ਸਾਡੇ ਨਾਲ ਸ਼ਾਮਲ

Follow us

23.3 C
Chandigarh
Tuesday, February 10, 2026
More
    Home Breaking News ਪੰਜਾਬ ਬਜਟ ਸੈਸ਼...

    ਪੰਜਾਬ ਬਜਟ ਸੈਸ਼ਨ : ਅਕਾਲੀ ਦਲ ਵੱਲੋਂ ਸਿੱਧੂ ਖਿਲਾਫ਼ ਮੁਰਦਾਬਾਦ ਦੇ ਨਾਅਰੇ

    Punjab Budget, Sessions, Akali Dal, Sidhu

    ਚੰਡੀਗੜ੍ਹ । ਪੰਜਾਬ ਵਿਧਾਨ ਸਭਾ ‘ਚ ਬਜਟ ਪੇਸ਼ ਕੀਤੇ ਜਾਣ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਪਾਕਿਸਤਾਨ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਮਜੀਠੀਆ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਜਰਨਲ ਬਾਜਵਾ ਦਾ ਚਮਚਾ ਹੈ।। ਇਸ ਮੌਕੇ ਅਕਾਲੀ ਦਲ ਵੱਲੋਂ ‘ਜਰਨਲ ਬਾਜਵਾ ਦਾ ਚਮਚਾ ਮੁਰਦਾਬਾਦ’ ਅਤੇ ‘ਪਾਕਿਸਤਾਨ ਮੁਰਦਾਬਾਦ’ ਦੇ ਨਾਅਰੇ ਲਾਏ ਗਏ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here