Punjab BJP Election Committee

Punjab BJP Election Committee: ਪੰਜਾਬ ਭਾਜਪਾ ਨੇ 2027 ਦੀਆਂ ਚੋਣਾਂ ਲਈ ਬਣਾਈ 16 ਮੈਂਬਰੀ ਸੂਬਾ ਚੋਣ ਕਮੇਟੀ, ਕੇਵਲ ਸਿੰਘ ਢਿੱਲੋਂ ਕਰਨਗੇ ਅਗਵਾਈ

ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਆਪਣੀ ਸੂਬਾ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਕਮੇਟੀ ਵੱਲੋਂ ਸੂਬੇ ਵਿੱਚ ਹੋਣ ਵਾਲੀਆਂ ਚੋਣਾਂ ਦੀ ਅਹਿਮ ਤਿਆਰੀ ਕੀਤੀ ਜਾਵੇਗੀ, ਅਗਲੀ ਰਣਨੀਤੀ ਤਿਆਰ ਕਰਨ ਦੀ ਜਿੰਮੇਵਾਰੀ ਵੀ ਇਸ ਕਮੇਟੀ ਕੋਲ ਹੀ ਹੋਏਗੀ। ਇਹ ਕਮੇਟੀ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ
ਦੇਸ਼  ਪੰਜਾਬ  ਸੂਬੇ  ਖਾਸ ਖਬਰ