Punjab Bandh Today
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Bandh Today: ਪਰਵਿੰਦਰ ਝੋਟਾ ਕਤਲ ਕੇਸ ਵਿਰੋਧ ’ਚ ਅੱਜ ਪੰਜਾਬ ਬੰਦ, ਬਠਿੰਡਾ-ਚੰਡੀਗੜ੍ਹ ਹਾਈਵੇਅ ਜਾਮ, ਸਕੂਲਾਂ ਤੇ ਕਾਲਜ਼ਾਂ ’ਚ ਵੀ ਛੁੱਟੀ
Published On
By Khushdeep Singh
ਮਾਨਸਾ ’ਚ ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ (15 ਅਕਤੂਬਰ) ਪੰਜਾਬ ਬੰਦ ਰੱਖਿਆ ਗਿਆ ਹੈ। ਇਹ ਬੰਦ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਹੈ। ਇਸ ਸਮੇਂ ਦੌਰਾਨ ਸਿਰਫ਼ ਐਮਰਜੈਂਸੀ ਸੇਵਾਵਾਂ ਜਿਵੇਂ ਕਿ ਹਸਪਤਾਲ, ਮੈਡੀਕਲ ਸਟੋਰ, ਫਾਇਰ ਬ੍ਰਿਗੇਡ ਤੇ ਐਂਬੂਲੈਂਸਾਂ ਦੀ ਇਜਾਜ਼ਤ ਹੈ।
Sunam News: ਪੰਜਾਬ ਬੰਦ ਦੇ ਸੱਦੇ ਦਾ ਅਸਰ ਸੁਨਾਮ ’ਚ ਆਇਆ ਨਜ਼ਰ, ਬਾਜ਼ਾਰ ਰਹੇ ਮੁਕੰਮਲ ਬੰਦ
Published On
By Khushdeep Singh
ਵਾਲਮੀਕੀ ਭਾਈਚਾਰੇ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਅਸਰ ਅੱਜ ਸੁਨਾਮ ਵਿਖੇ ਵੇਖਣ ਨੂੰ ਮਿਲਿਆ, ਜਿੱਥੇ ਸੁਨਾਮ ਦੇ ਸਹਿਰ ਦੇ ਸਾਰੇ ਬਾਜ਼ਾਰਾਂ ਦੇ ’ਚ ਦੁਕਾਨਦਾਰਾਂ ਵੱਲੋਂ ਵਾਲਮੀਕੀ ਭਾਈਚਾਰੇ ਦਾ ਸਮਰਥਨ ਕਰਦੇ ਹੋਏ ਆਪਣੀਆਂ ਦੁਕਾਨਾਂ ਬੰਦ ਰੱਖੀਆਂ।
Punjab Bandh Today: ਪੰਜਾਬ ‘ਚ ਬੰਦ ਦਾ ਮਿਲਿਆ-ਜੁਲਿਆ ਅਸਰ
Published On
By Sach Kahoon Punjabi Desk
‘ਆਪ’ ਅਤੇ ਕਾਂਗਰਸ ਨੇ ਦਿੱਤਾ ਸਮਰਥਨ ਭਾਰਤ ਤੇ ਅਮਰੀਕਾ ਵਪਾਰ ਸਮਝੌਤੇ ਖਿਲਾਫ਼ ਨਾਅਰੇਬਾਜ਼ੀ Punjab Bandh Today: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਭਾਰਤ ਤੇ ਅਮਰੀਕਾ ਵਿਚਕਾਰ ਹੋਏ ਵਪਾਰ ਸਮਝੌਤੇ ਦੇ ਵਿਰੋਧ ’ਚ ਅੱਜ ਟਰੇਡ ਯੂਨੀਅਨਾਂ, ਕਿਸਾਨ ਸੰਗਠਨ ਤੇ ਕਰਮਚਾਰੀ ਸੰਗਠਨ ਹੜਤਾਲ ’ਤੇ ਹਨ। ਹੜਤਾਲ ਦਾ ਕਈ ਜ਼ਿਲ੍ਹਿਆਂ ’ਚ ਰਲਵਾਂ-ਮਿਲਵਾਂ ਪ੍ਰਭਾਵ ਪੈ ਰਿਹਾ ਹੈ। ਠੇਕਾ ਕਰਮਚਾਰੀ ਹੜਤਾਲ ’ਤੇ […]