Punjab BJP News

Punjab BJP News: ਭਾਜਪਾ ਆਗੂ ਜਗਮੋਹਨ ਸਿੰਘ ਰਾਜੂ ਨੇ ਜਨਰਲ ਸਕੱਤਰ ਦੇ ਅਹੁਦਾ ਤੋਂ ਦਿੱਤਾ ਅਸਤੀਫਾ

ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਤੇ ਸਾਬਕਾ ਆਈਏਐਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਨੇ ਪਾਰਟੀ ਹਾਈਕਮਾਂਡ ਨੂੰ ਪੱਤਰ ਲਿਖ ਕੇ ਫਿਲਹਾਲ ਸੰਗਠਨਾਤਮਕ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦੀ ਬੇਨਤੀ ਕੀਤੀ ਹੈ।
ਪੰਜਾਬ  ਸੂਬੇ  ਖਾਸ ਖਬਰ 

Punjab BJP News: ਕੇਵਲ ਢਿੱਲੋਂ ਨੇ ਪੰਜਾਬ ਦੀ ਆਪ ਸਰਕਾਰ 'ਤੇ ਦਿੱਤਾ ਵੱਡਾ ਬਿਆਨ

ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਸਭ ਤੋਂ ਮਾੜੀ ਹੈ। ਪੰਜਾਬ, ਜੋ ਕਦੇ ਪਹਿਲੇ ਨੰਬਰ 'ਤੇ ਸੀ, ਹੁਣ 18ਵੇਂ ਸਥਾਨ 'ਤੇ ਪਹੁੰਚ ਗਿਆ ਹੈ। ਉੱਤਰ ਪ੍ਰਦੇਸ਼, ਬਿਹਾਰ ਅਤੇ ਹਰਿਆਣਾ, ਜੋ ਕਦੇ ਸਾਡੇ ਤੋਂ ਪਿੱਛੇ ਸਨ, ਹੁਣ ਡਬਲ-ਇੰਜਣ ਸਰਕਾਰ ਦੀ ਬਦੌਲਤ ਸਾਡੇ ਤੋਂ ਅੱਗੇ ਨਿਕਲ ਗਏ ਹਨ।
ਪੰਜਾਬ  ਖਾਸ ਖਬਰ