Punjab Business Environment

Punjab Business Environment: ਪੰਜਾਬ ਸਰਕਾਰ ਵੱਲੋਂ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਵਪਾਰ ਲਈ ਅਨੁਕੂਲ ਮਾਹੌਲ ਦਿੱਤਾ ਜਾ ਰਿਹਾ: ਚੇਅਰਮੈਨ ਅਨਿਲ ਠਾਕੁਰ

ਵਪਾਰੀ ਆਪਣੀਆਂ ਮੁਸ਼ਿਕਲਾਂ ਲਈ ਹਰ ਸਮੇਂ ਕਰ ਸਕਦੇ ਹਨ ਸੰਪਰਕ : ਸੇਖੋਂ Punjab Business Environment: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ) ਦੇ ਚੇਅਰਮੈਨ ਅਨਿਲ ਠਾਕੁਰ ਨੇ ਆਬਕਾਰੀ, ਜੀਐਸਟੀ ਵਿਭਾਗ ਨੂੰ ਕਰ ਮਾਲੀਆ ਵਧਾਉਣ ਲਈ ਵਿਭਾਗ ਅਤੇ ਵਪਾਰੀ ਭਾਈਚਾਰੇ ਦਰਮਿਆਨ ਸੁਖਾਵਾਂ ਤਾਲਮੇਲ ਬਣਾਉਣ ਤੇ ਵੱਖ-ਵੱਖ ਵਪਾਰੀਆਂ ਅਤੇ ਕਾਰੋਬਾਰੀਆਂ ਦੇ ਮਾਮਲਿਆਂ ਸਬੰਧੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ