ਪੰਜਾਬ ਵਿਧਾਨ ਸਭਾ ਦਾ ਬਜਟ 27 ਜੂਨ ਨੂੰ ਹੋਵੇਗਾ ਪੇਸ਼ : ਮਾਨ

Punjab Government
ਮੁੱਖ ਮੰਤਰੀ ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਦਿੱਤਾ ਇੱਕ ਹੋਰ ਵੱਡਾ ਤੋਹਫਾ

ਪੰਜਾਬ ਵਿਧਾਨ ਸਭਾ ਦਾ ਬਜਟ 27 ਜੂਨ ਨੂੰ ਹੋਵੇਗਾ ਪੇਸ਼ : ਮਾਨ

ਚੰਡੀਗੜ੍ਹ (ਸੱਚ ਕਹੂੰ ਬਿਊਰੋ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿਧਾਨ ਸਭਾ ਦਾ ਬਜਟ ਸੈਸ਼ਨ 24 ਤੋਂ 30 ਜੂਨ ਤੱਕ ਸੱਦਿਆ ਜਾਵੇਗਾ ਅਤੇ ਬਜਟ 27 ਜੂਨ ਨੂੰ ਪੇਸ਼ ਕੀਤਾ ਜਾਵੇਗਾ। ਮਾਨ ਨੇ ਇਹ ਐਲਾਨ ਕੈਬਨਿਟ ਮੀਟਿੰਗ ਤੋਂ ਬਾਅਦ ਕੀਤਾ। ਉਨ੍ਹਾਂ ਟਵੀਟ ਕੀਤਾ, ਸਾਰੇ ਪੰਜਾਬੀਆਂ ਨੂੰ ਵਧਾਈਆਂ! ਇਤਿਹਾਸ ’ਚ ਪਹਿਲੀ ਵਾਰ ਆਮ ਲੋਕਾਂ ਦੀ ਰਾਏ ਨਾਲ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ….ਪੰਜਾਬ ਸਰਕਾਰ ਦੀ ਅੱਜ ਹੋਈ ਕੈਬਨਿਟ ਮੀਟਿੰਗ ’ਚ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ। 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ