪਾਣੀ ਦੀ ਸਪਲਾਈ ਸ਼ੁਰੂ
Published On
By Khushdeep Singh
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਕਿਹਾ ਕਿ 1 ਮਈ ਤੋਂ ਸਿੰਚਾਈ ਲਈ ਨਹਿਰੀ ਪਾਣੀ ਉਪਲਬਧ ਕਰਵਾਇਆ ਜਾਵੇਗਾ, ਜਿਸ ਨਾਲ ਸੂਬੇ ਭਰ ਦੀਆਂ ਨਹਿਰਾਂ ਵਿੱਚ 21,000 ਕਿਊਸਿਕ ਪਾਣੀ ਛੱਡਿਆ ਜਾਵੇਗਾ
Punjab Agriculture News: ਸੰਧਵਾਂ ਵੱਲੋਂ ਕਿਸਾਨ ਸਿਖਲਾਈ ਕੈਂਪ ਦੌਰਾਨ ਨਵੀਨਤਮ ਖੇਤੀ ਤਕਨੀਕਾਂ ਨੂੰ ਅਪਣਾਉਣ ਦਾ ਸੱਦਾ
Published On
By Satinder Mathur
ਖੇਤੀਬਾੜੀ ਵਿਭਾਗ ਫਰੀਦਕੋਟ ਵੱਲੋਂ ਅੱਜ ਆਤਮਾ ਸਕੀਮ ਦੇ ਸਹਿਯੋਗ ਨਾਲ ਮਾਡਲ ਖੇਤੀਬਾੜੀ ਫਾਰਮ ਸਰਕੂਲਰ ਰੋਡ ਫ਼ਰੀਦਕੋਟ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
Punjab Agriculture News: ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਆਦੇਸ਼
Published On
By Sach Kahoon Punjabi Desk
ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਦੇਣੀ ਪਏਗੀ ਪ੍ਰਗਤੀ ਰਿਪੋਰਟ Punjab Agriculture News : (ਅਸ਼ਵਨੀ ਚਾਵਲਾ) ਚੰਡੀਗੜ੍ਹ। ਸੂਬੇ ਵਿੱਚ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸਾਰੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਾਂ […]