Punjab Assembly Elections 2027
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Final Voter List: ਪੰਜਾਬ ਦੀ ਵੋਟਰ ਸੂਚੀ ’ਚੋਂ 13.60 ਲੱਖ ਨਾਂਅ ਘਟੇ
Published On
By Khushdeep Singh
ਖਰੜਾ ਸੂਚੀ ’ਚੋਂ 20.66 ਲੱਖ ਨਾਂਅ ਹਟਾਏ, ਇਤਰਾਜ਼ਾਂ ਤੇ ਸੁਧਾਈ ਮਗਰੋਂ ਅੰਤਿਮ ਸੂਚੀ ’ਚ 2.01 ਕਰੋੜ ਵੋਟਰ, ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸੁਧਾਈ ਨੇ ਸੂਬੇ ਦੇ ਵੋਟਰਾਂ ਦੀ ਗਿਣਤੀ ਵਿੱਚ ਵੱਡਾ ਫ਼ਰਕ ਦਰਜ ਕੀਤਾ ਜਾ ਰਿਹਾ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਅੰਤਿਮ ਵੋਟਰ ਸੂਚੀ ਮੁਤਾਬਕ ਪੰਜਾਬ ਵਿੱਚ ਹੁਣ 2 ਕਰੋੜ 1 ਲੱਖ 727 ਵੋਟਰ ਰਹਿ ਗਏ ਹਨ
BJP Mission Punjab 2027: ਪੰਜਾਬ ਵਿਧਾਨ ਸਭਾ ਚੋਣਾਂ ’ਚ ਬਣੇਗੀ ਭਾਜਪਾ ਸਰਕਾਰ : ਮੁੱਖ ਮੰਤਰੀ ਸੈਣੀ
Published On
By Satinder Mathur
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਅਬੋਹਰ ਦੀ ਅਨਾਜ ਮੰਡੀ ਵਿੱਚ ਹੋਈ ਇੱਕ ਵਿਸ਼ਾਲ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਦੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ।