Punjab Anti Drug Campaign

Bhagwant Mann: ਚੱਪੜਚਿੜੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਅੰਤਿਮ ਪੜਾਅ ਦਾ ਆਗਾਜ਼, 23 ਜ਼ਿਲ੍ਹਿਆਂ ’ਚ ਕੱਢੀ ਜਾਵੇਗੀ ਬਾਈਕ ਰੈਲੀ : ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ ਧਰਤੀ ਚੱਪੜਚਿੜੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਅੰਤਿਮ ਪੜਾਅ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਦੇ ਉਦੇਸ਼ ਨਾਲ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਜਾਗਰੂਕਤਾ ਫੈਲਾਉਣ ਲਈ ਬਾਈਕ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਪੰਜਾਬ  ਸੂਬੇ  ਖਾਸ ਖਬਰ 

Punjab Anti Drug Campaign: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿੱਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ ਗਈ

ਭਗਵੰਤ ਮਾਨ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮੁਹਿੰਮ ਦੀ ਸਥਾਈ ਸਫ਼ਲਤਾ ਸਿਰਫ਼ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਖ਼ਿਲਾਫ਼ ਸਖ਼ਤ ਕਾਰਵਾਈ ‘ਤੇ ਹੀ ਨਹੀਂ, ਸਗੋਂ ਰੋਕਥਾਮ, ਸਮੇਂ ਸਿਰ ਪਛਾਣ, ਇਲਾਜ ਅਤੇ ਪਰਿਵਾਰਾਂ ਤੇ ਸਮਾਜ ਵੱਲੋਂ ਸਮੇਂ ਸਿਰ ਸਹਿਯੋਗ ‘ਤੇ ਵੀ ਔਨੀ ਹੀ ਨਿਰਭਰ ਕਰੇਗੀ।
ਪੰਜਾਬ  ਖਾਸ ਖਬਰ