ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਪੰਜਾਬ ਵਿਧਾਨ ਸ...

    ਪੰਜਾਬ ਵਿਧਾਨ ਸਭਾ ਚੋਣਾਂ: ਤੀਜੇ ਦਿਨ 176 ਨਾਮਜ਼ਦਗੀਆਂ ਦਾਖ਼ਲ

    Punjab Assembly Elections Sachkahoon

    ਪੰਜਾਬ ਵਿਧਾਨ ਸਭਾ ਚੋਣਾਂ: ਤੀਜੇ ਦਿਨ 176 ਨਾਮਜ਼ਦਗੀਆਂ ਦਾਖ਼ਲ

    ਚੰਡੀਗੜ੍ਹ। 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਅੱਜ 176 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ। ਇਸ ਨਾਲ ਸੂਬੇ ਵਿੱਚ ਹੁਣ 302 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨ। ਰਾਜ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ) ਡਾ. ਐਸ.ਕਰੁਣਾ ਰਾਜੂ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਜ਼ਦਗੀ ਪੱਤਰ 29 ਜਨਵਰੀ ਨੂੰ ਪ੍ਰਾਪਤ ਕੀਤੇ ਜਾਣਗੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here