Punjab BJP Joining

Punjab BJP Joining: ‘ਆਪ’, ਅਕਾਲੀ ਦਲ ਤੇ ਕਾਂਗਰਸ ਨੂੰ ਝਟਕਾ, ਤਿੰਨ ਜ਼ਿਲ੍ਹਿਆਂ ਦੇ ਕਈ ਆਗੂ ਭਾਜਪਾ ’ਚ ਸ਼ਾਮਲ

ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੇ ਆਪਣਾ ਸਿਆਸੀ ਆਧਾਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਕਦਮ ਚੁੱਕਦਿਆਂ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਝਟਕਾ ਦਿੱਤਾ ਹੈ। ਤਿੰਨਾਂ ਪਾਰਟੀਆਂ ਨਾਲ ਸਬੰਧਤ ਮੋਗਾ, ਲੁਧਿਆਣਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਕਈ ਪ੍ਰਮੁੱਖ ਆਗੂ
ਪੰਜਾਬ  ਸੂਬੇ  ਖਾਸ ਖਬਰ