Punjab and Chandigarh Journalists Union

Punjab Media News: ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਡੀਸੀ ਰਾਹੀਂ ਰਾਸ਼ਟਰਪਤੀ ਤੇ ਮੁੱਖ ਮੰਤਰੀ ਨੂੰ ਮੰਗ ਪੱਤਰ

ਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ (ਰਜਿ.) ਦੀ ਜ਼ਿਲ੍ਹਾ ਇਕਾਈ ਵੱਲੋਂ ਸੂਬਾ ਸੀਨੀਅਰ ਮੀਤ ਪ੍ਰਧਾਨ ਭੂਸ਼ਨ ਸੂਦ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਰਾਹੀਂ ਦੇਸ਼ ਦੇ ਰਾਸ਼ਟਰਪਤੀ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂ ’ਤੇ ਮੰਗ ਪੱਤਰ ਭੇਜੇ ਗਏ।
ਪੰਜਾਬ  ਸੂਬੇ  ਖਾਸ ਖਬਰ