Punjab Assembly News

Punjab Vidhan Sabha Session: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਭਲਕੇ, ਵਪਾਰ ਸਮਝੌਤੇ ’ਤੇ ਹੰਗਾਮੇ ਦੇ ਆਸਾਰ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਭਲਕੇ 22 ਅਕਤੂਬਰ ਤੋਂ ਸ਼ੁਰੂ ਹੋਵੇਗਾ, ਜੋ 27 ਅਕਤੂਬਰ ਤੱਕ ਚੱਲੇਗਾ। ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ ਤੇ ਗੈਰ-ਸਰਕਾਰੀ ਕੰਮਕਾਜ ਨਿਪਟਾਇਆ ਜਾਵੇਗਾ।
ਪੰਜਾਬ  ਸੂਬੇ  ਖਾਸ ਖਬਰ  ਚੰਡੀਗੜ੍ਹ ਟ੍ਰਾਈਸਿਟੀ