Punjab Bomb Threat Email

Army Schools Bomb Threat: ਦੋ ਆਰਮੀ ਸਕੂਲਾਂ ਤੇ ਰੇਲਵੇ ਟਰੈਕਾਂ ਨੂੰ ਬੰਬ ਨਾਲ ਉਡਾਉਣ ਦੀ ਈਮੇਲ ਧਮਕੀ

ਇੱਕ ਈਮੇਲ ਵਿੱਚ ਇੱਕ ਵਾਰ ਫਿਰ ਜਲੰਧਰ ਸ਼ਹਿਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਈਮੇਲ ਵਿੱਚ ਆਰਮੀ ਪਬਲਿਕ ਸਕੂਲ ਅਤੇ ਏਪੀਐਸ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਈਮੇਲ ਵਿੱਚ ਰੇਲਵੇ ਟਰੈਕਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ, "ਲੋਕਾਂ ਨੂੰ
ਸਿੱਖਿਆ / ਰੁਜਗਾਰ  ਪੰਜਾਬ  ਸੂਬੇ  ਖਾਸ ਖਬਰ