ਲੁਧਿਆਣਾ (ਜਸਵੀਰ ਗਹਿਲ)। ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਦੀ ਮੀਟਿੰਗ (Punjab Cabinet meeting) ਅੱਜ ਰੱਖੀ ਗਈ ਹੈ। ਇਹ ਮੀਟਿੰਗ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਚੱਲ ਰਹੀ ਹੈ। ਮੰਤਰੀ ਮੰਡਲ ਦੀ ਮੀਟਿੰਗ ਲੁਧਿਆਣਾ ਵਿਖੇ ਰੱਖੀ ਗਈ ਹੈ। ਅੱਜ ਦੀ ਕੈਬਨਿਟ ਮੀਟਿੰਗ ਵਿੱਚ ਸਥਾਨਕ ਮਹਾਂਨਗਰ ਸਮੇਤ ਸਮੁੱਚੇ ਪੰਜਾਬ ਲਈ ਵੱਡੇ ਫੈਸਲੇ ਲਏ ਜਾਣ ਦੀ ਉਮੀਦ ਹੈ। ਮੀਟਿੰਗ ਤੋਂ ਬਾਅਦ ਜਿਵੇਂ ਹੀ ਹੋਰ ਸੂਚਨਾ ਮਿਲੇਗੀ ਤੁਰੰਤ ਜਾਨਣ ਲਈ ਪੜ੍ਹਦੇ ਰਹੋ ਸੱਚ ਕਹੂੰ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।