Punjab Bandh Sunam
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Bandh Sunam: ਪੰਜਾਬ ਬੰਦ ਦੇ ਸੱਦੇ ਤੇ ਸੁਨਾਮ ਦੇ ਦੁਕਾਨਦਾਰਾਂ ਵੱਲੋਂ ਭਰਵਾ ਸਮਰਥਨ, ਬਜਾਰ ਰਹੇ ਮੁਕੰਮਲ ਬੰਦ
Published On
By Ravinder Sharma
ਸੁਨਾਮ ਸ਼ਹਿਰ ਅਤੇ ਇਲਾਕੇ ਦੇ ਦੁਕਾਨਦਾਰਾਂ ਨੇ ਬੰਦ ਦਾ ਸਮਰਥਨ ਕਰਦੇ ਹੋਏ ਆਪਣੀਆਂ ਦੁਕਾਨਾਂ ਬੰਦ ਰੱਖੀਆਂ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨਾਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਸਮੂਹ ਦੁਕਾਨਦਾਰਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ।